ਸੋਨੀਆ ਮਾਨ ਨੇ ਕਲਾਕਾਰਾਂ ਨੂੰ ਪਾਈਆਂ ਲਾਹਨਤਾਂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਚਾਰੇ ਪਾਸੇ ਸੋਗ ਦੀ ਲਹਿਰ ਫੈਲੀ ਹੋਈ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਦੁੱਖ ਦਾ ਸਾਹਮਣਾ ਕਰ ਰਹੇ ਹਨ ਵੇਖਿਆ ਜਾਵੇ ਤਾਂ ਸਿੱਧੂ ਮੂਸੇ ਵਾਲਾ ਦੁਨੀਆ ਭਰ ਦੇ ਵਿੱਚ ਆਪਣਾ ਨਾਮ ਕਮਾ ਚੁੱਕਿਆ ਸੀ ਬਹੁਤ ਘੱਟ ਸਮੇਂ ਦੇ ਵਿਚ ਉਸ ਨੇ ਬਹੁਤ ਵੱਡੀ ਸਫਲਤਾ ਹਾਸਲ ਕੀਤੀ ਸੀ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕੀਤਾ

ਇੱਥੋਂ ਤਕ ਕੇ ਆਪਣੇ ਪਿੰਡ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਦਿੱਤਾ ਇੰਟਰਨੈਸ਼ਨਲ ਲੈਵਲ ਤੇ ਜੋ ਵੱਡੇ ਕਲਾਕਾਰ ਆਉਂਦੇ ਹਨ ਉਨ੍ਹਾਂ ਦੇ ਵਿੱਚ ਉਨ੍ਹਾਂ ਦਾ ਨਾਮ ਬੋਲਦਾ ਸੀ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਉਨ੍ਹਾਂ ਦੇ ਚਰਚੇ ਸੀ ਪਰ ਹੁਣ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਕਲਾਕਾਰਾਂ ਭਾਰਤ ਵੱਲੋਂ ਇਸ ਦੇ ਉੱਤੇ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਤੇ ਸਿੱਧੂ ਮੂਸੇਵਾਲੇ ਦੀਆਂ ਫੋਟੋਆਂ ਪਾ ਕੇ ਅਫ਼ਸੋਸ ਜ਼ਾਹਿਰ ਕੀਤਾ ਜਾ ਰਿਹਾ ਹੈ

ਪਰ ਦੂਸਰੇ ਪਾਸੇ ਪੰਜਾਬੀ ਇੰਡਸਟਰੀ ਦੇ ਨਾਲ ਸੰਬੰਧਿਤ ਸੋਨੀਆ ਮਾਣ ਦੇ ਵੱਲੋਂ ਪੱਤਰਕਾਰਾਂ ਨੂੰ ਇਕ ਬੇਨਤੀ ਕੀਤੀ ਗਈ ਹੈ ਕਿ ਸਿਰਫ਼ ਰੈਸਟ ਇਨ ਪੀਸ ਲਿਖਣ ਦੇ ਨਾਲ ਕੋਈ ਗੱਲ ਨਹੀਂ ਬਣਦੀ ਕੋਈ ਵੀ ਮਰਦਾ ਹੈ ਤਾਂ ਕਲਾਕਾਰ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਦੇ ਉੱਤੇ ਰੈਸਟ ਇਨ ਪੀਸ ਲਿਖ ਕੇ ਆਪਣੀ ਜ਼ਿੰਮੇਵਾਰੀ ਖ਼ਤਮ ਕਰ ਦਿੰਦੇ ਹਨ ਅਤੇ ਲਗਾਤਾਰ ਮਾਵਾਂ ਦੇ ਪੁੱਤ ਮਰ ਰਹੇ ਹਨ ਕਿਸੇ ਦੇ ਨਾਲ ਕੋਈ ਖੜ੍ਹ ਨਹੀਂ ਰਿਹਾ ਇੱਥੇ ਹੁਣ ਸਿਰਫ਼ ਰੈਸਟ ਇਨ ਪੀਸ ਲਿਖ ਕੇ ਗੱਲ ਨਹੀਂ ਬਣਨੀ ਕਲਾਕਾਰਾਂ ਨੂੰ ਆਪਣੀ ਆਵਾਜ਼ ਉਠਾਉਣੀ ਪਵੇਗੀ

ਜੇਕਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟਾਂ ਦੇ ਉੱਤੇ ਬਲੂ ਟਿੱਕਾ ਲੱਗੀਅਾਂ ਹੋੲੀਅਾਂ ਹਨ ਤਾਂ ਉਸ ਦਾ ਫ਼ਾਇਦਾ ਵੀ ਉਠਾਉਣਾ ਚਾਹੀਦਾ ਹੈ ਤਾਂ ਉੱਥੇ ਹੁਣ ਸਿੱਧੂ ਮੂਸੇਵਾਲੇ ਦੇ ਲਈ ਇਨਸਾਫ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ ਹੋਰ ਮਾਂ ਦਾ ਪੁੱਤਰ ਨਾ ਮਰੇ ਸੋ ਉਪਰੋਕਤ ਵੀਡੀਓ ਦੇ ਵਿੱਚ ਸੋਨੀਆ ਮਾਨ ਨੇ ਆਪਣੇ ਦਿਲ ਦੇ ਜਜ਼ਬਾਤ ਸਾਰਿਆਂ ਦੇ ਨਾਲ ਸਾਂਝੇ ਕੀਤੇ ਹਨ ਅਤੇ ਵਾਰ ਵਾਰ ਇੱਕੋ ਅਪੀਲ ਕੀਤੀ ਹੈ ਕਿ ਸਿਰਫ ਅਫਸੋਸ ਕਰਨ ਦੇ ਨਾਲ ਕੁਝ ਨਹੀਂ ਹੋਵੇਗਾ ਇੱਥੇ ਇਨਸਾਫ਼ ਦੀ ਮੰਗ ਕਰਨੀ ਪਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *