ਆਮ ਆਦਮੀ ਪਾਰਟੀ ਨੇ ਲਿਆ ਵੱਡਾ ਫੈਸਲਾ ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੀ ਕਬੱਡੀ ਖ਼ਬਰ ਸਾਡੇ ਸਾਹਮਣੇ ਦਿੱਤੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦਸਹਿਰੇ ਭਗਵੰਤ

ਮਾਨ ਦੇ ਬੁਲਾਉਣ ਪਿੰਡਾਂ ਵਿਚ ਅਤੇ ਸ਼ਹਿਰਾਂ ਦੇ ਵਿਚ ਜੋ ਸੇਵਾ ਕੇਂਦਰ ਬਣੇ ਹੋਏ ਹਨ ਉਨ੍ਹਾਂ ਦੇ ਲਈ ਵੱਡਾ ਐਲਾਨ ਕੀਤਾ ਹੈ ਜਿਸਦੇ ਨਾਲ ਉਹਨਾਂ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਜਿਸ ਤੋਂ ਬਾਅਦ ਹੁਣ ਸੌ ਤਰ੍ਹਾਂ ਦੇ ਹੋਰ ਕੰਮ ਇੰਨਾ ਅੱਧੇ ਵਿਚ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਕੰਮਾਂ ਦੇ ਲਈ ਲੋਕਾਂ ਨੂੰ ਕਚਹਿਰੀਆਂ ਦੇ ਵਿਚ ਘੁੰਮਣਾ ਪੈਂਦਾ ਸੀ ਉਹ ਹੁਣ ਸਾਰੇ

ਹੀ ਕੰਮ ਇਨ੍ਹਾਂ ਸੁਵਿਧਾ ਕੇਂਦਰਾਂ ਦੇ ਵਿੱਚ ਹੋ ਜਾਣਗੇ ਜਿਸ ਦੇ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਵੀ ਨਹੀਂ ਕਰਨਾ ਪਵੇਗਾ ਅਤੇ ਲੋਕਾਂ ਲਈ ਸਮੇਂ ਦੀ ਵੀ ਬੱਚਤ ਹੋ ਜਾਵੇਗੀ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਕਿਹਾ ਜਾ ਰਿਹੈ ਕਿ ਭਗਵੰਤ ਮਾਨ ਵੱਲੋਂ ਹੀ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *