ਹੁਣੇ ਹੁਣੇ ਹਰਸਿਮਰਤ ਕੌਰ ਬਾਦਲ ਦਾ ਆਇਆ ਵੱਡਾ ਬਿਆਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਅਤੇ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਨੇ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕੀਤੀ ਹੋਈ ਹੈ ਅਤੇ ਹੁਣ ਸਿੱਧੂ ਮੂਸੇਵਾਲੇ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਸਰਕਾਰ ਨੂੰ ਘੇਰਾ ਪੈ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦੀ ਸਕਿਓਰਿਟੀ ਨੂੰ ਵਾਪਸ ਲਿਆ ਸੀ ਅਤੇ ਹੁਣ ਦੂਸਰੇ ਹੀ ਦਿਨ ਸਿੱਧੂ ਮੂਸੇਵਾਲੇ ਦੀ ਜਾਨ ਚਲੀ ਜਾਂਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਵਿਰੋਧੀਆਂ ਦੇ ਵੱਲੋਂ ਵੀ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ

ਇਸੇ ਤਰ੍ਹਾਂ ਦੇ ਨਾਲ ਅਕਾਲੀ ਦਲ ਬਾਦਲ ਨਾਲ ਸਬੰਧਤ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਭਗਵੰਤ ਮਾਨ ਸਰਕਾਰ ਦੀ ਅਣਗਹਿਲੀ ਦੀ ਵਜ੍ਹਾ ਕਾਰਨ ਹੋਇਆ ਹੈ ਉਨ੍ਹਾਂ ਦੇ ਵੱਲੋਂ ਇਕ ਮਸ਼ਹੂਰ ਕਲਾਕਾਰ ਨੂੰ ਸਕਿਉਰਿਟੀ ਨਹੀਂ ਦਿੱਤੀ ਗਈ ਅਤੇ ਜੋ ਸਕਿਊਰਿਟੀ ਉਸਦੇ ਕੋਲ ਪਹਿਲਾਂ ਹੀ ਮੌਜੂਦ ਸੀ ਉਸ ਕਮਿਊਨਿਟੀ ਨੂੰ ਵਾਪਸ ਲੈ ਲਿਆ ਜਾਂਦਾ ਹੈ ਇੱਥੋਂ ਤੱਕ ਕੇ ਚਾਰੇ ਪਾਸੇ ਪ੍ਰਚਾਰਿਆ ਵੀ ਜਾਂਦਾ ਹੈ ਕਿ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਜਾ ਚੁੱਕੀ ਹੈ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ ਸੋ ਇਸ ਦੌਰਾਨ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਸਿੱਧੂ ਮੂਸੇ ਵਾਲੇ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਣੇ ਦਿਲੋਂ ਹਮਦਰਦੀ ਸਾਂਝੀ ਕਰਦੇ ਹਨ ਅਤੇ ਦੂਸਰੇ ਪਾਸੇ ਉਨ੍ਹਾਂ ਨੇ ਭਗਵੰਤ ਮਾਨ ਨੇ ਸਰਕਾਰ ਨੂੰ ਇਹ ਸਲਾਹ ਦਿੱਤੀ ਹੈ ਕਿ ਉਹ ਦਿੱਲੀ ਦਰਬਾਰ ਦੀ ਚਿੰਤਾ ਕਰਨੀ ਛੱਡ ਦੇਣ ਅਤੇ ਪੰਜਾਬ ਦੇ ਵੱਲ ਧਿਆਨ ਦੇਣ ਅਤੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *