ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕੀਤਾ ਕੁਝ ਅਜਿਹਾ, ਲੋਕੀ ਦੇਖਦੇ ਰਹਿ ਗਏ

Latest Update

ਜਿਵੇਂ ਕਿਸ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਇਸ ਦੌਰਾਨ ਸਿੱਧੂ ਮੂਸੇ ਵਾਲੇ ਦੇ ਬਹੁਤ ਸਾਰੇ ਚਾਹਵਾਨਾਂ ਉਨ੍ਹਾਂ ਦੇ ਪ੍ਰਸੰਸਕ ਉਨ੍ਹਾਂ ਦੇ ਪਿੰਡ ਪਹੁੰਚੇ ਜਦੋਂ ਉਨ੍ਹਾਂ ਦਾ ਅੰਤਿਮ ਸਸਕਾਰ ਹੋਣਾ ਸੀ ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਨਾਟ ਗਿਆਰਾਂ ਟਰੈਕਟਰ ਦੇ ਵਿਚ ਲਿਜਾਇਆ ਗਿਆ ਸੀ ਇਸ ਦੌਰਾਨ ਉਨ੍ਹਾਂ ਦੇ ਪਿਤਾ ਨੇ ਆਪਣੇ ਪੱਟ ਤੇ ਵੀ ਥਾਪੀ ਮਾਰੀ ਜਿਸ ਤਰੀਕੇ ਦੇ ਨਾਲ ਅਕਸਰ ਹੀ ਲਾਈਵ ਸ਼ੋਅ ਦੌਰਾਨ ਸਿੱਧੂ ਮੂਸੇ ਵਾਲਾ ਪੱਟ ਤੇ ਥਾਪੀ ਮਾਰਿਆ ਕਰਦਾ ਸੀ

ਤਰੀਕੇ ਦੇ ਨਾਲ ਉਨ੍ਹਾਂ ਦੇ ਪਿਤਾ ਨੇ ਵੀ ਟਰਾਲੀ ਦੇ ਵਿੱਚ ਖਡ਼੍ਹੇ ਹੋ ਕੇ ਇਹ ਕੰਮ ਕੀਤਾ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਦੇ ਵਿੱਚ ਹੰਝੂ ਵੀ ਆਏ ਕਿਉਂਕਿ ਇਹ ਬਹੁਤ ਹੀ ਭਾਵੁਕ ਕਰਨ ਵਾਲੀਆਂ ਤਸਵੀਰਾਂ ਸੀ ਇਕ ਪਿਤਾ ਦੇ ਵੱਲੋਂ ਜਦੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਉਸਦੇ ਲਈ ਬਹੁਤ ਹਿੰਮਤ ਚਾਹੀਦੀ ਹੁੰਦੀ ਹੈ ਦੇਖਿਆ ਜਾਵੇ ਤਾਂ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ ਦੀ ਦੁਨੀਆਂ ਹੀ ਖ਼ਤਮ ਹੋ ਗਈ ਹੈ ਕਿਉਂਕਿ ਉਨ੍ਹਾਂ ਦੀ ਦੁਨੀਆਂ ਸਿੱਧੂ ਮੂਸੇਵਾਲੇ ਦੇ ਨਾਲ ਹੀ ਵਸਦੀ ਸੀ

ਉਸ ਦੇ ਹਰ ਵਕਤ ਉਹ ਨਾਲ ਰਹਿੰਦੇ ਸੀ ਉਸ ਦੇ ਨਾਲ ਵਧੀਆ ਗੱਲਬਾਤ ਕਰਿਆ ਕਰਦੇ ਸੀ ਦੋਸਤਾਂ ਵਾਲਾ ਉਨ੍ਹਾਂ ਦੇ ਨਾਲ ਵਿਵਹਾਰ ਕਰਦੇ ਸੀ ਮੂਸੇਵਾਲਾ ਵੀ ਆਪਣੇ ਮਾਤਾ ਪਿਤਾ ਦੇ ਨਾਲ ਆਪਣੀਆਂ ਗੱਲਾਂ ਸਾਂਝੀਆਂ ਕਰਦਾ ਸੀ ਉਨ੍ਹਾਂ ਤੋਂ ਕੁਝ ਲੁਕੋ ਕੇ ਨਹੀਂ ਰੱਖਦਾ ਸੀ ਸਿੱਧੂ ਮੂਸੇ ਵਾਲੇ ਨੇ ਕੁਝ ਹੀ ਸਾਲਾਂ ਦੇ ਵਿੱਚ ਬਹੁਤ ਜ਼ਿਆਦਾ ਤਰੱਕੀ ਕੀਤੀ ਅਤੇ ਆਪਣੇ ਮਾਂ ਬਾਪ ਦਾ ਹਰ ਇਕ ਸੁਪਨਾ ਪੂਰਾ ਕਰ ਦਿੱਤਾ ਉਨ੍ਹਾਂ ਨੂੰ ਦੁਨੀਆਂ ਭਰ ਦੇ ਵਿੱਚ ਜਾਣਿਆ ਜਾਣ ਲੱਗਿਆ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *