ਦੇਖੋ ਕਿਵੇਂ ਇੱਕ ਪਿਓ ਨੇ ਆਪਣੇ ਹੀਰੇ ਵਰਗੇ ਪੁੱਤਰ ਦੀ ਦੇਹ ਨੂੰ ਦਿੱਤੀ ਸੀ ਸਲਾਮੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਖਾਸਕਰ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਲਈ ਇਹ ਇਕ ਬਹੁਤ ਹੀ ਦੁਖਦਾਈ ਖ਼ਬਰ ਹੈ ਜਿਸ ਨੂੰ ਕਦੇ ਵੀ ਭੁਲਾ ਨਹੀਂ ਸਕਣਗੇ ਬਾਕੀ ਸਾਰੇ ਲੋਕ ਆਪਣੇ ਕੰਮਾਂ ਕਾਜਾਂ ਦੇ ਵਿੱਚ ਵਿਅਸਤ ਹੋ ਜਾਣਗੇ ਉਨ੍ਹਾਂ ਨੂੰ ਕੋਈ ਨਾ ਕੋਈ ਸਹਾਰਾ ਲੱਭ ਜਾਵੇਗਾ ਕਿ ਉਹ ਸਿੱਧੂ ਮੂਸੇਵਾਲੇ ਨੂੰ ਆਪਣੀਆਂ ਯਾਦਾਂ ਦੇ ਵਿੱਚੋਂ ਭੁਲਾ ਸਕਣ ਜਾਂ ਫਿਰ ਇੰਜ ਕਹਿ ਲਈਏ ਕਿ ਉਨ੍ਹਾਂ ਆਪਣੇ ਦਰਦ ਨੂੰ ਘੱਟ ਕਰਨ ਦੇ ਲਈ ਕੋਈ ਨਾ ਕੋਈ ਬਹਾਨਾ ਲੱਭ ਜਾਵੇਗਾ ਪਰ ਸਿੱਧੂ ਮੂਸੇਵਾਲੇ ਦੇ ਮਾਂ ਬਾਪ ਦੇ ਕੋਲ ਅਜਿਹੀ ਕੋਈ ਚੀਜ਼ ਨਹੀਂ ਹੈ ਦੁਨੀਆਂ ਤੇ ਅਜਿਹਾ ਕੋਈ ਵੀ ਆਸਾਨ ਨਹੀਂ ਹੈ

ਜੋ ਉਨ੍ਹਾਂ ਦੇ ਇਸ ਦੁੱਖ ਨੂੰ ਘੱਟ ਕਰ ਸਕੇ ਅਤੇ ਸਿੱਧੂ ਮੂਸੇਵਾਲੇ ਦੀ ਕਮੀ ਨੂੰ ਪੂਰਾ ਕਰ ਸਕੇ ਕਿਉਂਕਿ ਸਿੱਧੂ ਮੂਸੇ ਵਾਲਾ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਬਹੁਤ ਲਾਡਾਂ ਚਾਵਾਂ ਨਾਲ ਪਾਲਿਆ ਗਿਆ ਸੀ ਮੂਸੇ ਵਾਲੇ ਨੇ ਵੀ ਆਪਣੇ ਮਾਂ ਬਾਪ ਦਾ ਨਾਮ ਉੱਚਾ ਕੀਤਾ ਉਸ ਦੇ ਮਾਂ ਬਾਪ ਨੂੰ ਉਸ ਦੇ ਉੱਤੇ ਮਾਣ ਮਹਿਸੂਸ ਹੁੰਦਾ ਸੀ ਜਦੋਂ ਉਹ ਜਿਊਂਦਾ ਸੀ ਤਾਂ ਉਸ ਸਮੇਂ ਵੀ ਅਣਖ ਵਾਲੇ ਗੀਤ ਗਾਇਆ ਕਰਦਾ ਸੀ ਅਤੇ ਆਪਣੇ ਮਾਂ ਬਾਪ ਦੇ ਵੱਲੋਂ ਦਿੱਤੇ ਜਾ ਰਹੇ ਸਹਾਰੇ ਅਤੇ ਹੱਲਾਸ਼ੇਰੀ ਦੀਆਂ ਗੱਲਾਂ ਅਕਸਰ ਹੀ ਆਪਣੇ ਗੀਤਾਂ ਦੇ ਵਿੱਚ ਦੱਸਿਆ ਕਰਦਾ ਸੀ ਕਿ ਕਿਸ ਤਰੀਕੇ ਦੇ ਨਾਲ ਉਸ ਦੇ ਮਾਂ ਬਾਪ ਉਸ ਦਾ ਮਾਣ ਵਧਾਉਂਦੇ ਹਨ ਅਤੇ ਦੂਸਰੇ ਪਾਸੇ

ਜਦੋਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਤਾਂ ਉਸ ਤੋਂ ਬਾਅਦ ਉਸ ਦੇ ਪਿਤਾ ਦੇ ਵੱਲੋਂ ਉਸ ਨੂੰ ਜਿਸ ਢੰਗ ਦੇ ਨਾਲ ਸਲਾਮੀ ਦਿੱਤੀ ਗਈ ਹੈ ਉਸ ਨੇ ਲੋਕਾਂ ਦੀਆਂ ਅੱਖਾਂ ਦੇ ਵਿੱਚ ਹੰਝੂ ਲਿਆ ਦਿੱਤੇ ਉਨ੍ਹਾਂ ਕਿਹਾ ਜਦੋਂ ਕੋਈ ਫ਼ੌਜੀ ਸ਼ਹੀਦ ਹੁੰਦਾ ਹੈ ਤਾਂ ਉਸ ਸਮੇਂ ਉਸ ਦੀ ਗੰਨ ਦੇ ਨਾਲ ਹੀ ਉਸ ਨੂੰ ਸਲਾਮੀ ਦਿੱਤੀ ਜਾਂਦੀ ਹੈ ਤੇ ਹੁਣ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅਕਸਰ ਹੀ ਲਾਈਵ ਸ਼ੋਅ ਦੌਰਾਨ ਪੱਟ ਤੇ ਥਾਪੀ ਮਾਰ ਕੇ ਅਤੇ ਹੱਥ ਖੜ੍ਹਾ ਕਰਦਾ ਹੁੰਦਾ ਸੀ ਇਸੇ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਉਸ ਦੇ ਪਿਤਾ ਦੇ ਵੱਲੋਂ ਇਹ ਕੰਮ ਕੀਤਾ ਗਿਆ ਇਸ ਤਰ੍ਹਾਂ ਦੀ ਸਲਾਮੀ ਸ਼ਾਇਦ ਹੀ ਕਿਸੇ ਨੇ ਪਹਿਲਾਂ ਕਿਸੇ ਨੂੰ ਦਿੱਤੀ ਹੋਵੇਗੀ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ ਨੂੰ ਉਸ ਦੀ ਮੌਤ ਦੇ ਉੱਤੇ ਵੀ ਮਾਣ ਹੈ ਇਸੇ ਤਰ੍ਹਾਂ ਅਣਖ ਦੀ ਮੌਤ ਉਹ ਮਰਿਆ ਹੈ ਉਸ ਉੱਤੇ ਉਨ੍ਹਾਂ ਨੂੰ ਮਾਣ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *