ਦੇਖੋ ਕਿਵੇਂ ਸਿੱਧੂ ਮੂਸੇਵਾਲੇ ਦੀ ਹਵੇਲੀ ਵਿੱਚ ਪਸਰਿਆ ਮਾਤਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਮਿਹਨਤ ਦੇ ਸਦਕੇ ਹੀ ਉਸ ਨੇ ਕਰੋੜਾਂ ਰੁਪਏ ਦੀ ਇੱਕ ਹਵੇਲੀ ਵੀ ਤਿਆਰ ਕੀਤੀ ਇਸ ਹਵੇਲੀ ਦੇ ਵੀ ਬਹੁਤ ਜ਼ਿਆਦਾ ਚਰਚੇ ਹੋਏ ਕਿਉਂਕਿ ਸਿੱਧੂ ਮੂਸੇ ਵਾਲਾ ਦੇਸ਼ ਦੁਨੀਆਂ ਵਿੱਚ ਮਸ਼ਹੂਰ ਸੀ ਬਾਲੀਵੁੱਡ ਹਾਲੀਵੁੱਡ ਤੱਕ ਦੀ ਗੱਲ ਕਰ ਲਈ ਜਾਵੇ ਤਾਂ ਉਥੋਂ ਤਕ ਦੇ ਲੋਕ ਵੀ ਉਸ ਨੂੰ ਜਾਣਦੇ ਸੀ ਅਤੇ ਉਸ ਦੇ ਗਾਣਿਆਂ ਨੂੰ ਵੀ ਪਸੰਦ ਕਰਦੇ ਸੀ ਸਿੱਧੂ ਮੂਸੇਵਾਲੇ ਨੇ ਪੰਜਾਬ ਦਾ ਨਾਮ ਬਹੁਤ ਵੱਡੇ ਪੱਧਰ ਤੇ ਉੱਚਾ ਕੀਤਾ ਸੀ ਮਾਨਸਾ ਦੇ ਲੋਕਾਂ ਦਾ ਨਾਮ ਉਨ੍ਹਾਂ ਨੇ ਉੱਚਾ ਕੀਤਾ ਸੀ ਖ਼ਾਸਕਰ ਆਪਣੇ ਪਿੰਡ ਮੂਸੇ ਵਾਲੇ ਦਾ ਨਾਮ ਉਨ੍ਹਾਂ ਨੇ ਆਪਣੇ ਨਾਮ ਦੇ ਪਿੱਛੇ ਲਗਾ ਰੱਖਿਆ ਸੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬੱਚਾ ਬੱਚਾ ਜਾਣਦਾ ਹੈ

ਕਿ ਮਾਨਸਾ ਦੇ ਵਿਚ ਮੂਸੇਵਾਲਾ ਪਿੰਡ ਪੈਂਦਾ ਹੈ ਮਿਹਨਤ ਦੇ ਸਦਕਾ ਜੋ ਹਵੇਲੀ ਉਨ੍ਹਾਂ ਨੇ ਤਿਆਰ ਕੀਤੀ ਸੀ ਬਹੁਤ ਸਾਰੇ ਸੁਪਨੇ ਵੀ ਵੇਖੇ ਹੋਣਗੇ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਇੱਥੇ ਰਹਿਣਗੇ ਪਰ ਉਹ ਸੁਪਨੇ ਅਧੂਰੇ ਰਹਿ ਗਏ ਹਨ ਉਨ੍ਹਾਂ ਦੇ ਮਾਂ ਬਾਪ ਨੇ ਵੀ ਬਹੁਤ ਕੁਝ ਸੋਚਿਆ ਹੋਵੇਗਾ ਕਿ ਉਹ ਆਪਣੇ ਖਿਡਾਰੀਆਂ ਦੇ ਨਾਲ ਇਥੇ ਖੁਸ਼ ਰਹਿਣਗੇ ਪਰ ਅੱਜ ਦੇ ਸਮੇਂ ਵਿੱਚ ਉਨ੍ਹਾਂ ਨੂੰ ਵੀ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਿੱਧੂ ਮੂਸੇਵਾਲੇ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਨੂੰ ਪਿਛਲੇ ਦਿਨੀਂ ਜਵਾਹਰਕੇ ਪਿੰਡ ਦੇ ਵਿੱਚ ਗੋਲੀਆਂ ਮਾਰ ਕੇ ਜਾਨੋਂ ਮਾਰ ਦਿੱਤਾ ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਭਗਵੰਤ ਮਾਨ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ ਕਿ ਜੇਕਰ ਉਨ੍ਹਾਂ ਨੇ ਸਕਿਊਰਿਟੀ ਵਾਪਸ ਲਈ ਤਾਂ ਹੀ ਸਿੱਧੂ ਮੂਸੇਵਾਲੇ ਦੇ ਨਾਲੇ ਸਭ ਕੁਝ ਹੋਇਆ ਹੈ

ਜਿਸ ਤੋਂ ਬਾਅਦ ਹੁਣ ਬਹੁਤ ਸਾਰੇ ਲੋਕ ਸਿੱਧੂ ਮੂਸੇ ਵਾਲੇ ਲਈ ਇਨਸਾਫ ਦੀ ਮੰਗ ਕਰ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਉੱਤੇ ਬਹੁਤ ਜ਼ਿਆਦਾ ਦਬਾਅ ਹੈ ਜਿਸ ਦੇ ਚੱਲਦੇ ਉਨ੍ਹਾਂ ਨੇ ਛੇ ਗ੍ਰਿਫਤਾਰੀਆਂ ਵੀ ਕੀਤੀਆਂ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪਹਿਲਾਂ ਵੀ ਕਈ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਦੇ ਚਲਦੇ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਜਿਸ ਹਵੇਲੀ ਦੇ ਵਿਚ ਕਿਸੇ ਟਾਈਮ ਫੋਟੋਆਂ ਖਿਚਵਾਉਣ ਦੇ ਲਈ ਲੋਕ ਸਿੱਧੂ ਮੂਸੇਵਾਲੇ ਦੇ ਆਲੇ ਦੁਆਲੇ ਘੁੰਮਿਆ ਕਰਦੇ ਸੀ ਅੱਜ ਦੇ ਸਮੇਂ ਵਿੱਚ ਲੋਕ ਵੀ ਚੁੱਪ ਚਾਪ ਖੜ੍ਹੇ ਹਨ ਕਿਸੇ ਨੂੰ ਵੀ ਕੁਝ ਸਮਝ ਨਹੀਂ ਆ ਰਿਹਾ ਕਿ ਉਹ ਕੀ ਗੱਲਬਾਤ ਕਰਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *