ਸਿੱਧੂ ਮੂਸੇ ਵਾਲਾ ਦੇ ਪਿਤਾ ਪਹੁੰਚੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਲੈਣ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਸਿੱਧੂ ਮੂਸੇ ਵਾਲਾ ਬਹੁਤ ਹੀ ਜ਼ਿਆਦਾ ਮਸ਼ਹੂਰ ਹਸਤੀ ਸੀ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਸੀ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਨ੍ਹਾਂ ਦਾ ਨਾਮ ਸੀ ਬਹੁਤ ਸਾਰੇ ਲੋਕ ਉਨ੍ਹਾਂ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ ਇੱਥੋਂ ਤਕ ਕਿ ਜਿਹੜੇ ਲੋਕਾਂ ਨੂੰ ਪੰਜਾਬੀ ਸਮਝ ਨਹੀਂ ਸੀ ਆਉਂਦੀ ਉਨ੍ਹਾਂ ਲੋਕਾਂ ਦੇ ਵੱਲੋਂ ਦੀ ਭੰਗੜੇ ਪਾਏ ਜਾਂਦੇ ਸੀ

ਜਦੋਂ ਸਿੱਧੂ ਮੂਸੇਵਾਲੇ ਦਾ ਕੋਈ ਗੀਤ ਰਿਲੀਜ਼ ਹੁੰਦਾ ਸੀ ਸੋ ਸਿੱਧੂ ਮੂਸੇਵਾਲੇ ਦੀ ਜ਼ਿੰਦਗੀ ਦੇ ਵਿੱਚ ਕੁਝ ਹੀ ਸਮੇਂ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਗਿਆ ਜਿਸ ਦੀ ਵਜ੍ਹਾ ਕਾਰਨ ਉਹ ਕਾਫ਼ੀ ਜ਼ਿਆਦਾ ਉੱਪਰ ਗਏ ਬਹੁਤ ਉੱਚਾ ਨਾਮ ਉਨ੍ਹਾਂ ਨੇ ਕਮਾਇਆ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਸੀ ਅਤੇ ਪਿਛਲੇ ਦਿਨੀਂ ਜੋ ਉਨ੍ਹਾਂ ਦੇ ਨਾਲ ਹੋਇਆ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ ਤੇ ਬਹੁਤ ਸਾਰੇ ਲੋਕ ਇਸ ਸੰਬੰਧੀ ਦੁੱਖ ਵੀ ਮਹਿਸੂਸ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਕਿਉਂਕਿ ਸਿੱਧੂ ਮੂਸੇਵਾਲਾ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਸਿੱਧੂ ਮੂਸੇ ਵਾਲੇ ਤੋਂ ਬਹੁਤ ਸਾਰੀਆਂ ਉਮੀਦਾਂ ਸੀ ਕਿ ਬੁਢਾਪੇ ਵਿੱਚ ਉਨ੍ਹਾਂ ਦਾ ਸਹਾਰਾ ਬਣੇਗਾ ਪਰ ਭਾਵੇਂ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਮਾਂ ਬਾਪ ਨੂੰ ਹਰੇਕ ਖ਼ੁਸ਼ੀ ਦਿੱਤੀ ਉਨ੍ਹਾਂ ਦਾ ਨਾਮ ਰੌਸ਼ਨ ਕਰ ਦਿੱਤਾ ਅੱਜ ਦੇ ਸਮੇਂ ਵਿੱਚ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਵੀ ਹਰ ਕੋਈ ਜਾਣਦਾ ਹੈ ਪਰ ਬੁਢਾਪੇ ਦੇ ਵਿੱਚ ਹੋਰਨਾਂ ਦਾ ਸਹਾਰਾ ਨਹੀਂ ਬਣ ਸਕਿਆ

ਉਸ ਤੋਂ ਪਹਿਲਾਂ ਹੀ ਸਿੱਧੂ ਮੂਸੇ ਵਾਲੇ ਨੂੰ ਮੌਤ ਦਾ ਮੂੰਹ ਦੇਖਣਾ ਪੈ ਗਿਆ ਅਤੇ ਹੁਣ ਭਾਵੁਕ ਹੋਏ ਪਿਤਾ ਹਸਪਤਾਲ ਦੇ ਵਿੱਚ ਪਹੁੰਚੇ ਹਨ ਅਤੇ ਸਿੱਧੂ ਮੂਸੇਵਾਲੇ ਦੀ ਮ੍ਰਿਤਕ ਦੇਹ ਨੂੰ ਲੈਣ ਦੇ ਲਈ ਆਏ ਹਨ ਅੱਖਾਂ ਨਮ ਹਨ ਸਮਝ ਨਹੀਂ ਆ ਰਿਹਾ ਕਿ ਕੀ ਕੀਤਾ ਜਾਵੇ ਬਹੁਤ ਸਾਰੇ ਸਵਾਲ ਹਨ ਪਰ ਸਵਾਲਾਂ ਦਾ ਕੋਈ ਜਵਾਬ ਨਹੀਂ ਮਿਲ ਰਿਹਾ ਕਿ ੳੁਨ੍ਹਾਂ ਦੇ ਪੁੱਤਰ ਦੇ ਨਾਲੇ ਸਭ ਕੁਝ ਕਿਉਂ ਹੋਇਆ ਹੈ ਸੋ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਵੀ ਉਨ੍ਹਾਂ ਦੇ ਘਰ ਪਹੁੰਚੇ ਹੋਏ ਹਨ ਜੋ ਕਿ ਸਿੱਧੂ ਮੂਸੇ ਵਾਲੇ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਆਏ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *