ਦਿਨ ਚੜ੍ਹਦੇ ਹੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਚੌਗਿਰਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਵੱਲੋਂ ਹੁਣ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਉਨ੍ਹਾਂ ਲੋਕਾਂ ਦੀਆਂ ਜਿਨ੍ਹਾਂ ਦੇ ਕੋਲੋਂ ਸਰਕਾਰੀ ਸਕਿਉਰਿਟੀ ਸਿਊਨਾ ਦੇ

ਸਕਿਊਰਿਟੀ ਵਾਪਸ ਲੈ ਲਈ ਗਈ ਹੈ ਜਿਨ੍ਹਾਂ ਵਿਚ ਦੱਸਿਆ ਜਾ ਰਹੇ ਚਾਰ ਸੌ ਚੌਵੀ ਲੋਕਾਂ ਦੀਆਂ ਸਕਿਉਰਿਟੀ ਵਾਪਸ ਲਈਆਂ ਗਈਆਂ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਪੁਲੀਸ ਅਧਿਕਾਰੀ ਅਤੇ ਡੇਰਾ ਮੁਖੀ ਦੇ ਨਾਲ ਨਾਲ ਕੁਝ ਵਿਧਾਇਕ ਵੀ ਸ਼ਾਮਲ ਹਨ ਜਿਨ੍ਹਾਂ ਤੋਂ ਇਹ ਸੁਰੱਖਿਆ ਵਾਪਸ ਲਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਜਾ ਰਹੀ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਬਹੁਤ ਵਧੀਆ ਕੰਮ ਕੀਤਾ ਹੈ ਕਿਉਂਕਿ ਵੱਡੇ ਪੱਧਰ ਤੇ ਪੰਜਾਬ ਦੇ ਵਿੱਚ ਡੇਰਾ ਮੁਖੀਆਂ ਦੇ ਵੱਲੋਂ ਇਸ ਦਾ ਗਲਤ

ਫਾਇਦਾ ਉਠਾਇਆ ਜਾ ਰਿਹਾ ਸੀ ਅਤੇ ਉਨ੍ਹਾਂ ਦੇ ਵੱਲੋਂ ਬਿਨਾਂ ਕਿਸੇ ਗੱਲ ਤੋਂ ਹੀ ਆਪਣੇ ਕੋਚ ਸਕਿਉਰਿਟੀ ਰੱਖੀ ਵਿਛੀ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਵੱਡੇ ਪੱਧਰ ਤੇ ਉੱਪਰ ਲੋਕਾਂ ਨੂੰ ਇਸਦਾ ਨੁਕਸਾਨ ਉਠਾਉਣਾ ਪੈ ਰਿਹਾ ਸੀ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਵੱਡੇ ਪੱਧਰ ਤੇ ਉੱਪਰ ਪੁਲਸ ਕਰਮਚਾਰੀਆਂ ਦੇ ਕੋਲ ਹੁੰਦੇ ਸਨ ਪਰ ਪੁਲਸ ਦੀ ਸੁਰੱਖਿਆ ਦੇ ਲਈ ਕਰਮਚਾਰੀਆਂ ਦੀ ਘਾਟ ਪਾਈ ਜਾਂਦੀ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *