ਸਿੱਧੂ ਮੂਸੇ ਵਾਲੇ ਦੇ ਪੋਸਟਮਾਰਟਮ ਬਾਰੇ ਆਈ ਤਾਜ਼ਾ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਮਾੜਾ ਸਮਾਂ ਚੱਲ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਵੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਦਿਨ ਦਿਹਾੜੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜੋ ਲੋਕਾਂ ਦਾ ਦਿਲ ਦਹਿਲਾ ਕੇ ਰੱਖ ਦਿੰਦੀਆਂ ਹਨ ਅਤੇ ਇਸੇ ਤਰ੍ਹਾਂ ਦੀ ਹੀ ਘਟਨਾ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇ ਵਾਲਾਂ ਦੇ ਨਾਲ ਵਾਪਰੀ ਹੈ ਜਿਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ

ਸਿੱਧੂ ਮੂਸੇਵਾਲਾ ਪਿੰਡ ਜਵਾਹਰਕੇ ਵਿੱਚ ਲੰਘ ਰਿਹਾ ਸੀ ਤਾਂ ਇਸੇ ਦੌਰਾਨ ਹੀ ਉਸ ਦੇ ਉੱਤੇ ਹ ਮਲਾ ਹੁੰਦਾ ਹੈ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਹਸਪਤਾਲ ਦੇ ਵਿੱਚ ਜਾ ਕੇ ਉਸ ਨੇ ਦਮ ਤੋੜਿਆ ਸੀ।ਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲਦੀ ਹੀ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ ਅੱਜ ਹੀ ਸਿੱਧੂ ਮੂਸੇਵਾਲੇ ਦਾ ਪੋਸਟਮਾਰਟਮ ਹੋਵੇਗਾ ਉਸ ਤੋਂ ਬਾਅਦ ਦੱਸਿਆ ਜਾਵੇਗਾ ਕਿ ਉਨ੍ਹਾਂ ਦੇ ਸਰੀਰ ਦੇ ਵਿਚ ਆਖਿਰਕਾਰ ਕਿੰਨੀਆਂ ਗੋ ਲੀ ਆਂ ਮਾਰੀਆਂ ਗਈਆਂ ਸਨ ਦੇ ਕੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਕਈ ਗੋਲੀਆਂ ਲੱਗੀਆਂ ਹਨ ਪਰ ਅਜੇ ਤਕ ਇਸ ਬਾਰੇ

ਪੂਰੀ ਜਾਣਕਾਰੀ ਡਾਕਟਰਾਂ ਦੇ ਵੱਲੋਂ ਸਾਂਝੀ ਨਹੀਂ ਕੀਤੀ ਗਈ ਹੈ ਤੇ ਜਦੋਂ ਪੋਸਟਮਾਰਟਮ ਹੋਵੇਗਾ ਉਸ ਤੋਂ ਬਾਅਦ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਕਿ ਸਿੱਧੂ ਮੂਸੇਵਾਲਾ ਨੂੰ ਕਿੰਨੀਆਂ ਗੋਲੀਆਂ ਮਾਰੀਆਂ ਗਈਆਂ ਹਨ ਪਰ ਵੇਖਿਆ ਜਾਵੇ ਤਾਂ ਉਨ੍ਹਾਂ ਦੀ ਗੱਡੀ ਦੇ ਉੱਤੇ ਬਹੁਤ ਸਾਰੀਆਂ ਗੋ ਲੀਆਂ ਚੱਲੀਆਂ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਗੱਡੀ ਵੀ ਬਿਲਕੁਲ ਤਹਿਸ ਨਹਿਸ ਹੋ ਗਈ ਇਸ ਦੇ ਨਾਲ ਹੀ ਇਸ ਦੌਰਾਨ ਦੋ ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਜ਼ਖ਼ਮੀ ਹੋਇਆ ਹੈ ਜਿਸ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *