ਦੇਖੋ ਕਿਵੇਂ ਰਿਹਾ ਸਿੱਧੂ ਮੂਸੇ ਵਾਲੇ ਦਾ ਵਿਵਾਦਾਂ ਨਾਲ ਗੂੜ੍ਹਾ ਰਿਸ਼ਤਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਹੈ ਬਹੁਤ ਸਾਰੇ ਲੋਕ ਦੁੱਖ ਦੇ ਵਿੱਚ ਹਨ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਵਿੱਚੋਂ ਹੰਝੂ ਨਹੀਂ ਰੁਕ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਉਨ੍ਹਾਂ ਦੇ ਗਾਣਿਆਂ ਨੂੰ ਵੀ ਪਸੰਦ ਕਰਦੇ ਸੀ ਇਸ ਤੋਂ ਇਲਾਵਾ ਉਨ੍ਹਾਂ ਦੇ ਸੁਭਾਅ ਨੂੰ ਵੀ ਪਸੰਦ ਕਰਦੇ ਸੀ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਪੰਜਾਬ ਨੂੰ ਹੋਰ ਵੀ ਅੱਗੇ ਲੈਕੇ ਜਾਣਾ ਚਾਹੁੰਦੇ ਸੀ ਪੰਜਾਬ ਦੇ ਲਈ ਕੁਝ ਕਰਨਾ ਚਾਹੁੰਦੇ ਸੀ ਭਾਵੇਂ ਕਿ ਉਹ ਰਾਜਨੀਤੀ ਦੇ ਵਿੱਚ ਆਏ

ਤਾਂ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਵਿਵਾਦਾਂ ਦੇ ਨਾਲ ਉਨ੍ਹਾਂ ਦਾ ਇੱਕ ਗੂੜ੍ਹਾ ਨਾਤਾ ਰਿਹਾ ਹੈ ਕਈ ਵਾਰ ਉਨ੍ਹਾਂ ਦੇ ਉੱਤੇ ਪਰਚੇ ਦਰਜ ਹੋਏ ਹਨ ਏਕੇ ਸਨਤਾਲੀ ਨੂੰ ਲੈ ਕੇ ਉਨ੍ਹਾਂ ਦੇ ਉੱਤੇ ਪਰਚਾ ਦਰਜ ਹੋਇਆ ਹੈ ਇਸ ਤੋਂ ਬਾਅਦ ਉਨ੍ਹਾਂ ਦਾ ਸੰਜੂ ਗੀਤ ਆਇਆ ਇਸ ਦੇ ਵਿੱਚ ਵੀ ਜੋ ਬੋਲ ਇਨ੍ਹਾਂ ਨੇ ਕਹੇ ਉਸ ਦੇ ਵਿਚ ਕੁਝ ਵਕੀਲਾਂ ਦੇ ਵੱਲੋਂ ਇਤਰਾਜ਼ ਜਤਾਇਆ ਗਿਆ ਸੀ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਸਿੱਧੂ ਗੁੱਸੇ ਵਾਲਾ ਐਕਟਿਵ ਰਹਿੰਦੇ ਸੀ

ਅਤੇ ਕੁਝ ਕਲਾਕਾਰਾਂ ਦੇ ਨਾਲ ਉਨ੍ਹਾਂ ਦੀ ਲੱਗਦੀ ਰਹਿੰਦੀ ਸੀ ਇਸ ਤੋਂ ਇਲਾਵਾ ਉਨ੍ਹਾਂ ਦੇ ਜੋ ਫੈਨ ਸੀ ਉਹ ਦੂਸਰੇ ਲੋਕਾਂ ਦੇ ਨਾਲ ਬਹਿਸਬਾਜ਼ੀ ਕਰਿਆ ਕਰਦੇ ਸੀ ਭਾਵ ਹਰ ਵਕਤ ਸਿੱਧੂ ਮੂਸੇ ਵਾਲੇ ਦਾ ਨਾਮ ਸੋਸ਼ਲ ਮੀਡੀਆ ਦੇ ਉੱਤੇ ਚਲਦਾ ਰਹਿੰਦਾ ਸੀ ਕੋਈ ਵੀ ਅਜਿਹਾ ਵਕਤ ਨਹੀਂ ਆਉਂਦਾ ਸੀ ਜਦੋਂ ਸਿੱਧੂ ਮੂਸੇਵਾਲੇ ਦੀ ਗੱਲ ਸੋਸ਼ਲ ਮੀਡੀਆ ਦੇ ਉੱਤੇ ਨਹੀਂ ਸੀ ਹੋ ਰਹੀ ਛੇ ਸਾਲਾਂ ਦੇ ਵਿੱਚ ਹੀ ਉਨ੍ਹਾਂ ਨੇ ਉਹ ਬੁਲੰਦੀਆਂ ਹਾਸਲ ਕੀਤੀਆਂ ਜਿਨ੍ਹਾਂ ਬੁਲੰਦੀਆਂ ਨੂੰ ਛੂਹਣ ਦੇ ਲਈ ਲੋਕ ਬੁੱਢੇ ਹੋ ਜਾਂਦੇ ਹਨ ਇੰਟਰਨੈਸ਼ਨਲ ਲੈਵਲ ਤੇ ਉਨ੍ਹਾਂ ਨੇ ਕਈ ਪ੍ਰੋਗਰਾਮਾਂ ਦੇ ਵਿੱਚ ਹਿੱਸਾ ਲਿਆ ਬਹੁਤ ਮੇਰੇ ਜਾਣ ਤੋਂ ਬਾਅਦ ਵੀ

ਉਹ ਆਪਣੇ ਪਿੰਡ ਦੇ ਨਾਲ ਜੁਡ਼ੇ ਰਹੇ ਆਪਣੇ ਪਿੰਡ ਦੇ ਵਿੱਚ ਹੀ ਉਨ੍ਹਾਂ ਨੇ ਆਪਣਾ ਘਰ ਬਣਾਇਆ ਭਾਵੇਂ ਕਿ ਬਹੁਤ ਸਾਰੇ ਕਲਾਕਾਰ ਮਸ਼ਹੂਰ ਹੋਣ ਤੋਂ ਬਾਅਦ ਚੰਡੀਗੜ੍ਹ ਦੇ ਵਿੱਚ ਚਲੇ ਜਾਂਦੇ ਹਨ ਜਾਂ ਫਿਰ ਵਿਦੇਸ਼ਾਂ ਦੇ ਵਿਚ ਜਾ ਕੇ ਰਹਿਣ ਲੱਗ ਜਾਂਦੇ ਹਨ ਪਰ ਸਿੱਧੂ ਮੂਸੇਵਾਲੇ ਨੇ ਆਪਣਾ ਪਿੰਡ ਨਹੀਂ ਛੱਡਿਆ ਭਾਜਪਾ ਦੀ ਇਸ ਗੱਲ ਨੂੰ ਵੀ ਬਹੁਤ ਸਾਰੇ ਲੋਕ ਪਸੰਦ ਕਰਦੇ ਸੀ ਮੂਸੇ ਪਿੰਡ ਦੀ ਉਨ੍ਹਾਂ ਨੇ ਸ਼ਾਨ ਬਣਾ ਦਿਤੀ ਉਸ ਦਾ ਨਾਮ ਰੌਸ਼ਨ ਕਰ ਦਿੱਤਾ ਅੱਜ ਦੇ ਸਮੇਂ ਵਿਚ ਦੂਰੋਂ ਦੂਰੋਂ ਲੋਕ ਮੂਸੇ ਪਿੰਡ ਦੇ ਵਿਚ ਆਉਂਦੇ ਹਨ ਪਰ ਹੁਣ ਜੋ ਸਿੱਧੂ ਮੂਸੇ ਵਾਲੇ ਦੇ ਨਾਲ ਹੋਇਆ ਹੈ ਉਸ ਨੇ ਲੋਕਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਬਹੁਤ ਸਾਰੇ ਪਰਚੇ ਉਨ੍ਹਾਂ ਤੇ ਚੱਲ ਰਹੇ ਸੀ ਸਿੱਧੂ ਮੂਸੇਵਾਲੇ ਨੇ ਕਦੇ ਵੀ ਕਿਸੇ ਦੀ ਕੋਈ ਪ੍ਰਵਾਹ ਨਹੀਂ ਕੀਤੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *