ਪੰਜਾਬ ਦੇ ਵਿੱਚ ਇੱਥੇ ਵਾਪਰੀ ਮੰਦਭਾਗੀ ਘਟਨਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੀਂਦ ਆਉਣ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਅਧਿਐਨ ਜਿਸਦੇ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾ ਨੂੰੂ ਠੇਸ ਪਹੁੰਚਦੀ ਹੈ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ

ਕੀਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਹੋਈ ਸਥਾਪਤ ਖ਼ਬਰ ਸਾਡੇ ਸਾਹਮਣੇ ਮਾਛੀਵਾਡ਼ਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁਝ ਵਿਅਕਤੀਆਂ ਦੇ ਵੱਲੋਂ ਗਊਆਂ ਦੀ ਹੱਤਿਆ ਕਰਕੇ ਉਨ੍ਹਾਂ ਦੇ ਅੰਗਾਂ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਹ ਮਾਮਲਾ ਲੋਕਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਹੁਣ ਇਸ ਮਾਮਲੇ ਨੂੰ ਪੁਲਸ ਤੱਕ ਪਹੁੰਚਾ ਦਿੱਤਾ ਗਿਆ ਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਪੁਲਿਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਬਣਾਏ ਕਾਰਨਾਮੇ ਕੀਤੇ ਗਏ ਹਨ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *