ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਬੱਸ ਦਾ ਸਫ਼ਰ ਮੁਫ਼ਤ ਕੀਤਾ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਸਾਖਰਤਾ ਮੁਫ਼ਤ ਕਰ ਦਿੱਤਾ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਸਲੋਂ ਬੱਸਾਂ ਦੀ ਗਿਣਤੀ ਨਹੀਂ

ਵਧਾਈ ਗਈ ਜਿਸ ਦੇ ਕਾਰਨ ਜ਼ਿਆਦਾ ਔਰਤਾਂ ਇਨ੍ਹਾਂ ਬੱਸਾਂ ਵਿੱਚ ਹੀ ਚੜ੍ਹਦੀਆਂ ਹਨ ਜਿਸਦੇ ਘਰ ਦੱਸਿਆ ਜਾਂਦਾ ਹੈ ਕਿ ਅਕਸਰ ਇਨ੍ਹਾਂ ਔਰਤਾਂ ਦੇ ਵਿੱਚ ਸੀਟਾਂ ਨੂੰ ਲੈ ਕੇ ਲੜਾਈ ਹੁੰਦੀ ਰਹਿੰਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਦੋ ਔਰਤਾਂ ਇਕ ਬੱਸ ਦੇ ਵਿਚ ਸੀਟ ਦੇ ਲੜਦਿਆਂ ਹੋਏ ਨਜ਼ਰ ਆ ਰਹੇ ਹਨ ਦੱਸਿਆ ਜਾ ਰਿਹਾ ਹੈ ਖੇਡਾਂ ਦੇ ਵਿੱਚ ਇੱਕ ਬਜ਼ੁਰਗ ਔਰਤ ਹੈ ਤੇ ਇਕ ਅੱਧਖੜ ਉਮਰ ਦੀ ਔਰਤ ਹੈ ਅਤੇ ਦੋਵਾਂ ਦੇ ਵੱਲੋਂ ਬੱਸ ਦੇ ਵਿੱਚ ਹੀ ਇੱਕ ਦੂਜੇ ਦੇ ਵਾਲ ਖਿੱਚੇ ਖਿੱਚੇ ਜਾ ਰਹੇ ਹਨ ਅਤੇ ਨੇੜੇ ਖੜ੍ਹੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ

ਵੀਡੀਓ ਬਣਾਈ ਜਾ ਰਹੀ ਹੈ ਅਤੇ ਇਹ ਦੋਵੇਂ ਇੱਕ ਦੂਜੇ ਨਾਲ ਬੁਰੀ ਤਰ੍ਹਾਂ ਲੜਦੀਆਂ ਹੋਈਆਂ ਨਾਜਾਇਜ਼ ਉਸਾਰੀਆਂ ਨੂੰ ਜਿਸਦੀ ਵੀਡਿਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਦੋਨਾਂ ਨੂੰ ਲਾਹਨਤਾਂ ਪਾਇਆ ਜਾ ਰਿਹਾ ਹੈ ਜਿਨ੍ਹਾਂ ਦੇ ਵੱਲੋਂ ਇੱਕ ਸੀਟ ਲਈ ਆਪਣਾ ਜਲੂਸ ਕੱਢਿਆ ਜਾ ਰਿਹਾ ਹੈ ਇਸ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *