ਸਿੱਧੂ ਮੂਸੇ ਵਾਲੇ ਦੀ ਮੌ ਤ ਤੋਂ ਬਾਅਦ ਪਹਿਲੀ ਵਾਰ ਬੋਲਿਆ ਕਰਨ ਔਜਲਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਅਤੇ ਸੋਸ਼ਲ ਮੀਡੀਆ ਦੇ ਉੱਤੇ ਜਾਂ ਫਿਰ ਗੀਤਾਂ ਦੇ ਵਿੱਚ ਅਕਸਰ ਹੀ ਕਰਨ ਔਜਲਾ ਤੇ ਸਿੱਧੂ ਮੂਸੇਵਾਲੇ ਦੀ ਕੌਨਟਰੋਵਰਸੀ ਰਹਿੰਦੀ ਸੀ ਦੋਨੋਂ ਇੱਕ ਦੂਸਰੇ ਦੇ ਖ਼ਿਲਾਫ਼ ਕੁਝ ਗੱਲਾਂ ਲਿਖਦੇ ਜਾਂ ਬੋਲਦੇ ਰਹਿੰਦੇ ਸੀ ਪਰ ਇਨ੍ਹਾਂ ਦੇ ਫੈਂਸ ਦੇ ਵਿਚ ਕਾਫੀ ਜ਼ਿਆਦਾ ਤਕਰਾਰ ਹੁੰਦੀ ਰਹਿੰਦੀ ਸੀ ਅਕਸਰ ਹੀ ਲੋਕ ਇਕ ਦੂਸਰੇ ਨੂੰ ਬੁਰਾ ਭਲਾ ਵੀ ਬੋਲਦੇ ਰਹਿੰਦੇ ਸੀ ਪਰ ਵੇਖਿਆ ਜਾਵੇ ਤਾਂ ਇਨ੍ਹਾਂ ਗਾਇਕਾਂ ਦੇ ਮਨ ਦੇ ਵਿੱਚ ਇੱਕ ਦੂਸਰੇ ਦੇ ਲਈ ਬਿਲਕੁਲ ਵੀ ਨਫ਼ਰਤ ਨਹੀਂ ਸੀ ਭਾਵੇਂ ਕਿ ਗੀਤਾਂ ਦੇ ਵਿੱਚ ਇਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਸੀ ਪਰ ਅਸਲ ਦੇ ਵਿਚ ਇਨ੍ਹਾਂ ਦੇ ਵੱਲੋਂ ਇਕ ਦੂਸਰੇ ਦੇ ਖ਼ਿਲਾਫ਼ ਕੋਈ ਵੀ ਕਦਮ ਨਹੀਂ ਚੁੱਕਿਆ ਜਾਂਦਾ ਸੀ

ਅਤੇ ਹੁਣ ਪਿਛਲੇ ਦਿਨੀਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਸਿੱਧੂ ਮੂਸੇ ਵਾਲੇ ਨੂੰ ਜਾ ਨੋਂ ਮਾ ਰ ਦਿੱਤਾ ਗਿਆ ਜਦੋਂ ਉਹ ਆਪਣੇ ਦੋਸਤਾਂ ਦੇ ਨਾਲ ਆਪਣੀ ਥਾਰ ਦੇ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਤਾਂ ਇਸੇ ਦੌਰਾਨ ਹੀ ਉਨ੍ਹਾਂ ਦੇ ੳੁੱਤੇ ਹ ਮਲਾ ਹੁੰਦਾ ਹੈ ਤੇ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਬਹੁਤ ਵੱਡੇ ਦੁੱਖ ਦੇ ਵਿੱਚੋਂ ਗੁਜ਼ਰ ਰਹੇ ਹਨ ਅਤੇ ਇਸੇ ਦੌਰਾਨ ਹੀ ਕਰਨ ਔਜਲਾ ਦਾ ਇਕ ਪੋਸਟਰ ਸਾਹਮਣੇ ਆਇਆ ਹੈ ਜਿਸ ਦੇ ਵਿਚ ਉਨ੍ਹਾਂ

ਨੇ ਇਕ ਟੁੱਟਿਆ ਹੋਇਆ ਦਿਲ ਲਗਾਇਆ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਲਿਖਿਆ ਗਿਆ ਹੈ ਕਿ ਰੱਬਾ ਮਾਪਿਆਂ ਨੂੰ ਬਲ ਬਖ਼ਸ਼ੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਫੈਨਸ ਦੇ ਵਿੱਚ ਹੀ ਲੜਾਈਆਂ ਚੱਲ ਰਹੀਆਂ ਸੀ ਸਿੱਧੂ ਮੁਸੇਵਾਲਾ ਦੇ ਕਰਨ ਔਜਲਾ ਇੱਕ ਦੂਸਰੇ ਦਾ ਬੁਰਾ ਨਹੀਂ ਚਾਹੁੰਦੇ ਸੀ ਫੈਨਸ ਦੇ ਵੱਲੋਂ ਵੀ ਸਿਰਫ਼ ਸੋਸ਼ਲ ਮੀਡੀਆ ਦੇ ਉੱਤੇ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਸੀ ਅਸਲ ਦੇ ਵਿਚ ਕੋਈ ਵੀ ਕਿਸੇ ਦਾ ਬੁਰਾ ਨਹੀਂ ਜਾ ਰਿਹਾ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *