6 ਲੋਕ ਸਿੱਧੂ ਮੂਸੇਵਾਲੇ ਨੇ ਲਿੱਤੇ ਹਿਰਾਸਤ ਚ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਕ ਤਲ ਤੋਂ ਬਾਅਦ ਕਾਫੀ ਜ਼ਿਆਦਾ ਤਰਥੱਲੀ ਮਚੀ ਹੋਈ ਹੈ ਲੋਕ ਇਹ ਚਾਹੁੰਦੇ ਹਨ ਕਿ ਸਿੱਧੂ ਮੂਸੇ ਵਾਲੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਹੀ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਦੇ ਵਿੱਚ ਕਮੀ ਕੀਤੀ ਸੀ ਅਤੇ ਉਸ ਨੂੰ ਸੋਸ਼ਲ ਮੀਡੀਆ ਦੇ ਉੱਤੇ ਵੀ ਬਹੁਤ ਜ਼ਿਆਦਾ ਪ੍ਰਚਾਰਿਆ ਗਿਆ ਨਿਊਜ਼ ਚੈਨਲਾਂ ਦੇ ਉਤੇ ਬਹੁਤ ਜ਼ਿਆਦਾ ਪ੍ਰਚਾਰਿਆ ਗਿਆ ਜਿਸ ਦੀ ਵਜ੍ਹਾ ਕਾਰਨ ਸਿੱਧੂ ਮੂਸੇ ਵਾਲੇ ਦੇ ਦੋਸ਼ੀਆਂ ਨੂੰ ਇਹ ਕੰਮ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੋਇਆ ਜਿਸ ਦੀ ਵਜ੍ਹਾ ਕਾਰਨ ਅੱਜ ਸਿੱਧੂ ਮੂਸੇ ਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਹੈ

ਸਿੱਧੂ ਮੂਸੇ ਵਾਲੇ ਦੇ ਇਸ ਮਾਮਲੇ ਦੇ ਵਿੱਚ ਹੁਣ ਕੁਝ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਸਭ ਕੁਝ ਪਲਾਨਿੰਗ ਦੇ ਆਧਾਰ ਤੇ ਹੋਇਆ ਹੈ ਕਿਸ ਤਰੀਕੇ ਦੇ ਨਾਲ ਕੁਝ ਕਿਲੋਮੀਟਰ ਪਹਿਲਾਂ ਹੀ ਸਿੱਧੂ ਮੂਸੇਵਾਲੇ ਦੀ ਥਾਰ ਗੱਡੀ ਦੇ ਅੱਗੇ ਦੋ ਗੱਡੀਆਂ ਲੱਗੀਆਂ ਹੋਈਆਂ ਸੀ ਅਤੇ ਪਿੱਛੇ ਵੀ ਦੋ ਗੱਡੀਆਂ ਲੱਗੀਆਂ ਹੋਈਆਂ ਸੀ ਵੀਡੀਓ ਤੁਸੀਂ ਦੇਖ ਸਕਦੇ ਹੋ ਅਤੇ ਸਿੱਧੂ ਮੂਸੇਵਾਲੇ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਦੇ ਵਿਚ ਘੇਰਾ ਪਾ ਲਿਆ ਜਾਂਦਾ ਹੈ ਅਤੇ ਇੱਥੇ ਹੀ ਬਹੁਤ ਸਾਰੀਆਂ ਗੋ ਲੀਆਂ ਚਲਾਈਆਂ ਜਾਂਦੀਆਂ ਹਨ ਦੋ ਸੌ ਦੇ ਕਰੀਬ ਗੋ ਲੀਆਂ ਚੱਲਣ ਦੀ ਗੱਲ ਦੱਸੀ ਜਾ ਰਹੀ ਹੈ ਜਿਨ੍ਹਾਂ ਦੇ ਵਿਚੋਂ ਵੀ ਗੋ ਲੀਆਂ ਸਿੱਧੂ ਮੂਸੇਵਾਲੇ ਦੇ ਲੱਗੀਅਾਂ ਹੋੲੀਅਾਂ ਦੱਸੀਆਂ ਜਾ ਰਹੀਆਂ ਹਨ

ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਹਸਪਤਾਲ ਦੇ ਵਿਚ ਜਾ ਕੇ ਦਮ ਤੋੜਿਆ ਤੇ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਉੱਤੇ ਦਬਾਅ ਵਧ ਰਿਹਾ ਹੈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਉੱਤੇ ਉਨ੍ਹਾਂ ਨੂੰ ਸ਼ੱਕ ਹੈ ਅਤੇ ਇਸ ਮਾਮਲੇ ਸਬੰਧੀ ਕੁਝ ਗੈਂਗਸਟਰਾਂ ਦੇ ਵੱਲੋਂ ਵੀ ਜ਼ਿੰਮੇਵਾਰੀਆਂ ਦਿੱਤੀਅਾਂ ਜਾ ਰਹੀਅਾਂ ਹਨ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਸਭ ਕੁਝ ਵਾਪਰਿਆ ਹੈ ਪਰ ਇਸ ਮਾਮਲੇ ਦੇ ਵਿੱਚ ਸਿੱਧੂ ਮੂਸੇ ਵਾਲੇ ਆਪਣੇ ਚਾਹੁਣ ਵਾਲਿਆਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਖ਼ਾਸਕਰ ਉਸ ਦੇ ਮਾਂ ਬਾਪ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *