ਭਗਵੰਤ ਮਾਨ ਨੇ ਲਿਆ ਇਹ ਵੱਡਾ ਐਕਸ਼ਨ ੋ.

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੇ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਅਤੇ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੀ ਹੀ ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਦੇ ਖਿਲਾਫ ਇਕ ਵੱਡੀ ਕਾਰਵਾਈ ਕੀਤੀ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਆਮ ਆਦਮੀ ਪਾਰਟੀ ਦੀ ਵਾਹ ਵਾਹ ਹੋ ਰਹੀ ਹੈ

ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਅਜੇ ਤੱਕ ਸਮੱਸਿਆਵਾਂ ਖ਼ਤਮ ਨਹੀਂ ਹੋਈਆਂ ਹਨ ਪਰ ਇਸੇ ਦੌਰਾਨ ਹੀ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕਰਨ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਬਠਿੰਡਾ ਦੇ ਵਿੱਚ ਜਦੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਛਾਪੇਮਾਰੀ ਦੌਰਾਨ ਬੱਸ ਅੱਡੇ ਦੇ ਵਿੱਚ ਪਹੁੰਚਦੇ ਹਨ ਉਨ੍ਹਾਂ ਦੇ ਵੱਲੋਂ ਇੱਥੇ ਬਲਵਿੰਦਰ ਸਿੰਘ ਨਾਮ ਦੇ ਇਕ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਰਿਪੋਰਟ ਜਾਰੀ ਕਰਨ ਨੂੰ ਲੈ ਕੇ ਇੱਥੇ ਕੋਈ ਮਾਮਲਾ ਸਾਹਮਣੇ ਆਇਆ ਸੀ ਜਿਸ ਸੰਬੰਧੀ ਹੋਣਾ ਇਹ ਵੱਡਾ ਫੈਸਲਾ ਲਿਆ ਗਿਆ ਹੈ ਵੇਖਿਆ

ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਇਹ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪੂਰਬੀ ਪੰਜਾਬ ਦੇ ਵਿੱਚ ਸਮੱਸਿਆਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਇਸ ਲਈ ਉਨ੍ਹਾਂ ਨੂੰ ਕੁਝ ਅਜਿਹੇ ਕਦਮ ਚੁੱਕਣੇ ਪੈਣਗੇ ਇਸ ਦੇ ਨਾਲ ਜਲਦੀ ਤੋਂ ਜਲਦੀ ਪੰਜਾਬ ਦੇ ਹਾਲਾਤ ਸੁਧਾਰੇ ਜਾ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *