ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਿਦੇਸ਼ਾਂ ਦੇ ਵਿਚ ਆਉਣ ਜਾਣ ਕਰਦੇ ਰਹਿੰਦੇ ਹਨ ਇਸ ਦੇ ਲਈ ਕਈ ਵਾਰ ਉਨ੍ਹਾਂ ਦੇ ਵੱਲੋਂ ਕੁਝ ਗ਼ੈਰਕਾਨੂੰਨੀ ਕੰਮ ਵੀ ਕੀਤੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਸੋਹਣਾ ਪੰਜਾਬ ਦੇ ਵਿੱਚ ਲਿਅਾੳੁਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਜਾਂਦੀ ਹੈ ਪਰ ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਵੱਲੋਂ ਇੱਥੇ ਇਨ੍ਹਾਂ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਪਰ ਕੁਝ ਲੋਕ ਫੜੇ ਜਾਂਦੇ ਹਨ ਜਿਨ੍ਹਾਂ ਦੇ ਵੱਲੋਂ ਗ਼ੈਰਕਾਨੂੰਨੀ
ਕੰਮ ਕੀਤਾ ਜਾ ਰਿਹਾ ਹੁੰਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਚੰਡੀਗੜ੍ਹ ਏਅਰਪੋਰਟ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਚੰਡੀਗਡ਼੍ਹ ਏਅਰਪੋਰਟ ਤੇ ਇਕ ਵਿਅਕਤੀ ਦੇ ਕੋਲੋਂ ਬਹੁਤ ਸਾਰਾ ਸੋਨਾ ਬਰਾਮਦ ਹੋਇਆ ਹੈ ਕਰੋੜਾਂ ਦੇ ਵਿੱਚ ਇਸਦੀ ਕੀਮਤ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸਦੇ ਕੋਲੋਂ ਚਾਰ ਸੋਨੇ ਦੀਆਂ ਇੱਟਾਂ ਅਤੇ ਪੰਜ ਸੋਨੇ ਦੀਆਂ ਚੇਨਾਂ ਬਰਾਮਦ ਕੀਤੀਅਾਂ ਗੲੀਅਾਂ ਹਨ ਜਿਸ ਤੋਂ ਬਾਅਦ ਹੁਣ ਕਸਟਮ ਵਿਭਾਗ ਦੇ ਵੱਲੋਂ ਇਸ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਦੇ ਖਿਲਾਫ ਬਣਦੀ ਕਾਰਵਾਈ
ਜ਼ਰੂਰ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਬੱਚੇ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਸਮੱਸਿਆਵਾਂ ਦਾ ਸਾਹਮਣਾ ਅਧਿਕਾਰੀਆਂ ਨੂੰ ਵੀ ਕਰਨਾ ਪੈਂਦਾ ਹੈ ਪਰ ਸਕਿਓਰਿਟੀ ਟਾਈਟ ਹੋਣ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੇ ਮਾਮਲਿਆਂ ਦੇ ਵਿੱਚ ਕਈ ਵਾਰ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਂਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।