ਰਾਜਾ ਵੜਿੰਗ ਦੇ ਗਲ ਲੱਗ ਭੁੱਬਾਂ ਮਾਰ ਰੋਏ ਸਿੱਧੂ ਮੂਸੇਵਾਲੇ ਦੇ ਪਿਤਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਉਨ੍ਹਾਂ ਨੇ ਸਿਰਫ ਪੰਜਾਬ ਦੇ ਵਿੱਚ ਹੀ ਨਹੀਂ ਬਲਕਿ ਦੁਨੀਆਂ ਭਰ ਦੇ ਵਿੱਚ ਆਪਣਾ ਇੱਕ ਨਾਮ ਬਣਾ ਲਿਆ ਸੀ ਵਿਦੇਸ਼ਾਂ ਦੇ ਲੋਕ ਵੀ ਉਨ੍ਹਾਂ ਨੂੰ ਪਸੰਦ ਕਰਦੇ ਸੀ ਬਹੁਤ ਸਾਰੇ ਲੋਕ ਸਿੱਧੂ ਮੂਸੇ ਵਾਲੇ ਦੇ ਕੱਟੜ ਫੈਨ ਵੀ ਸੀ ਪਰ ਹੁਣ ਸਿੱਧੂ ਮੂਸੇਵਾਲੇ ਸੰਬੰਧੀ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰ ਦਿੱਤਾ ਬਹੁਤ ਸਾਰੇ ਲੋਕ ਦੁੱਖ ਦਾ ਸਾਹਮਣਾ ਕਰ ਰਹੇ ਹਨ ਪਿਛਲੇ ਦਿਨੀਂ ਸਿੱਧੂ ਮੂਸੇ ਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਦੱਸ ਦਈਏ ਕਿ ਭਾਰਤ ਤੋਂ ਇੱਕ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਗਈ ਸੀ

ਜਿਸ ਤੋਂ ਬਾਅਦ ਇਸ ਨੂੰ ਟੀ ਵੀ ਚੈਨਲਾਂ ਦੇ ਉੱਤੇ ਇਸ ਤੋਂ ਇਲਾਵਾ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਪ੍ਰਚਾਰਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲੈ ਲਈ ਗਈ ਹੈ ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਆਪਣੇ ਕੁਝ ਦੋਸਤਾਂ ਦੇ ਨਾਲ ਥਾਰ ਕਾਰ ਦੇ ਵਿਚ ਸਵਾਰ ਹੋ ਕੇ ਰਸਤੇ ਚ ਜਾ ਰਹੇ ਸੀ ਤਾਂ ਇੱਥੇ ਹੀ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਘੇਰਾ ਪਾਇਆ ਜਾਂਦਾ ਹੈ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਦੋ ਕਾਰਾਂ ਅੱਗੇ ਲੱਗੀਅਾਂ ਹੋੲੀਅਾਂ ਹਨ ਅਤੇ ਦੋ ਕਾਰਾਂ ਪਿੱਛੇ ਲੱਗੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਘੇਰਾ ਪਾ ਕੇ ਇਥੇ ਗੋ ਲੀ ਆਂ

ਮਾ ਰ ਕੇ ਖ਼ਤਮ ਕਰ ਦਿੱਤਾ ਜਾਂਦਾ ਹੈ ਨੂੰ ਸੁਣ ਕੇ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਝਟਕਾ ਲੱਗਦਾ ਹੈ ਉਸ ਦੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਜਾਂਦੀ ਹੈ ਅਤੇ ਹੁਣ ਉਸ ਦੇ ਮਾਤਾ ਪਿਤਾ ਬਹੁਤ ਵੱਡੇ ਸਦਮੇ ਵਿਚ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਪਿਤਾ ਰਾਜਾ ਵੜਿੰਗ ਜੋ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ ਉਨ੍ਹਾਂ ਦੇ ਗਲ ਲੱਗ ਕੇ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਅੱਜ ਦੇ ਸਮੇਂ ਵਿੱਚ ਜਿਸ ਹਵੇਲੀ ਦੇ ਵਿਚ ਉਹ ਡਾ ਸ਼ੌਕਤ ਦੇ ਨਾਲ ਰਹਿੰਦੇ ਸੀ ਅੱਜ ਉਹ ਹਵੇਲੀ ਵੀ ਉਨ੍ਹਾਂ ਨੂੰ ਵੱਢ ਵੱਢ ਕੇ ਖਾ ਰਹੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *