ਸਿੱਧੂ ਮੂਸੇਵਾਲੇ ਦੇ ਦੋਨਾਂ ਦੋਸਤਾਂ ਬਾਰੇ ਹਸਪਤਾਲ ਤੋਂ ਆਈ ਵੱਡੀ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੁਸੇਵਾਲਾ ਇਸ ਦੁਨੀਆਂ ਵਿੱਚ ਨਹੀਂ ਰਹੇ ਪਿਛਲੇ ਦਿਨਾਂ ਦੇ ਵਿੱਚ ਉਹ ਆਪਣੇ ਦੋ ਦੋਸਤਾਂ ਦੇ ਨਾਲ ਆਪਣੇ ਥਾਰ ਦੇ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਤਾਂ ਜਵਾਹਰਕੇ ਪਿੰਡ ਦੇ ਵਿਚ ਉਨ੍ਹਾਂ ਦੇ ਉੱਤੇ ਹਮ ਲਾ ਹੁੰਦਾ ਹੈ ਅਤੇ ਇਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਂਦੇ ਹਨ ਇਸ ਦੇ ਨਾਲ ਹੀ ਉਨ੍ਹਾਂ ਦੇ ਨਾਲ ਜੋ ਉਨ੍ਹਾਂ ਦੇ ਦੋ ਦੋਸਤ ਸੀ ਉਹ ਵੀ ਜ਼ਖ਼ਮੀ ਹੁੰਦੇ ਹਨ

ਤਿੰਨਾਂ ਨੂੰ ਹੀ ਹਸਪਤਾਲ ਦੇ ਵਿੱਚ ਲਿਜਾਇਆ ਜਾਂਦਾ ਹੈ ਜਿਨ੍ਹਾਂ ਦੇ ਵਿੱਚੋਂ ਸਿੱਧੂ ਮੂਸੇਵਾਲੇ ਦੀ ਮੌਤ ਹੋ ਜਾਂਦੀ ਹੈ ਤੇ ਬਾਕੀ ਦੋਨੋਂ ਨੌਜਵਾਨ ਬਚ ਜਾਂਦੇ ਹਨ ਹਾਲਾਂਕਿ ਉਨ੍ਹਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਹੋਸ਼ ਹੈ ਪਰ ਕਈ ਗੋਲੀਆਂ ਦੇ ਜ਼ਖ਼ਮ ਉਨ੍ਹਾਂ ਦੇ ਸਰੀਰ ਦੇ ਉੱਤੇ ਵੀ ਦਿਖਾਈ ਦੇ ਰਹੇ ਹਨ ਫਿਲਹਾਲ ਇਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਇਨ੍ਹਾਂ ਦੇ ਵੱਲੋਂ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਸਭ ਕੁਝ ਵਾਪਰਿਆ ਸੀ ਇਨ੍ਹਾਂ ਦੇ ਵੱਲੋਂ ਦੱਸਿਆ ਗਿਆ ਹੈ

ਕਿ ਸਿੱਧੂ ਮੂਸੇਵਾਲਾ ਨੂੰ ਨਾਲ ਲੈ ਕੇ ਬਰਨਾਲਾ ਦੇ ਵਿਚ ਆਪਣੀ ਮਾਸੀ ਦਾ ਪਤਾ ਲੈਣ ਦੇ ਲਈ ਜਾ ਰਹੇ ਸੀ ਤਾਂ ਇਸੇ ਦੌਰਾਨ ਹੀ ਉਨ੍ਹਾਂ ਨੇ ਆਪਣੀ ਥਾਰ ਗੱਡੀ ਕੱਢੀ ਇਸ ਗੱਡੀ ਦੇ ਵਿੱਚ ਜ਼ਿਆਦਾ ਜਗ੍ਹਾ ਨਹੀਂ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੇ ਆਪਣੇ ਦੋਨਾਂ ਸਕਿਊਰਿਟੀ ਗਾਰਡ ਨੂੰ ਘਰ ਵਿੱਚ ਹੀ ਰਹਿਣ ਦੀ ਗੱਲ ਕਹੀ ਇਸ ਤੋਂ ਇਲਾਵਾ ਉਨ੍ਹਾਂ ਨੇ ਬੁਲਟ ਪਰੂਫ ਗੱਡੀ ਦਾ ਇਸਤੇਮਾਲ ਵੀ ਨਹੀਂ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਦੇ ਨਾਲ ਹੀ ਸਭ ਕੁਝ ਵਾਪਰਿਆ ਅਤੇ ਇਨ੍ਹਾਂ ਮੈਨੂੰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਸਭ ਕੁਝ ਵਾਪਰਿਆ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *