ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਵਿੱਚ ਨਹੀਂ ਰਹੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਦੁੱਖ ਦੇ ਵਿੱਚ ਹਨ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਹੈ ਅਤੇ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਨਮ ਹਨ ਅਤੇ ਸਿੱਧੂ ਮੂਸੇਵਾਲੇ ਨੂੰ ਲੋਕ ਯਾਦ ਕਰ ਰਹੇ ਹਨ ਸਾਰੇ ਲੋਕਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਪੁਲਸ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਨਾਲਾਇਕੀ ਹੈ ਕਿ ਉਨ੍ਹਾਂ ਨੇ ਗੈਂ ਗ ਸਟਰਾਂ ਨੂੰ ਅ ਸਲੇ ਦੇ ਨਾਲ ਪੰਜਾਬ ਦੇ ਵਿੱਚ
ਦਾਖ਼ਲ ਹੋਣ ਦਿੱਤਾ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਵੀ ਘੱਟ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਜੋ ਵਾਰਦਾਤ ਹੋਈ ਹੈ ਉਸ ਨੇ ਵੀ ਸਾਰਿਆਂ ਨੂੰ ਸੋਚਾਂ ਦੇ ਵਿੱਚ ਪਾ ਦਿੱਤਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਸਭ ਕੁਝ ਵਾਪਰ ਸਕਦਾ ਹੈ ਕਿਉਂਕਿ ਪੁਲਸ ਪ੍ਰਸਾਸ਼ਨ ਦੇ ਥਾਂ ਥਾਂ ਤੇ ਨਾਕੇ ਲਗਾਏ ਹੁੰਦੇ ਹਨ ਕੀ ਉਨ੍ਹਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਸੁਰੱਖਿਆ ਨਹੀਂ ਵਰਤੀ ਜਾ ਰਹੀ ਜਾਂ ਫਿਰ ਉਹ ਸਿਰਫ਼ ਬੁੱਤ ਬਣ ਕੇ ਹੀ ਨਾਕਿਆਂ ਦੇ ਉੱਤੇ ਖੜ੍ਹੇ ਰਹਿੰਦੇ ਹਨ ਸੋ ਬਹੁਤ ਤੁਹਾਡੇ ਸਵਾਲ ਖਡ਼੍ਹੇ ਹੋ ਰਹੇ ਹਨ
ਲੋਕਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ ਪਿਛਲੇ ਦਿਨੀਂ ਵੀ ਹਸਪਤਾਲ ਦੇ ਨਜ਼ਦੀਕ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਜਦੋਂ ਲੋਕਾਂ ਦਾ ਕਹਿਣਾ ਸੀ ਕਿ ਜਲਦੀ ਤੋਂ ਜਲਦੀ ਇਸ ਮਾਮਲੇ ਵਿਚ ਇਨਸਾਫ ਮਿਲਣਾ ਚਾਹੀਦਾ ਮੈਂ ਦੋਸ਼ੀਆਂ ਨੂੰ ਫੜਿਆ ਜਾਣਾ ਚਾਹੀਦਾ ਹੈ ਜਦੋਂ ਤੱਕ ਇਨਸਾਫ਼ ਨਹੀਂ ਮਿਲੇਗਾ ਉਹ ਉਸ ਸਮੇਂ ਤੱਕ ਸਰਕਾਰ ਦਾ ਪਿੱਛਾ ਨਹੀਂ ਛੱਡਣਗੇ ਉਸ ਸਮੇਂ ਤਕ ਉਹ ਚੁੱਪ ਨਹੀਂ ਬੈਠਣਗੇ ਸਗੋਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਤੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ