ਮੂਸੇਵਾਲੇ ਨੂੰ ਚਿਖਾ ਵਿਚ ਜਲਦੇ ਵੇਖ ਲੋਕਾਂ ਦੀਆਂ ਨਿਕਲੀਆਂ ਭੁੱਬਾਂ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸੀ ਪਰ ਹੁਣ ਉਸ ਦੇਸ਼ ਦੁਨੀਆਂ ਦੇ ਵਿੱਚ ਨਾ ਹੋਣ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਹਨ ਭਾਵੇਂ ਕਿ ਇਕ ਪਾਸੇ ਸਰਕਾਰ ਦੇ ਉੱਤੇ ਅਤੇ ਪ੍ਰਸ਼ਾਸਨ ਦੇ ਉੱਤੇ ਸਵਾਲ ਖਡ਼੍ਹੇ ਹੋ ਰਹੇ ਹਨ ਪਰ ਜੋ ਦਰਦ ਲੋਕਾਂ ਦੇ ਦਿਲਾਂ ਦੇ ਵਿੱਚ ਹੈ ਉਹ ਦੇਖਿਆ ਨਹੀਂ ਜਾ ਰਿਹਾ ਕਿਸ ਤਰੀਕੇ ਦੇ ਨਾਲ

ਲੋਕ ਦਰਦ ਦੇ ਵਿੱਚ ਤੜਪ ਰਹੇ ਹਨ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਸੀ ਸਿੱਧੂ ਮੂਸੇਵਾਲੇ ਦੇ ਮਾਂ ਬਾਪ ਦਾ ਰੋ ਰੋ ਕੇ ਬੁਰਾ ਹਾਲ ਹੈ ਕਿਉਂਕਿ ਹੁਣ ਉਨ੍ਹਾਂ ਦਾ ਕੋਈ ਵੀ ਸਹਾਰਾ ਨਹੀਂ ਹੈ ਸਿੱਧੂ ਮੂਸੇਵਾਲੇ ਦੀ ਵਜ੍ਹਾ ਕਾਰਨ ਹੀ ਉਨ੍ਹਾਂ ਦੇ ਘਰ ਦੇ ਵਿਚ ਰੌਣਕਾਂ ਲੱਗੀਆਂ ਰਹਿੰਦੀਆਂ ਸੀ ਕਿਉਂਕਿ ਉਸ ਦੇ ਨਾਲ ਫੋਟੋਆਂ ਖਿਚਵਾਉਣ ਦੇ ਲਈ ਅਕਸਰ ਹੀ ਲੋਕ ਉਨ੍ਹਾਂ ਦੇ ਘਰਾਂ ਦੇ ਵਿੱਚ ਆਉਂਦੇ ਜਾਂਦੇ ਰਹਿੰਦੇ ਸੀ ਇਸ ਤੋਂ ਇਲਾਵਾ ਮੂਸੇ ਪਿੰਡ ਦੇ ਵਿੱਚ ਵੀ ਹਰ ਵਕਤ ਰੌਣਕਾਂ ਲੱਗੀਆਂ ਰਹਿੰਦੀਆਂ ਸੀ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਸੀ

ਆਉਣ ਵਾਲੇ ਸਮੇਂ ਦੇ ਵਿਚ ਸਿੱਧੂ ਮੂਸੇਵਾਲੇ ਦਾ ਵਿਆਹ ਹੋਣ ਵਾਲਾ ਸੀ ਅਤੇ ਮਾਂ ਬਾਪ ਨੇ ਬਹੁਤ ਸਾਰੇ ਸੁਪਨੇ ਵੀ ਵੇਖੇ ਹੋਣਗੇ ਕਿ ਕਿਸ ਤਰੀਕੇ ਦੇ ਨਾਲ ਉਸ ਦੇ ਵਿਆਹ ਦੇ ਵਿੱਚ ਉਨ੍ਹਾਂ ਦੇ ਵੱਲੋਂ ਸਾਰਾ ਪ੍ਰੋਗਰਾਮ ਕੀਤਾ ਜਾਵੇਗਾ ਪਰ ਇਹ ਸਾਰੀਆਂ ਚੀਜ਼ਾਂ ਅਧੂਰੀਆਂ ਰਹਿ ਗਈਆਂ ਤੁਸੀਂ ਦੇਖ ਸਕਦੇ ਹੋ ਕੇ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਦੀ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਵੀ ਰੱਖੀ ਹੈ ਕਿ ਇਸ ਦੀ ਜਾਂਚ ਯੂਐੱਨਓ ਤੋਂ ਕਰਵਾਈ ਜਾਵੇ ਤਾਂ ਜੋ ਸਹੀ ਜਾਂਚ ਹੋ ਸਕੇ ਕਿਉਂਕਿ ਉਨ੍ਹਾਂ ਨੂੰ ਭਾਰਤ ਦੀਆਂ ਏਜੰਸੀਆਂ ਦੇ ਉੱਤੇ ਕੋਈ ਵਿਸ਼ਵਾਸ ਨਹੀਂ ਹੈ ਜੇਕਰ ਸੱਚਮੁੱਚ ਹੀ ਲੋਕ ਇਨਸਾਫ ਚਾਹੁੰਦੇ ਹਨ ਤਾਂ ਇਕੱਠੇ ਹੋ ਕੇ ਆਵਾਜ਼ ਉਠਾਉਣ ਕੇ ਉਸ ਦੇ ਇਸ ਮਾਮਲੇ ਦੀ ਛਾਣਬੀਣ ਸਹੀ ਤਰੀਕੇ ਦੇ ਨਾਲ ਕਰਵਾਈ ਜਾਵੇ ਤਾਂ ਜੋ ਉਸ ਨੂੰ ਇਨਸਾਫ ਮਿਲ ਸਕੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *