ਸੁਖਬੀਰ ਬਾਦਲ ਨੇ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਹਨ ਉਨ੍ਹਾਂ ਵੱਲੋਂ ਹਮੇਸ਼ਾ ਹੀ ਦਿੱਲੀ ਮਾਡਲ ਮੌਕੇ ਰੱਖਿਆ ਜਾਂਦਾ ਅਹਿਮਦ ਵੱਲੋਂ ਕਿਹਾ ਜਾਂਦਾ ਹੈ ਕਿ ਪੰਜਾਬ ਦੇ ਵਿੱਚ ਵੀ ਦਿੱਲੀ ਵਰਗੇ ਸਕੂਲ ਬਣਨੇ ਚਾਹੀਦੇ ਹਨ ਜਿਸਦੇ ਨਾਲ ਕਿ ਪੰਜਾਬ ਦੇ ਨੌਜਵਾਨ ਅਤੇ ਬੱਚਿਆਂ ਨੂੰ ਅੱਗੇ ਲਿਆਂਦਾ ਜਾਵੇ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਭਗਵੰਤ ਮਾਨ

ਦੇ ਉਪਰ ਨਿਸ਼ਾਨਾ ਸਾਧਿਆ ਗਿਆ ਹੈ ਜਿਸ ਵਿੱਚ ਦੱਸੇ ਜਾ ਰਹੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਾਰੇ ਹੀ ਸੂਬਿਆਂ ਦੇ ਵਜੋਂ ਪੰਜਾਬ ਪਹਿਲੇ ਨੰਬਰ ਤੇ ਆਇਆ ਹੈ ਪੜ੍ਹਾਈ ਦੇ ਵਿੱਚ ਪੰਜਾਬ ਐੱਨ ਏ ਐਸ ਦੀ ਰਿਪੋਰਟ ਮੁਤਾਬਕ ਪੰਜਾਬ ਪਹਿਲੇ ਨੰਬਰ ਤੇ ਹੈ ਪਰ ਪੰਜਾਬ ਸਰਕਾਰ ਦੇ ਆਦੇਸ਼ਾਂ ਦਾ ਜਸ਼ਨ ਨਹੀਂ ਮਨਾਇਆ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਦਾ ਜਸ਼ਨ ਮਨਾਉਣਾ ਚਾਹੀਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਬਹੁਤ ਸਾਰਾ ਪੈਸਾ ਪੰਜਾਬ ਸਰਕਾਰ ਦੇ ਵੱਲੋਂ ਦਿੱਲੀ ਮਾਡਲ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਵਿੱਚ ਲਗਾਇਆ ਜਾ ਰਿਹਾ ਹੈ ਜਿਸਦੇ ਨਾਲ ਕੇ ਬਹੁਤ ਸਾਰਾ

ਪੈਸਾ ਬਰਬਾਦ ਹੋ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਇਹ ਖਬਰ ਹੈ ਜਿੱਥੇ ਕਿ ਹੁਣ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਪੰਜਾਬ ਬਾਰੇ ਸੋਚਣਾ ਚਾਹੀਦਾ ਹੈ ਅਤੇ ਉਹਨਾਂ ਨੌਜਵਾਨਾਂ ਦਾ ਹੌਸਲਾ ਵਧਾਉਣਾ ਚਾਹੀਦਾ ਹੈ ਜਿਨ੍ਹਾਂ ਦੇ ਕਰਕੇ ਪੰਜਾਬ ਦੇ ਵਿੱਚ ਪੜ੍ਹਾਈ ਦਾ ਮਿਆਰ ਉੱਚਾ ਹੋਇਆ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *