ਇਸ ਬੰਦੇ ਨੇ ਦੱਸਿਆ ਕਿਵੇਂ ਪਿਆ ਸੀ ਸਿੱਧੂ ਮੂਸੇਵਾਲੇ ਨੂੰ ਘੇਰਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਉਨ੍ਹਾਂ ਸਾਰੇ ਲੋਕਾਂ ਦੇ ਵਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਹ ਚਾਹੁੰਦੇ ਹਨ ਕਿ ਦੁ ਸ਼ ਮਣਾਂ ਨੂੰ ਭਾਵ ਜਿਹੜੇ ਗੁ ਨਾ ਹਗਾਰ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦੇ ਨਾਲ ਇਹ ਸਭ ਕੁਝ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਥਾਰ ਦੇ ਵਿੱਚ ਸਵਾਰ ਹੋ ਕੇ ਬਰਨਾਲਾ ਵੱਲ ਆ ਰਹੇ ਸੀ ਦੱਸਿਆ ਜਾ ਰਿਹਾ ਹੈ

ਕਿ ਉਹ ਆਪਣੀ ਮਾਸੀ ਦਾ ਪਤਾ ਲੈਣ ਲਈ ਲਿਜਾ ਰਹੇ ਸੀ ਇਸੇ ਦੌਰਾਨ ਸਕਿਊਰਿਟੀ ਗਾਰਡ ਵੀ ਉਨ੍ਹਾਂ ਦੇ ਨਾਲ ਮੌਜੂਦ ਨਹੀਂ ਸੀ ਸੋ ਇਹ ਉਨ੍ਹਾਂ ਦੇ ਦੁਸ਼ਮਣਾਂ ਦੇ ਲਈ ਇਕ ਬਹੁਤ ਵੱਡਾ ਮੌਕਾ ਸੀ ਜਿਸ ਮੌਕੇ ਦੀ ਤਲਾਸ਼ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਦੱਸੇ ਜਾ ਰਹੇ ਹਨ ਸੋ ਪਿੰਡ ਜਵਾਹਰਕੇ ਦੇ ਵਿੱਚ ਜਦੋਂ ਸਿੱਧੂ ਮੁੱਸੇਵਾਲਾ ਪਹੁੰਚਦਾ ਹੈ ਇਸ ਪਿੰਡ ਨੂੰ ਪਾਰ ਕਰਨ ਵਾਲਾ ਹੀ ਹੁੰਦਾ ਹੈ ਤਾਂ ਇਸ ਦੌਰਾਨ ਉਸ ਨੂੰ ਘੇਰਾ ਪੈਂਦਾ ਹੈ ਬਹੁਤ ਸਾਰੀਆਂ ਗੋਲੀਅਾਂ ਚਲਾੲੀਅਾਂ ਜਾਂਦੀਅਾਂ ਹਨ ਤੁਸੀਂ ਦੇਖ ਸਕਦੇ ਹੋ ਕਿ ਆਸੇ ਪਾਸੇ ਜੋ ਕੰਧਾਂ ਹਨ

ਉਨ੍ਹਾਂ ਕੰਧਾਂ ਦੇ ਵਿੱਚ ਵੀ ਬਹੁਤ ਸਾਰੀਆਂ ਗੋਲੀਆਂ ਦਿਖਾਈ ਦੇ ਰਹੀਆਂ ਹਨ ਨਜ਼ਦੀਕ ਹੀ ਇੱਕ ਮੰਦਰ ਬਣਿਆ ਹੋਇਆ ਸੀ ਮੰਦਰ ਦੇ ਵਿਚ ਵੀ ਬਹੁਤ ਸਾਰੀਆਂ ਗੋ ਲੀਆਂ ਚੱਲੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਸੋ ਇੱਥੇ ਹੀ ਬਹੁਤ ਸਾਰਾ ਕੱਚ ਵੀ ਖਿੱਲਰਿਆ ਹੋਇਆ ਦਿਖਾਈ ਦੇ ਰਿਹਾ ਹੈ ਇਸ ਤੋਂ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਇੱਥੇ ਕੋਈ ਹੋਰ ਵਿਅਕਤੀ ਹੁੰਦਾ ਤਾਂ ਉਸ ਦੀ ਜਾਨ ਨੂੰ ਵੀ ਖਤਰਾ ਸੀ ਕਿਉਂਕਿ ਗੋਲੀਆਂ ਚਲਾਉਣ ਵਾਲਿਆਂ ਦੇ ਵੱਲੋਂ ਅੰਨ੍ਹੇਵਾਹ ਗੋਲੀਅਾਂ ਚਲਾੲੀਅਾਂ ਗੲੀਅਾਂ ਅਤੇ ਜੋ ਨਜ਼ਦੀਕ ਘਰ ਸੀ ਉਨ੍ਹਾਂ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਜਾਨ ਨੂੰ ਵੀ ਖ਼ਤਰਾ ਸੀ ਜੇਕਰ ਉਹ ਬਾਹਰ ਆਉਂਦੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *