ਪੁੱਤ ਨੂੰ ਸੰਸਕਾਰ ਦੇ ਲਈ ਲੈ ਗਏ ਸਿੱਧੂ ਮੂਸੇਵਾਲੇ ਦੇ ਪਿਤਾ!

ਜਿਵੇਂ ਕਦੇ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅਖਤਰੀ ਆਪਣੇ ਪਿਤਾ ਦੇ ਨਾਲ ਦਿਖਾਈ ਦਿੰਦਾ ਸੀ ਉਹ ਆਪਣੇ ਪਿਤਾ ਨੂੰ ਆਪਣੇ ਇੱਕ ਦੋਸਤ ਵਾਂਗ ਸਮਝਦਾ ਸੀ ਕਈ ਵਾਰ ਉਸਦੇ ਵੱਲੋਂ ਸਟੇਜ ਤੋਂ ਵੀ ਇਹ ਗੱਲ ਕਹੀ ਗਈ ਸੀ ਕਿ ਉਸ ਦੇ ਪਿਤਾ ਉਸ ਦੇ ਨਾਲ ਉਸ ਦੇ ਯਾਰਾਂ ਦੋਸਤਾਂ ਵਾਂਗ ਰਹਿੰਦੇ ਹਨ ਉਹ ਆਪਣੇ ਪਿਤਾ ਦੇ ਨਾਲ ਬਹੁਤ ਜ਼ਿਆਦਾ ਖ਼ੁਸ਼ ਰਹਿੰਦੇ ਹਨ ਇਨ੍ਹਾਂ ਸਾਰੀਆਂ ਉਨ੍ਹਾਂ ਦੀਆਂ ਵੀਡੀਓਜ਼ ਵੀ ਉਨ੍ਹਾਂ ਦੇ ਪਿਤਾ ਦੇ ਨਾਲ ਸਾਹਮਣੇ ਆਉਂਦੀਆਂ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਸੀ

ਕਿ ਪਿਓ ਪੁੱਤ ਦੀ ਜੋੜੀ ਦੇ ਵਿਚ ਕਾਫੀ ਬਣਦੀ ਸੀ ਅਤੇ ਹੁਣ ਕਵਿਤਾ ਦੇ ਵੱਲੋਂ ਉਮੀਦਾਂ ਲਗਾਈਆਂ ਜਾ ਰਹੀਆਂ ਸੀ ਕਿ ਇਹ ਉਨ੍ਹਾਂ ਦੇ ਬੁਢਾਪੇ ਵਿੱਚ ਉਨ੍ਹਾਂ ਦਾ ਸਹਾਰਾ ਬਣੇਗਾ ਬਹੁਤ ਸਾਰੇ ਅਰਮਾਨ ਸੀ ਕਿ ਉਹ ਇਸ ਦਾ ਵਿਆਹ ਕਰਨਗੇ ਅਤੇ ਉਸ ਤੋਂ ਬਾਅਦ ਇਨ੍ਹਾਂ ਦੇ ਘਰ ਦੇ ਵਿਚ ਰੌਣਕਾਂ ਲੱਗਣਗੀਆਂ ਪਰ ਉਸਤੋਂ ਪਹਿਲਾਂ ਹੀ ਇਨ੍ਹਾਂ ਦੀ ਜ਼ਿੰਦਗੀ ਤਬਾਹ ਹੋ ਗਈ ਅਤੇ ਹੁਣ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਲੈ ਕੇ ਆਪਣੇ ਘਰ ਜਾ ਰਹੇ ਹਨ

ਕਈ ਵਾਰ ਆਪਣੇ ਪਿਤਾ ਨੂੰ ਲੈ ਕੇ ਸਿੱਧੂ ਮੁਸੇਵਾਲਾ ਲਗਜ਼ਰੀ ਗੱਡੀਆਂ ਦੇ ਵਿੱਚ ਘੁੰਮਿਆ ਕਰਦੇ ਸੀ ਪਰ ਅੱਜ ਦੇ ਮੰਦਭਾਗੇ ਦਿਨ ਦੇ ਵਿੱਚ ਸਿੱਧੂ ਮੂਸੇ ਵਾਲੇ ਦੇ ਪਿਤਾ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਦੇ ਵਿੱਚ ਲੈ ਕੇ ਜਾ ਰਹੇ ਹਨ।ਅੱਖਾਂ ਦੇ ਵਿੱਚ ਹੰਝੂ ਹਨ ਬਹੁਤ ਸਾਰੇ ਸਵਾਲ ਵੀ ਹਨ ਆਪਣੇ ਪੁੱਤਰ ਦੇ ਨਾਲ ਹੀ ਉਨ੍ਹਾਂ ਨੂੰ ਗੱਲਬਾਤ ਕਰਨ ਦਾ ਮਨ ਹੋ ਰਿਹਾ ਹੋਵੇਗਾ ਪਰ ਉਨ੍ਹਾਂ ਦਾ ਪੁੱਤਰ ਇਨ੍ਹਾਂ ਦੇ ਸਾਹਮਣੇ ਤਾਂ ਹੈ

ਪਰ ਕੁਝ ਬੋਲਦਾ ਨਹੀਂ ਹੈ ਉਨ੍ਹਾਂ ਦੀ ਕੋਈ ਗੱਲ ਸੁਣ ਨਹੀਂ ਪਾ ਰਿਹਾ ਸਵੇਰੇ ਸਭ ਕੁਝ ਦੇਖ ਕੇ ਬਹੁਤ ਸਾਰੇ ਲੋਕਾਂ ਦਾ ਵੀ ਮਨ ਭਰ ਰਿਹਾ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਸੀ ਅਤੇ ਸਮਝਦੇ ਸੀ ਕਿ ਉਨ੍ਹਾਂ ਨੇ ਟਿੱਬਿਆਂ ਦੇ ਵਿੱਚੋਂ ਉੱਠ ਕੇ ਆਪਣਾ ਨਾਮ ਕਮਾਇਆ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਕੀਤਾ ਅੱਜ ਦੇ ਦਿਨ ਦੇ ਵਿੱਚ ਜੋ ਸਭ ਕੁਝ ਹੋਇਆ ਹੈ ਉਹ ਬਹੁਤ ਹੀ ਮੰਦਭਾਗਾ ਹੋਇਆ ਹੈ ਲੋਕਾਂ ਦੇ ਵੱਲੋਂ ਦੋਸ਼ੀਆਂ ਦੇ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *