ਦੇਖੋ ਕਰੋੜਾਂ ਦੀ ਹਵੇਲੀ ਕਿਵੇਂ ਮਾਰ ਰਹੀ ਸਿੱਧੂ ਨੂੰ ਆਵਾਜ਼ਾਂ!

Latest Update

ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਕਲਾਕਾਰ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਜਦੋਂ ਸਿੱਧੂ ਮੂਸੇਵਾਲਾ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਥਾਰ ਦੇ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਤਾਂ ਇਸੇ ਦੌਰਾਨ ਹੀ ਉਨ੍ਹਾਂ ਨੂੰ ਦੋਸ਼ੀਆਂ ਦੇ ਵੱਲੋਂ ਘੇਰਾ ਪਾ ਲਿਆ ਜਾਂਦਾ ਹੈ ਦੋ ਗੱਡੀਆਂ ਅੱਗੇ ਲਗਾਈਆਂ ਜਾਂਦੀਆਂ ਹਨ ਦੋ ਗੱਡੀਆਂ ਪਿੱਛੇ ਲਗਾਈਆਂ ਜਾਂਦੀਆਂ ਹਨ ਘੇਰਾ ਪਾ ਕੇ ਉਨ੍ਹਾਂ ਦੀ ਬੰਨ੍ਹ ਲੈ ਲਈ ਜਾਂਦੀ ਹੈ ਇਨ੍ਹਾਂ ਦੇ ਵਿੱਚੋਂ ਦੋ ਜਣੇ ਆਪਣੀ ਜਾਨ ਗਵਾ ਬੈਠੇ ਹਨ ਜਿਨ੍ਹਾਂ ਦੇ ਵਿੱਚੋਂ ਸਿੱਧੂ ਮੁਸੇਵਾਲਾ ਵੀ ਇੱਕ ਸੀ ਅਤੇ ਹੁਣ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਖ਼ਾਸਕਰ ਸਿੱਧੂ ਮੂਸੇਵਾਲੇ ਦੀ ਮਾਂ ਇਸ ਦੁੱਖ ਨੂੰ ਸਹਾਰਨ ਤੋਂ ਅਸਮਰੱਥ ਦਿਖਾਈ ਦੇ ਰਹੇ ਹਨ ਕਿਉਂਕਿ ਕਿਸੇ ਵੀ ਮਾਂ ਦੇ ਲਈ ਆਪਣੇ ਪੁੱਤਰ ਦੀ ਮ੍ਰਿਤਕ ਦੇ ਦੇਖਣਾ ਬਹੁਤ ਜ਼ਿਆਦਾ ਔਖਾ ਹੁੰਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਪਰ ਤੁਸੀਂ ਦੇਖ ਸਕਦੇ ਹੋ ਕੇ ਸਿੱਧੂ ਮੂਸੇਵਾਲੇ ਨੇ ਕਰੋੜਾਂ ਰੁਪਏ ਲਗਾ ਕੇ ਇੱਕ ਕੋਠੀ ਤਿਆਰ ਕੀਤੀ ਸੀ ਇਕ ਹਵੇਲੀ ਤਿਆਰ ਕੀਤੀ ਸੀ ਸਿੱਧੂ ਮੂਸੇ ਵਾਲੇ ਤੋਂ ਬਿਨਾਂ ਇਹ ਹਵੇਲੀ ਬਿਲਕੁਲ ਖਾਲੀ ਜਾਪਦੀ ਹੈ ਕਿਉਂਕਿ ਲੋਕ ਇੱਥੇ ਤਾਂਹੀਂ ਆਉਂਦੇ ਸੀ ਕਿ ਇੱਥੇ ਸਿੱਧੂ ਮੁਸੇਵਾਲਾ ਰਹਿੰਦਾ ਸੀ ਇਸ ਕੋਠੀ ਦੇ ਵਿੱਚ ਬਹੁਤ ਘੱਟ ਸਮਾਂ ਉਨ੍ਹਾਂ ਨੇ ਬਿਤਾਇਆ ਹੈ ਕਿਉਂਕਿ ਕਾਫੀ ਲੰਬੇ ਸਮੇਂ ਤੋਂ ਇਹ ਜੋ ਹਵੇਲੀ ਹੈ ਉਹ ਤਿਆਰ ਕੀਤੀ ਜਾ ਰਹੀ ਸੀ

ਇਹ ਹਵੇਲੀ ਵੀ ਬਹੁਤ ਜ਼ਿਆਦਾ ਸੁਰਖੀਆਂ ਵਿੱਚ ਰਹੀ ਕਿਉਂਕਿ ਵੱਖਰੇ ਢੰਗ ਦੇ ਨਾਲ ਇਹ ਬਣਾਈ ਗਈ ਸੀ ਬਹੁਤ ਜ਼ਿਆਦਾ ਜਗ੍ਹਾ ਦੇ ਵਿੱਚ ਇਸ ਨੂੰ ਬਣਾਇਆ ਗਿਆ ਸੀ ਘਰ ਦੇ ਵਿੱਚ ਸਬੰਧ ਤੁਸੀਂ ਦੇਖ ਸਕਦੇ ਹੋ ਕਿ ਹਰ ਇੱਕ ਸੰਦ ਮੌਜੂਦ ਹੈ ਵੱਖੋ ਵੱਖਰੇ ਤਰੀਕਿਆਂ ਦੇ ਸੰਦ ਮੌਜੂਦ ਮੌਜੂਦ ਹਨ ਜਿਨ੍ਹਾਂ ਦੇ ਉੱਤੇ ਸਿੱਧੂ ਮੂਸੇ ਵਾਲਾ ਸਵਾਰੀ ਕਰਿਆ ਕਰਦੇ ਸੀ ਨਾਟ ਗਿਆਰਾਂ ਟਰੈਕਟਰ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਸੀ ਪੁਰਾਣੇ ਗੀਤਾਂ ਦੇ ਵਿੱਚ ਇੱਥੋਂ ਤੱਕ ਕਿ ਆਪਣੀ ਫਿਲਮ ਦੇ ਵਿੱਚ ਵੀ ਉਨ੍ਹਾਂ ਨੇ ਨਾਟ ਗਿਆਰਾਂ ਟਰੈਕਟਰ ਦਾ ਜ਼ਿਕਰ ਕੀਤਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਪਸੰਦ ਕੀਤਾ ਜਾ ਰਿਹਾ ਸੀ ਇੱਥੋਂ ਤੱਕ ਕਿ ਰਾਜਨੀਤੀ ਦੇ ਵਿੱਚ ਵੀ ਉਨ੍ਹਾਂ ਨੇ ਨਾਟ ਗਿਆਰਾਂ ਟਰੈਕਟਰ ਦੀ ਗੱਲ ਕੀਤੀ ਸੀ ਸੋ ਫਿਲਹਾਲ ਉਨ੍ਹਾਂ ਦੇ ਘਰ ਦੇ ਵਿੱਚ ਮਾਤਮ ਛਾਇਆ ਹੋਇਆ ਹੈ ਲੋਕ ਦੂਰੋਂ ਦੂਰੋਂ ਪਹੁੰਚ ਰਹੇ ਹਨ ਅਤੇ ਦੁੱਖ ਮਹਿਸੂਸ ਕਰ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *