ਸਿੱਧੂ ਮੂਸੇਵਾਲੇ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ,ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਨਾਲ ਜੋ ਘਟਨਾ ਵਾਪਰੀ ਹੈ ਉਹ ਕਿਸੇ ਤੋਂ ਲੁਕੀ ਨਹੀਂ ਹੈ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਉੱਤੇ ਹ ਮ ਲਾ ਹੁੰਦਾ ਹੈ ਇਸ ਦੌਰਾਨ ਬਹੁਤ ਸਾਰੀਆਂ ਗੋਲੀਆਂ ਉਸ ਦੇ ਉੱਤੇ ਚਲਾਈਆਂ ਜਾਂਦੀਆਂ ਹਨ ਭਾਰਤ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਵੀ ਘਟਾ ਦਿੱਤੀ ਗਈ ਸੀ ਅਤੇ ਇਸ ਨੂੰ ਟੀਵੀ ਚੈਨਲਾਂ ਦੇ ੳੁੱਤੇ ਅਤੇ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਪ੍ਰਚਾਰਿਆ ਵੀ ਗਿਆ ਸੀ

ਕਿ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਘੱਟ ਕਰ ਦਿੱਤੀ ਗਈ ਹੈ ਇਸ ਤੋਂ ਬਾਅਦ ਉਸ ਦੇ ਦੁਸ਼ਮਣਾਂ ਨੂੰ ਇੱਕ ਮੌਕਾ ਮਿਲਿਆ ਕਿ ਉਹ ਉਸ ਨੂੰ ਜਾਨੋਂ ਮਾਰ ਸਕਦੇ ਹਨ ਸੋ ਇਸ ਦਾ ਫ਼ਾਇਦਾ ਵੀ ਉਨ੍ਹਾਂ ਨੇ ਚੁੱਕਿਆ ਅਤੇ ਉਹ ਆਪਣੇ ਕੰਮ ਕਰਨ ਦੇ ਵਿੱਚ ਸਫਲ ਵੀ ਹੋਏ ਹਨ ਸੋ ਇਸ ਤੋਂ ਬਾਅਦ ਹੁਣ ਤੂੰ ਮੂਸੇ ਵਾਲੇ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਅਤੇ ਵਿਰੋਧੀ ਧਿਰਾਂ ਦੇ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਨੇ ਸਿੱਧੂ ਦੀ ਸਕਿਊਰਿਟੀ ਵਾਪਸ ਕਿਉਂ ਕੀਤੀ ਸੀ

ਅਤੇ ਹੁਣ ਇਹੀ ਸਵਾਲ ਅਦਾਲਤ ਦੇ ਵੱਲੋਂ ਵੀ ਪੰਜਾਬ ਸਰਕਾਰ ਤੋਂ ਪੁੱਛਿਆ ਗਿਆ ਹੈ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ ਕਿ ਕਿਸ ਆਧਾਰ ਤੇ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਘਟਾਈ ਗਈ ਇਸ ਤੋਂ ਇਲਾਵਾ ਕਿਸ ਆਧਾਰ ਤੇ ਉਸ ਦੀ ਸਕਿਉਰਿਟੀ ਘਟਾੳੁਣ ਦਾ ਪ੍ਰਚਾਰ ਕੀਤਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਮਾੜੇ ਹੋ ਚੁੱਕੇ ਹਨ ਲੋਕਾਂ ਦੇ ਵਿੱਚ ਰੋਸ ਵੀ ਹੈ ਬਹੁਤ ਸਾਰੇ ਲੋਕਾਂ ਦੇ ਉੱਤੇ ਇਸ ਦਾ ਬਹੁਤ ਬੁਰਾ ਪ੍ਰਭਾਵ ਪਿਆ ਹੈ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਹਨ ਅਤੇ ਉਹ ਚਾਹੁੰਦੇ ਹਨ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾਵੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *