ਹਸਪਤਾਲ ‘ਚ ਪੁੱਤ ਦੀ ਲਾ ਸ਼ ਦੇਖਣ ਆਈ ਸਿੱਧੂ ਮੂਸੇਵਾਲੇ ਦੀ ਮਾਂ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਮਸ਼ਹੂਰ ਹੋ ਚੁੱਕੇ ਸੀ ਜਦੋਂ ਤੋਂ ਉਨ੍ਹਾਂ ਨੇ ਰਾਜਨੀਤੀ ਦੇ ਵਿੱਚ ਪੈਰ ਰੱਖਿਆ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕ ਉਨ੍ਹਾਂ ਦੇ ਵਿਰੋਧ ਦੇ ਵਿੱਚ ਵੀ ਚੱਲ ਰਹੇ ਸੀ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਰਹਿੰਦੇ ਸੀ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਐਕਟਿਵ ਰਹਿੰਦੇ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਵੀ ਕਰਦੇ ਸੀ ਪਰ ਹੁਣ ਜੋ ਘਟਨਾ ਵਾਪਰੀ ਹੈ ਉਸ ਨੇ ਸਾਰਿਆਂ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ

ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਲਈ ਇਸ ਦੁੱਖ ਨੂੰ ਸਹਿਣਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੈ ਪਿਛਲੇ ਦਿਨੀਂ ਪਿੰਡ ਜਵਾਹਰਕੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਗੋ ਲੀ ਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਸਿੱਧੂ ਮੂਸੇਵਾਲੇ ਦੀ ਮਾਤਾ ਦੇ ਵੱਲੋਂ ਇਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦੀ ਸਕਿਉਰਿਟੀ ਵਾਪਸ ਲਈ ਗਈ ਜਿਸ ਦੀ ਵਜ੍ਹਾ ਕਾਰਨ ਉਸ ਦੇ ਨਾਲ ਹੀ ਸਭ ਕੁਝ ਵਾਪਰਿਆ ਹੈ ਰੋ ਰੋ ਕੇ ਉਨ੍ਹਾਂ ਦਾ ਬੁਰਾ ਹਾਲ ਹੈ ਅਤੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਉਹ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵੇਖਣ ਦੇ ਲਈ ਹਸਪਤਾਲ ਦੇ ਵਿੱਚ ਪਹੁੰਚਦੇ ਹਨ ਹਰ ਇੱਕ ਮਾਂ ਦੇ ਲਈ ਇਹ ਇਕ ਬਹੁਤ ਦੁੱਖ ਦੀ ਘੜੀ ਹੁੰਦੀ ਹੈ

ਜੇਕਰ ਉਸ ਨੂੰ ਆਪਣੇ ਜਵਾਨ ਪੁੱਤਰ ਦੀ ਮ੍ਰਿਤਕ ਦੇਹ ਵੇਖਣੀ ਪੈ ਜਾਵੇ ਸੋ ਇਸ ਘਟਨਾ ਸਬੰਧੀ ਬਹੁਤ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਜੋ ਗ਼ਲਤ ਫ਼ੈਸਲਾ ਲਿਆ ਗਿਆ ਉਸ ਦੀ ਵਜ੍ਹਾ ਕਾਰਨ ਹੀ ਸਿੱਧੂ ਮੂਸੇ ਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਹਨ ਕਿਉਂਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੀ ਸਕਿਊਰਿਟੀ ਵਾਪਸ ਲਈ ਜਾਂਦੀ ਹੈ ਅਤੇ ਇਸ ਨੂੰ ਵੱਡੇ ਪੱਧਰ ਉਤੇ ਪ੍ਰਚਾਰਿਆ ਵੀ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਦੀ ਸਕਿਊਰਿਟੀ ਵਾਪਸ ਲਈ ਜਾ ਚੁੱਕੀ ਹੈ ਜਿਸ ਤੋਂ ਬਾਅਦ ਸ਼ਰਾਰਤੀ ਅਨਸਰ ਬੇਖੌਫ ਹੋ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਪਲੈਨ ਸ਼ੁਰੂ ਕਰ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇ ਵਾਲੇ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *