ਸੋਨੀਆ ਮਾਨ ਨੇ ਦੱਸਿਆ ਕੀ ਹੋਵੇਗਾ ਫਿਊਚਰ ਚ ?

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਸੋਨੀਆ ਮਾਨ ਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਸੋਨੀਆ ਮਾਨ ਦੇ ਵੱਲੋਂ ਕਿਹਾ ਗਿਆ ਕਿ ਅੱਜ ਮੈਂ ਸਿੱਧੂ ਮੂਸੇ ਵਾਲੇ ਦੇ ਘਰ ਗਈ ਸੀ ਉਨ੍ਹਾਂ ਦੇ ਮਾਪਿਆਂ ਦੀ ਹਾਲਤ ਬਿਲਕੁੱਲ ਵੀ ਦੇਖੀ ਨਹੀਂ ਜਾ ਰਹੀ ਸੀ ਉਨ੍ਹਾਂ ਨੂੰ ਦੇਖ ਕੇ ਇੰਨਾ ਜ਼ਿਆਦਾ ਰੋਣਾ ਆ ਰਿਹਾ ਸੀ ਕਿ ਕਮਾਦ ਦਾ ਇਕਲੌਤਾ ਪੁੱਤ ਜੋ ਕਿ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਕਿਸ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ ਆਖਿਰਕਾਰ ਸਾਡੇ ਪੰਜਾਬ ਦੇ ਵਿੱਚ ਹੁਣ ਕਿੰਨੇ ਕਿ ਹੋਰ ਨੌਜਵਾਨ ਮਾ ਰੇ ਜਾਣਗੇ ਸੋਨੀਆ ਮਾਨ ਦੇ ਵੱਲੋਂ ਸਿੱਧੇ ਸਵਾਲ ਸਰਕਾਰ ਨੂੰ ਪੁੱਛ ਲਏ ਗਏ ਹਨ ਕਿ ਆਖਿਰਕਾਰ ਪੰਜਾਬ ਸਰਕਾਰ ਕੋਈ ਐਕਸ਼ਨ ਕਿਉਂ ਨਹੀਂ ਲੈ ਰਹੀ ਹੈ

ਸਭ ਤੋਂ ਪਹਿਲਾਂ ਸੰਦੀਪ ਨੰਗਲ ਅੰਬੀਆਂ ਜਿਸ ਨੂੰ ਸ਼ਰ੍ਹੇਆਮ ਦਿਨ ਦੁਪਹਿਰੇ ਕੁੱਝ ਨੌਜਵਾਨ ਆਉਂਦੇ ਹਨ ਅਤੇ ਗੋਲੀਆਂ ਨਾਲ ਭੁੰਨ ਕੇ ਚਲੇ ਜਾਂਦੇ ਹਨ ਉਸੇ ਤਰੀਕੇ ਦੇ ਨਾਲ ਦੀਪ ਸਿੱਧੂ ਉਸ ਦਾ ਐਕਸੀਡੈਂਟ ਹੁੰਦਾ ਹੈ ਹੁਣ ਉਸ ਦਾ ਐਕਸੀਡੈਂਟ ਹੁੰਦਾ ਹੈ ਜਾਂ ਕਰਵਾਇਆ ਜਾਂਦਾ ਹੈ ਇਸ ਦੀ ਅਜੇ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲੀ ਪਰ ਸਿੱਧੂ ਮੂਸੇਵਾਲੇ ਨੂੰ ਤਾਂ ਘੇਰ ਕੇ ਇਹੋ ਜਿਹੇ ਹ ਥਿ ਆ ਰਾਂ ਦੇ ਨਾਲ ਮਾ ਰਿ ਆ ਜਾਂਦਾ ਹੈ ਹ ਥਿ ਆਰ ਇੱਥੇ ਮਿਲਦੇ ਹੀ ਨਹੀਂ ਇਹੋ ਜਿਹੀਆਂ ਬੰ ਦੂ ਕਾਂ ਦੇ ਨਾਲ ਉਸ ਨੂੰ ਮਾ ਰਿ ਆ ਗਿਆ ਕਿ ਆਲੇ ਦੁਆਲੇ ਜਿੱਥੇ ਵੀ ਗੋ ਲੀ ਲੱਗੀ ਉੱਥੇ ਕੰਧਾਂ ਦੇ ਵਿਚ ਵੀ ਵੱਡੇ ਵੱਡੇ ਹੋਲ ਕਰ ਦਿੱਤੇ ਹੁਣ ਤੁਸੀਂ ਸਮਝ ਸਕਦੇ ਹੋ ਕਿ ਆਖਿਰਕਾਰ ਪੁਲੀਸ ਕਿੰਨੀ ਵੱਡੀ ਹੋਵੇਗੀ ਅਤੇ ਕਿਹੜੇ ਹ ਥਿ ਆ ਰਾਂ ਦੇ ਨਾਲ ਵਾਰ ਕੀਤਾ ਹੋਵੇਗਾ ਸਿੱਧੂ ਮੂਸੇ ਵਾਲਾ ਆਪਣੀ ਮਾਸੀ ਦੇ ਘਰ ਮਿਲਣ ਵਾਸਤੇ ਜਾ ਰਿਹਾ ਸੀ ਕਿਉਂਕਿ ਉਸ ਦੀ ਮਾਸੀ ਬੀਮਾਰ ਸੀ ਪਰ ਉਸਨੂੰ ਨਹੀਂ ਪਤਾ ਸੀ ਕਿ ਉਸਦਾ ਪਿੱਛਾ ਹੋ ਰਿਹਾ ਹੈ ਅਤੇ ਉਸਦੇ ਨਾਲ ਇਹ ਸਭ ਹੋ ਜਾਣੈ

ਸੋਨੀਆ ਮਾਨ ਨੇ ਕਿਹਾ ਕਿ ਇਹ ਸਭ ਤੋਂ ਵੱਡੀ ਦੁਖਦ ਘਟਨਾ ਹੈ ਪੰਜਾਬ ਦੇ ਵਿੱਚ ਪੰਜਾਬ ਦੇ ਨੌਜਵਾਨ ਕਿੱਥੇ ਸੇਫ ਹਨ ਸਿੱਧੂ ਮੂਸੇਵਾਲੇ ਨੂੰ ਟਾਰਗੇਟ ਕੀਤਾ ਗਿਆ ਸੋਸ਼ਲ ਮੀਡੀਆ ਦੇ ਉੱਤੇ ਹੁਣ ਮਨਕੀਰਤ ਔਲਖ ਨੂੰ ਬਾਰੇ ਕੀਤਾ ਜਾ ਰਿਹਾ ਹੈ ਜਦਕਿ ਉਸ ਦੇ ਖ਼ਿਲਾਫ਼ ਕਿਸੇ ਤਰ੍ਹਾਂ ਦਾ ਅਜੇ ਕੋਈ ਵੀ ਸਬੂਤ ਨਹੀਂ ਮਿਲਿਆ ਹੈ ਪਰ ਫੇਰ ਵੀ ਉਸ ਦੇ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਪੋਸਟਾਂ ਪਾਈਆਂ ਜਾ ਰਹੀਆਂ ਹਨ ਉਹ ਘੱਟੋ ਘੱਟ ਇੱਕ ਤਾਂ ਅਸੀਂ ਗਵਾ ਲਿਆ ਹੁਣ ਕੀ ਉਸ ਨੂੰ ਵੀ ਗਵਾਉਣਾ ਹੈ ਕਿਸੇ ਨੇ ਉਸ ਦਾ ਵੀ ਨੰਬਰ ਲਗਾ ਦੇਣਾ ਹੈ ਫਿਰ ਆਖਿਰਕਾਰ ਅਸੀਂ ਕੀ ਕਰਾਂਗੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਨਸਾਫ ਮੰਗਣਾ ਚਾਹੀਦਾ ਨਾ ਕਿ ਇੱਕ ਦੂਜੇ ਦੇ ਤੇ ਇਲਜ਼ਾਮ ਲਗਾਉਣੇ ਚਾਹੀਦੇ ਹਨ ਸਭ ਤੋਂ ਪਹਿਲਾਂ ਤਾਂ ਸਾਨੂੰ ਇਨਸਾਫ ਮੰਗਣਾ ਚਾਹੀਦਾ ਸਰਕਾਰ ਕੋਲ ਤਾਂ ਹੀ ਪਤਾ ਲੱਗੇਗਾ ਜਦੋਂ ਤੱਕ ਜਾਂਚ ਪੜਤਾਲ ਨਹੀਂ ਹੁੰਦੀ ਉਦੋਂ ਤਕ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *