ਹੁਣੇ ਹੁਣੇ ਇਸ ਮਸ਼ਹੂਰ ਗਾਇਕ ਦੀ ਲਾਈਵ ਸ਼ੋਅ ਦੌਰਾਨ ਹੋਈ ਮੌਤ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਇਕ ਪਾਸੇ ਸਿੱਧੂ ਮੂਸੇ ਵਾਲਾ ਜੋ ਕਿ ਦੁਨੀਆਂ ਭਰ ਦੇ ਵਿੱਚ ਆਪਣਾ ਇੱਕ ਵੱਖਰਾ ਨਾਮ ਕਮਾ ਚੁੱਕੇ ਸੀ ਉਹ ਇਸ ਦੁਨੀਆਂ ਨੂੰ ਛੱਡ ਕੇ ਜਾ ਚੁੱਕੇ ਹਨ ਪਿਛਲੇ ਦਿਨੀਂ ਉਨ੍ਹਾਂ ਦੇ ੳੁੱਤੇ ਹ ਮ ਲਾ ਹੁੰਦਾ ਹੈ ਉਸ ਤੋਂ ਬਾਅਦ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ

ਅਤੇ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅਠੱਤਰ ਸਾਲਾਂ ਦੇ ਇਕ ਪ੍ਰਸਿੱਧ ਗਾਇਕ ਦੀ ਲਾਈਵ ਦੋ ਦੌਰਾਨ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਵੀ ਆਪਣੀ ਜ਼ਿੰਦਗੀ ਦੇ ਵਿੱਚ ਵਧੀਆ ਨਾਵਾਂ ਕਮਾਇਆ ਸੀ ਸੋ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਲੋਕ ਸਿੱਧੂ ਮੂਸੇਵਾਲੇ ਦੇਸ਼ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਕਾਫ਼ੀ ਜ਼ਿਆਦਾ ਦੁੱਖ ਮਹਿਸੂਸ ਕਰ ਰਹੇ ਹਨ

ਦੇਸ਼ਾਂ ਵਿਦੇਸ਼ਾਂ ਦੇ ਵਿਚ ਵਸਦੇ ਲੋਕ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਦਾ ਅੰਤਮ ਸੰਸਕਾਰ ਹੈ ਉਂਜ ਤਾਂ ਸਾਰੇ ਲੋਕ ਇੱਥੇ ਪਹੁੰਚੇ ਹਨ ਅਤੇ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਆਏ ਹਨ ਜੋ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਅਤੇ ਉਨ੍ਹਾਂ ਦੇ ਗਾਣਿਆਂ ਨੂੰ ਵੀ ਬਹੁਤ ਸਾਰੇ ਲੋਕ ਪਸੰਦ ਕਰਦੇ ਸੀ ਅਤੇ ਅੱਜ ਜਿਸ ਤਰੀਕੇ ਦੇ ਨਾਲ ਉਨ੍ਹਾਂ ਨੂੰ ਮਾਰਿਆ ਗਿਆ ਹੈ ਤਾਂ ਸਰਕਾਰ ਦੇ ਉੱਤੇ ਵੀ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ ਪਰ ਵੇਖਣਾ ਇਹ ਹੋਵੇਗਾ ਕਿ ਕਦੋਂ ਤੱਕ ਉਨ੍ਹਾਂ ਨੂੰ ਇਨਸਾਫ ਮਿਲ ਜਾਵੇਗਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *