ਸਿੱਧੂ ਮੂਸੇਵਾਲੇ ਬਾਰੇ ਲੋਕਾਂ ਨੇ ਵੇਖੋ ਕੀ ਕਿਹਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਅਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਪਿਛਲੇ ਦਿਨੀਂ ਮਾਨਸਾ ਦੇ ਪਿੰਡ ਜਵਾਹਰਕੇ ਦੇ ਵਿੱਚ ਉਨ੍ਹਾਂ ਦਾ ਕ ਤ ਲ ਕਰ ਦਿੱਤਾ ਗਿਆ ਹੈ।ਜਿਸ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਪਿੰਡ ਜਵਾਹਰਕੇ ਦੇ ਲੋਕਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਹ ਸਾਰੀ ਘਟਨਾ ਵਾਪਰਦੀ ਹੈ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਇਹ ਗੋ ਲੀਆਂ ਚੱਲਦੀਆਂ ਹਨ ਤਾਂ ਉਸ ਸਮੇਂ ਇੱਥੇ ਕੋਈ ਵੀ ਮੌਜੂਦ ਨਹੀਂ ਸੀ ਤਾੜ ਤਾੜ ਗੋਲੀਆਂ ਚੱਲਣ ਦੀ ਆਵਾਜ਼ ਜ਼ਰੂਰ ਸੁਣਦੀ ਹੈ ਜਿਵੇਂ ਇਕਦਮ ਹੀ ਸਾਰੇ ਪਟਾਕਿਆਂ ਨੂੰ ਅੱਗ ਲਗਾ ਦਿੱਤੀ ਗਈ

ਹੋਵੇ ਬਹੁਤ ਸਾਰੀਆਂ ਗੋ ਲੀਆਂ ਚਲਾਈਆਂ ਜਾਂਦੀਆਂ ਹਨ ਅਤੇ ਜਦੋਂ ਗੋ ਲੀਆਂ ਚਲਾਉਣ ਵਾਲੇ ਲੋਕ ਇੱਥੋਂ ਚਲੇ ਜਾਂਦੇ ਹਨ ਤਾਂ ਉਸ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆਉਂਦੇ ਹਨ ਉਨ੍ਹਾਂ ਦੇ ਵੱਲੋਂ ਦੇਖਿਆ ਜਾਂਦਾ ਹੈ ਕਿ ਕਿਸ ਤਰੀਕੇ ਦੇ ਨਾਲ ਤਿੰਨ ਜਣੇ ਗੰਭੀਰ ਰੂਪ ਚ ਜ਼ਖ਼ਮੀ ਹੋ ਜਾਂਦੇ ਹਨ ਇਨ੍ਹਾਂ ਤਿੰਨਾਂ ਦੇ ਵਿੱਚੋਂ ਦੋ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਸੀ ਜਿਨ੍ਹਾਂ ਦੇ ਵਿੱਚੋਂ ਸਿੱਧੂ ਮੂਸੇਵਾਲਾ ਤੇ ਇੱਕ ਹੋਰ ਲੜਕਾ ਕਾਫੀ ਜ਼ਿਆਦਾ ਫੱਟੜ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਦੀ ਹਾਲਤ ਠੀਕ ਸੀ ਉਹ ਕਾਫ਼ੀ ਜ਼ਿਆਦਾ ਡਰਿਆ ਹੋਇਆ ਸੀ ਉਸ ਨੂੰ ਲੋਕਾਂ ਨੇ ਪਾਣੀ ਪਿਲਾਇਆ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਵੀ ਇਕ ਦੋ ਗੋਲੀਆਂ ਲੱਗੀਆਂ ਹੋਈਆਂ ਸਨ

ਇਸ ਤੋਂ ਬਾਅਦ ਸਿੱਧੂ ਮੂਸੇਵਾਲੇ ਨੂੰ ਲੋਕਾਂ ਦੇ ਵਲੋਂ ਗੱਡੀ ਦੇ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ ਤਾਂ ਉਸ ਸਮੇਂ ਸਿੱਧੂ ਮੂਸੇ ਵਾਲੇ ਦੇ ਵੱਲੋਂ ਹੱਥ ਪੈਰ ਹਿਲਾਏ ਜਾ ਰਹੇ ਸੀ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਤਾਂ ਹਸਪਤਾਲ ਦੇ ਵਿੱਚ ਜਾ ਕੇ ਉਨ੍ਹਾਂ ਦੇ ਵੱਲੋਂ ਦਮ ਤੋੜਿਆ ਜਾਂਦਾ ਹੈ ਸੋ ਇੱਥੇ ਲੋਕ ਕਾਫ਼ੀ ਜ਼ਿਆਦਾ ਭਾਵੁਕ ਦਿਖਾਈ ਦੇ ਰਹੇ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਦੇ ਸੀ ਪਰ ਜਿਸ ਤਰੀਕੇ ਦੇ ਨਾਲ ਪਿਛਲੇ ਦਿਨੀਂ ਉਨ੍ਹਾਂ ਦੀ ਸਕਿਉਰਿਟੀ ਵਾਪਸ ਲਈ ਗਈ ਅਤੇ ਉਸ ਨੂੰ ਸੋਸ਼ਲ ਮੀਡੀਆ ਦੇ ਉੱਤੇ ਅਤੇ ਨਿਊਜ਼ ਚੈਨਲਾਂ ਦੇ ਉੱਤੇ ਪ੍ਰਚਾਰਿਆ ਗਿਆ ਕਿ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਜਾ ਚੁੱਕੀ ਹੈ ਤਾਂ ਸ਼ਾਇਦ ਹੋ ਸਕਦਾ ਹੈ ਕਿ ਇਸ ਵਜ੍ਹਾ ਨਾਲ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੋਵੇ ਸੋ ਇਸ ਮਾਮਲੇ ਸਬੰਧੀ ਹੁਣ ਕੁਝ ਗੈਂ ਗ ਸ ਟਰਾਂ ਦੇ ਵੱਲੋਂ ਵੀ ਇਸ ਦੀ ਜ਼ਿੰਮੇਵਾਰੀ ਲਈ ਜਾ ਰਹੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *