ਕਾਂਗਰਸ ਦਾ ਇਹ ਲੀਡਰ ਲੱਡੂ ਲੈ ਕੇ ਪਹੁੰਚਿਆ ਭਗਵੰਤ ਮਾਨ ਦੇ ਘਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਇਸ ਤੋਂ ਇਲਾਵਾ ਚੋਣ ਪ੍ਰਚਾਰ ਸਮੇਂ ਤੋਂ ਲੈ ਕੇ ਹੁਣ ਤੱਕ ਪੰਜਾਬ ਦਿੱਲੀ ਵਿੱਚ ਭਗਵੰਤ ਮਾਨ ਸਰਕਾਰ ਦੇ ਵੱਲੋਂ ਦਿੱਲੀ ਮਾਡਲ ਦੀ ਬਹੁਤ ਜ਼ਿਆਦਾ ਤਾਰੀਫ਼ ਕੀਤੀ ਗਈ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਦਿੱਲੀ ਦੀ ਤਰਜ਼ ਤੇ ਸਕੂਲਾਂ ਦੇ ਵਿੱਚ ਵਿਕਾਸ ਕੀਤਾ ਜਾਵੇਗਾ ਕਾਫੀ ਲੰਬੇ ਸਮੇਂ ਤੋਂ ਇਹ ਇਸ

ਮਾਮਲੇ ਦੇ ਉੱਤੇ ਜ਼ੋਰ ਦਿੰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਜ਼ਿਆਦਾਤਰ ਵੋਟਾਂ ਇਨ੍ਹਾਂ ਦੇ ਵੱਲੋਂ ਇਸੇ ਮਾਮਲੇ ਦੇ ਉੱਤੇ ਹੀ ਮੰਗੀਆਂ ਗਈਆਂ ਸੀ ਪਰ ਹੁਣ ਨੈਸ਼ਨਲ ਅਚੀਵਮੈਂਟ ਸਰਵੇ ਹੁੰਦਾ ਹੈ ਉਸਦੇ ਵਿੱਚ ਪੰਜਾਬ ਦੇ ਸਕੂਲ ਦਿੱਲੀ ਦੇ ਸਕੂਲਾਂ ਤੋਂ ਅੱਗੇ ਨਿਕਲ ਜਾਂਦੇ ਹਨ ਭਾਵ ਪੰਜਾਬ ਦੇ ਸਕੂਲਾਂ ਦਾ ਨਤੀਜਾ ਦਿੱਲੀ ਦੇ ਸਕੂਲਾਂ ਤੋਂ ਵਧੀਆ ਆ ਜਾਂਦਾ ਹੈ ਤਾਂ ਉੱਥੇ ਮੁੱਖਮੰਤਰੀ ਭਗਵੰਤ ਮਾਨ ਜਾਂ ਫਿਰ ਸਿੱਖਿਆ ਮੰਤਰੀ ਮੀਤ ਹੇਅਰ ਦੇ ਵੱਲੋਂ ਪੰਜਾਬ ਨੂੰ ਕੋਈ ਵਧਾਈ ਨਹੀਂ ਦਿੱਤੀ ਜਾਂਦੀ ਪੰਜਾਬ ਦੇ ਬੱਚਿਆਂ ਦੇ ਵੱਲੋਂ ਜੋ ਨਤੀਜਾ ਸਾਹਮਣੇ ਲਿਆਂਦਾ ਗਿਆ ਉਸ ਦੀ ਕੋਈ ਤਾਰੀਫ਼ ਨਹੀਂ ਕੀਤੀ ਜਾਂਦੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਵਾਲ ਖੜ੍ਹਾ ਕੀਤਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਅਜਿਹਾ ਕਿਉਂ ਨਹੀਂ ਕੀਤਾ ਗਿਆ ਇੱਥੋਂ ਤਕ ਕਿ ਕਾਂਗਰਸ ਪਾਰਟੀ ਦੇ ਬਰਿੰਦਰ ਢਿੱਲੋਂ ਦੇ ਵੱਲੋਂ ਮੁੱਖ ਮੰਤਰੀ ਨੂੰ ਲੱਡੂਆਂ ਦਾ

ਕਡੱਬਾ ਦੇਣ ਦੀ ਗੱਲ ਕੀਤੀ ਗਈ ਉਹ ਕੁਝ ਲੋਕਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਨੂੰ ਮਿਲ ਜਾਂਦੇ ਹਨ ਪਰ ਇੱਥੇ ਮਾਹੌਲ ਖ਼ਰਾਬ ਹੋ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਬਰਿੰਦਰ ਢਿੱਲੋਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਜਾਂਦਾ ਹੈ ਤੇ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਪੰਜਾਬ ਪਹਿਲੇ ਨੰਬਰ ਤੇ ਆਇਆ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਖੁਸ਼ੀ ਨਹੀਂ ਹੈ ਕਿਉਂਕਿ ਉਹ ਦਿੱਲੀ ਦੇ ਸਕੂਲਾਂ ਨੂੰ ਪਹਿਲੇ ਨੰਬਰ ਤੇ ਵੇਖਣਾ ਚਾਹੁੰਦੇ ਸੀ ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦੇ ਵੱਲੋਂ ਹੁਣ ਇਨ੍ਹਾਂ ਨਤੀਜਿਆਂ ਨੂੰ ਗਲਤ ਦੱਸਿਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *