ਦੇਖੋ ਕਿਸ ਨੇ ਮਰਵਾਇਆ ਸਿੱਧੂ ਮੂਸੇ ਵਾਲਾ,ਕੌਣ ਹੈ ਅਸਲ ਜ਼ਿੰਮੇਵਾਰ?

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਉਸ ਦੇ ਫੈਨਜ਼ ਕਾਫੀ ਜਾਗ ਗੁੱਸੇ ਦੇ ਵਿੱਚ ਵੀ ਦਿਖਾਈ ਦੇ ਰਹੇ ਹਨ ਭਾਵੇਂ ਕਿ ਕੁਝ ਗੈਂਗਸਟਰਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਪਰ ਵੱਡਾ ਸਵਾਲ ਹੈ ਕੇ ਦੁਸ਼ਮਣ ਤਾਂ ਉਨ੍ਹਾਂ ਦੇ ਪਹਿਲਾਂ ਵੀ ਬਹੁਤ ਜ਼ਿਆਦਾ ਸੀ ਪਰ ਜਦੋਂ ਤੱਕ ਉਨ੍ਹਾਂ ਦੇ ਨਾਲ ਸਕਿਉਰਿਟੀ ਸੀ ਤਾਂ ਕਿਸੇ ਦੀ ਹਿੰਮਤ ਨਹੀਂ ਪੈ ਰਹੀ ਸੀ ਕਿ ਸਿੱਧੂ ਮੂਸੇਵਾਲਾ ਭਾਰਤ ਨੂੰ ਕੋਈ ਨੁਕਸਾਨ ਪਹੁੰਚਾਵੇ ਭਾਵੇਂ ਕਿ ਪਹਿਲਾਂ ਵੀ ਕਈ ਵਾਰ ਹਮਲੇ ਹੋਏ ਸੀ ਪਰ ਫਿਰ ਵੀ ਉਨ੍ਹਾਂ ਨੂੰ ਬਚਾ ਲਿਆ ਜਾਂਦਾ ਸੀ ਪਰ ਹੁਣ ਉਨ੍ਹਾਂ ਦੀ ਸਕਿਉਰਿਟੀ ਪਿਛਲੇ ਦਿਨੀਂ ਵਾਪਸ ਲਈ ਗਈ

ਜਿਸ ਤੋਂ ਬਾਅਦ ਹੁਣ ਸਿੱਧੂ ਮੁਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਹਨ ਇਸ ਦੇ ਨਾਲ ਹੀ ਇਕ ਹੋਰ ਨੌਜਵਾਨ ਵੀ ਆਪਣੀ ਜਾਨ ਗਵਾ ਬੈਠਿਆ ਹੈ ਸੋ ਇਸ ਮਾਮਲੇ ਸੰਬੰਧੀ ਅੱਖਰ ਚੈਨਲ ਦੇ ਕੁਝ ਹੋਰ ਪੱਤਰਕਾਰ ਨਵਰੀਤ ਸਿਵੀਆਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਉੱਤੇ ਗੁੱਸਾ ਕੱਢਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਖਾਸਕਰ ਭਗਵੰਤ ਮਾਨ ਸੁੱਤੇ ਪਏ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਕੇਜਰੀਵਾਲ ਨੂੰ ਸਕਿਉਰਿਟੀ ਦੇ ਦਿੱਤੀ ਜਾਵੇ ਰਾਘਵ ਚੱਢਾ ਨੂੰ ਸਕਿਉਰਿਟੀ ਦੇ ਦਿੱਤੀ ਜਾਵੇ ਇਸ ਤੋਂ ਇਲਾਵਾ ਉਨ੍ਹਾਂ ਦੇ ਵਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ

ਕਿ ਰਾਘਵ ਚੱਢਾ ਨੂੰ ਇੰਨੀ ਸਕਿਓਰਿਟੀ ਦਿੱਤੀ ਹੈ ਤਾਂ ਉਨ੍ਹਾਂ ਨੇ ਪੰਜਾਬ ਦੇ ਲਈ ਕੀ ਕੀਤਾ ਹੈ ਬਹੁਤ ਸਾਰੇ ਗੁੱਸੇ ਦੇ ਨਾਲ ਉਨ੍ਹਾਂ ਦੇ ਵੱਲੋਂ ਇਹ ਸਾਰੀਆਂ ਗੱਲਾਂ ਬਾਤਾਂ ਕੀਤੀਆਂ ਗਈਆਂ ਹਨ ਅਤੇ ਵੱਡੇ ਸਵਾਲ ਵੀ ਖੜ੍ਹੇ ਕੀਤੇ ਗਏ ਹਨ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਸਬੰਧੀ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਜਦੋਂ ਤਕ ਜਿਊਂਦਾ ਹੈ ਉਹ ਅਣਖ ਦੇ ਨਾਲ ਜਿਉਂਇਆ ਹੈ ਕਿਸੇ ਦੇ ਅੱਗੇ ਹੋ ਝੁਕਿਆ ਨਹੀਂ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਨਾਲ ਲੋਕ ਸਹਿਮਤੀ ਜਤਾ ਰਹੇ ਹਨ ਅਤੇ ਭਗਵੰਤ ਮਾਨ ਸਰਕਾਰ ਦੇ ਉੱਤੇ ਲੋਕਾਂ ਦਾ ਬਹੁਤ ਜ਼ਿਆਦਾ ਗੁੱਸਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *