ਸਿੱਧੂ ਮੂਸੇਵਾਲਾ ਦੀ ਗੋ ਲੀ ਬਾ ਰੀ ਵਿੱਚ ਹੋਈ ਮੌ ਤ

Latest Update

ਹੁਣੇ ਹੁਣੇ ਪੰਜਾਬ ਦੇ ਵਿੱਚ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਰਹੇ ਹਨ ਉਨ੍ਹਾਂ ਦੇ ੳੁੱਤੇ ਗੋਲੀਅਾਂ ਚਲਾੲੀਅਾਂ ਗੲੀਅਾਂ ਹਨ ਗੰਭੀਰ ਰੂਪ ਵਿੱਚ ਜ਼ਖ਼ਮੀ ਕੀਤੇ ਗਏ ਹਨ ਦੋ ਸੌ ਗੋਲੀਅਾਂ ਚਲਾੲੀਅਾਂ ਗੲੀਅਾਂ ਹਨ ਦੱਸਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਚਾਰ ਗੱਡੀਆਂ ਦੇ ਵਿਚ ਕੁਝ ਨੌਜਵਾਨ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਗੱਡੀ ਨੂੰ ਘੇਰਾ ਪਾ ਲਿਆ ਜਾਂਦਾ ਹੈ ਉਸ ਤੋਂ ਬਾਅਦ ਬਹੁਤ ਸਾਰੀਆਂ ਗੋ

ਲੀਆਂ ਚਲਾਈਆਂ ਜਾਂਦੀਆਂ ਹਨ ਇਸ ਦੌਰਾਨ ਬਹੁਤ ਜ਼ਿਆਦਾ ਗੋਲੀਆਂ ਸਿੱਧੂ ਮੂਸੇਵਾਲੇ ਨੂੰ ਲੱਗੀਆਂ ਹਨ ਜਿਸ ਦੀ ਵਜ੍ਹਾ ਕਾਰਨ ਦੀ ਹਾਲਤ ਗੰਭੀਰ ਹੋ ਜਾਂਦੀ ਹੈ ਅਤੇ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਹਨ ਹੋਣਾ ਇਸ ਖ਼ਬਰ ਤੋਂ ਬਾਅਦ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪਿਛਲੇ ਦਿਨੀਂ ਭਗਵੰਤ ਮਾਨ ਨੇ ਉਨ੍ਹਾਂ ਦੀ ਸਕਿਊਰਿਟੀ ਵਾਪਸ ਲਈ ਸੀ ਜਿਨ੍ਹਾਂ ਨੂੰ ਵੀ ਸਰਕਾਰੀ ਸਕਿਉਰਿਟੀਆਂ ਮਿਲੀਆਂ ਹੋਈਆਂ ਸੀ ਉਨ੍ਹਾਂ ਦੀਆਂ ਸਕਿਉਰਟੀਆਂ ਵਾਪਸ ਲਈਆਂ ਗਈਆਂ ਸੀ ਜਿਸਦੇ ਚਲਦੇ ਹੁਣ ਇਹ ਵਾਰਦਾਤ ਵਾਪਰੀ ਹੈ ਸੋ ਬਹੁਤ ਸਾਰੇ ਲੋਕ ਵੱਖੋ ਵੱਖਰੇ ਵਿਚਾਰ ਦੇ ਰਹੇ ਹਨ ਕੁਝ ਲੋਕਾਂ ਦਾ

ਮੰਨਣਾ ਹੈ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਖੁਦ ਹੀ ਗਨ ਕਲਚਰ ਨੂੰ ਬਹੁਤ ਜ਼ਿਆਦਾ ਪ੍ਰਮੋਟ ਕੀਤਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਇੱਕ ਸੌ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਵਿਚਾਰ ਪੇਸ਼ ਕਰ ਰਹੇ ਹਨ ਕੁਝ ਲੋਕ ਸਿੱਧੂ ਮੂਸੇਵਾਲੇ ਦੇ ਉੱਤੇ ਹੀ ਸਵਾਲ ਖੜ੍ਹੇ ਕਰ ਰਹੇ ਹਨ ਇਸ ਤੋਂ ਇਲਾਵਾ ਕੁਝ ਲੋਕ ਭਗਵੰਤ ਮਾਨ ਦੇ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਸਵਾਲਾਂ ਦੇ ਘੇਰੇ ਵਿੱਚ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/ibu7m8E8CPQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *