ਪੰਜਾਬ ਦੇ ਸਕੂਲੀ ਬੱਚਿਆਂ ਬਾਰੇ ਆਈ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਣੀ ਦਾ ਐਕਸਰੇ ਤੇ ਕਹਿੰਦਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵੱਲੋਂ ਐਲਾਨ ਕੀਤਾ ਜਾਂਦਾ ਹੈ ਕਿ ਉਹ ਦਿੱਲੀ ਦੇ ਵਾਂਗ ਹੀ ਪੰਜਾਬ ਦੇ ਸਕੂਲਾਂ ਨੂੰ ਬਣਾਉਣਾ ਚਾਹੁੰਦੇ ਹਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਹੁਣ ਨੈਸ਼ਨਲ ਅਚੀਵਮੈਂਟ ਸਰਵੇ ਕਰਵਾਇਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਕੂਲ ਸਾਰੇ ਹੀ

ਦੇਸ਼ ਦੇ ਵਿੱਚ ਪਹਿਲੇ ਨੰਬਰ ਤੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਉੱਪਰ ਸਵਾਲ ਉਠਾਏ ਜਾ ਰਹੇ ਹਨ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਦਿੱਲੀ ਦੇ ਸਕੂਲ ਪੰਜਾਬ ਨਾਲੋਂ ਪਹਿਲਾਂ ਹੀ ਪਿੱਛੇ ਹਨ ਤਾਂ ਦਿੱਲੀ ਦਾ ਮਾਡਲ ਪੰਜਾਬ ਦੇ ਉੱਪਰ ਕਿਉਂ ਥੋਪਿਆ ਜਾ ਰਿਹਾ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਵਿਰੋਧੀ ਧਿਰ ਦੇ ਨੇਤਾਵਾਂ ਦੇ ਵੱਲੋਂ ਵੀ ਪੰਜਾਬ ਸਰਕਾਰ ਦੇ ਉਪਰ ਹੁਣ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਦੇ ਦੁਆਰਾ ਇਸ ਦੇ ਉੱਪਰ ਕੋਈ ਗੱਲਬਾਤ ਨਹੀਂ ਕੀਤੀ ਗਈ ਹੈ ਕਿਉਂਕਿ ਇਸ ਦੇ ਉੱਪਰ ਹੁਣ ਉਹ

ਆਪਣੇ ਪੰਜਾਬ ਦੇ ਲਈ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਭਲੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਜਦੋਂ ਹੁਣ ਪੰਜਾਬ ਇਸ ਦੇ ਵਿੱਚ ਸਭ ਤੋਂ ਅੱਗੇ ਰਿਹਾ ਹੈ ਤਾਂ ਇਨ੍ਹਾਂ ਨੂੰ ਪੰਜਾਬ ਦੀ ਸ਼ਲਾਘਾ ਕਰਨੀ ਚਾਹੀਦੀ ਹੈ ਪਰ ਇਨ੍ਹਾਂ ਦੇ ਕੋਲੋਂ ਕੋਈ ਚ ਕਿਹਾ ਨਹੀਂ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *