ਮੌਤ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲੇ ਨੇ ਕਰ ਦਿੱਤਾ ਸੀ ਇਹ ਵੱਡਾ ਖੁਲਾਸਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕ ਉਸ ਦੀ ਯਾਦ ਵਿੱਚ ਹੰਝੂ ਵਹਾ ਰਹੇ ਹਨ ਪਰ ਜੋ ਦੁੱਖ ਉਸਦੇ ਮਾਂ ਬਾਪ ਨੂੰ ਝੱਲਣਾ ਪਵੇਗਾ ਉਹ ਦੁੱਖ ਕੋਈ ਵੀ ਮਹਿਸੂਸ ਨਹੀਂ ਕਰ ਸਕਦਾ ਕਿਉਂਕਿ ਪਲ ਪਲ ਉਨ੍ਹਾਂ ਨੇ ਮਰਨਾ ਹੈ ਉਨ੍ਹਾਂ ਨੇ ਪੁੱਤਰ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਦਿਨ ਰਾਤ ਲੰਘਣੇ ਸਨ ਜਿਸ ਹਵੇਲੀ ਦੇ ਵਿੱਚ ਕਦੇ ਉਨ੍ਹਾਂ ਨੇ ਸੋਚਿਆ ਹੋਵੇਗਾ ਕਿ ਉਹ ਆਪਣੇ ਪੋਤੇ ਪੋਤਰੀਆਂ ਨੂੰ ਖਿਡਾਉਣਗੇ ਅੱਜ ਉਨ੍ਹਾਂ ਦਾ ਇਹ ਵਿਹੜਾ ਬਿਲਕੁਲ ਸੁੰਨ੍ਹਾ ਹੋ ਜਾਵੇਗਾ ਅਤੇ ਆਸੇ ਪਾਸੇ ਉਨ੍ਹਾਂ ਨੂੰ ਕੋਈ ਵੀ ਦਿਖਾਈ ਨਹੀਂ ਦੇਵੇਗਾ ਜਿਸ ਦੀ ਵਜ੍ਹਾ ਕਾਰਨ ਇਹ ਦੁੱਖ ਕਦੇ ਵੀ ਉਨ੍ਹਾਂ ਤੋਂ ਦੂਰ ਨਹੀਂ ਜਾਵੇਗਾ ਤੇ ਦੂਸਰੇ ਪਾਸੇ ਸਿੱਧੂ ਮੂਸੇਵਾਲੇ ਦੀ ਗੱਲ ਕੀਤੀ ਜਾਵੇ

ਤਾਂ ਸਿੱਧੂ ਮੂਸੇਵਾਲੇ ਦੀਅਾਂ ਗੱਲਾਂ ਦੇ ਵਿੱਚ ਅਕਸਰ ਹੀ ਅਣਖ ਦਿਖਾਈ ਦਿੰਦੀ ਸੀ ਅਕਸਰ ਹੀ ਉਹ ਲੋਕਾਂ ਨੂੰ ਲੋਕਾਂ ਦੀ ਸੱਚਾਈ ਅਤੇ ਉਨ੍ਹਾਂ ਦੀ ਸੋਚ ਬਾਰੇ ਦੱਸਦਾ ਰਹਿੰਦਾ ਸੀ ਕਿ ਠੇਕੇ ਦੇ ਨਾਲ ਕਿਸੇ ਬੰਦੇ ਨੂੰ ਆਪਣਾ ਸੱਚ ਸਾਬਿਤ ਕਰਨ ਵਾਸਤੇ ਜਾਣ ਦੇਣੀ ਪੈਂਦੀ ਹੈ ਉਸ ਤੋਂ ਬਾਅਦ ਹੀ ਲੋਕ ਉਸ ਦੀ ਕਦਰ ਪਾਉਂਦੇ ਹਨ ਇਸ ਸਮੇਂ ਦੀਪ ਸਿੱਧੂ ਦੀ ਗੱਲ ਉਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਸੀ ਕਿ ਕਿਸ ਤਰੀਕੇ ਦੇ ਨਾਲ ਜਦੋਂ ਦੀਪ ਸਿੱਧੂ ਲੋਕਾਂ ਦੇ ਹੱਕ ਦੇ ਵਿੱਚ ਲੜ ਰਿਹਾ ਸੀ ਆਪਣੀ ਪਰਵਾਹ ਕੀਤੇ ਬਿਨਾਂ ਆਪਣੇ ਪਰਿਵਾਰ ਦੀ ਪ੍ਰਵਾਹ ਕੀਤੇ ਬਿਨਾਂ ਉਸ ਨੇ ਅੱਗੇ ਵਧਣਾ ਸ਼ੁਰੂ ਕੀਤਾ ਲੋਕਾਂ ਦੇ ਲਈ ਲੜਿਆ ਉਸ ਸਮੇਂ ਲੋਕਾਂ ਤੇ ਉਸ ਨੂੰ ਗੱਦਾਰ ਕਿਹਾ ਪਰ ਉਹ ਫਿਰ ਵੀ ਸਹਿ ਗਿਆ ਪਰ ਉਸ ਤੋਂ ਬਾਅਦ ਵੀ ਲੜਦਾ ਰਿਹਾ ਤੇ ਜਦੋਂ ਉਸ ਦੀ ਜਾਨ ਗਈ ਤਾਂ ਲੋਕਾਂ ਨੂੰ ਸਮਝ ਲੱਗਿਆ ਕਿ ਇਹ ਉਨ੍ਹਾਂ ਦੇ ਲਈ ਲੜ ਰਿਹਾ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *