ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

ਪੰਜਾਬ ‘ਚ ਸ਼ਨੀਵਾਰ ਸ਼ਾਮ ਨੂੰ ਮੌਸਮ ‘ਚ ਅਚਾਨਕ ਬਦਲਾਅ ਆਇਆ ਤੇ ਜਲੰਧਰ, ਲੁਧਿਆਣਾ ਦੇ ਨਾਲ-ਨਾਲ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ‘ਚ ਹਨ੍ਹੇਰੀ ਦੇ ਨਾਲ ਤੇਜ਼ ਮੀਂਹ ਪਿਆ। ਇਸ ਕਾਰਨ ਮੌਸਮ ਇੱਕ ਵਾਰ ਫੇਰ ਠੰਢਾ ਹੋ ਗਿਆ ਤੇ ਗਰਮੀ ਤੋਂ ਕੁਝ ਹੋਰ ਰਾਹਤ ਮਿਲੀ। ਇਸ ਨਾਲ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਅਤੇ 40 ਡਿਗਰੀ ਦੇ ਨੇੜੇ ਜਾਂ ਹੇਠਾਂ ਦਰਜ ਕੀਤਾ ਗਿਆ।ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਐਤਵਾਰ ਨੂੰ ਵੀ ਆਸਮਾਨ ‘ਚ ਬੱਦਲਵਾਈ ਜਾਰੀ

ਰਹਿਣ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਹਵਾ ਦੀ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ।ਅੰਮ੍ਰਿਤਸਰ ‘ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਜਾਰੀ ਰਹੇਗੀ। ਹਵਾ ਗੁਣਵੱਤਾ ਸੂਚਕ AQI ਅੰਕ ‘ਤਸੱਲੀਬਖਸ਼’ ਸ਼੍ਰੇਣੀ ਵਿੱਚ 61 ਦਰਜ ਕੀਤਾ ਗਿਆ ਜਲੰਧਰ ‘ਚ ਵੱਧ ਤੋਂ

ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਤੁਹਾਨੂੰ ਅਸਮਾਨ ਵਿੱਚ ਹਲਕੇ ਬੱਦਲ ਨਜ਼ਰ ਆਉਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ AQI 177 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਅੰਮ੍ਰਿਤਸਰ ਤੇ ਜਲੰਧਰ ਵਰਗਾ ਹੀ ਰਹਿਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ AQI ‘ਤਸੱਲੀਬਖਸ਼’ ਸ਼੍ਰੇਣੀ ਵਿੱਚ 97 ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *