ਦੇਖੋ ਕਿਵੇਂ ਦਿਨ ਦਿਹਾੜੇ ਸਰਕਾਰੀ ਬੱਸ ਦੇ ਨਾਲ ਹੋਈ ਲੁੱਟ?

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਸੋ ਅੱਜਕੱਲ੍ਹ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇਨ੍ਹਾਂ ਤੋਂ ਇਲਾਵਾ ਹੋਰ ਵੀ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਨਾਲ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਹੈ ਅੱਜ ਦੇ ਸਮੇਂ ਵਿੱਚ ਕੋਈ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ ਕਿਸੇ ਦਾ ਕੋਈ ਸਾਮਾਨ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ ਲੋਕ ਆਪਣੇ ਘਰਾਂ ਦੇ ਵਿੱਚ ਵੀ ਸੁਰੱਖਿਅਤ ਨਹੀਂ ਹਨ ਹੁਣ ਅਜਿਹਾ ਲੱਗਦਾ ਹੈ

ਕਿ ਸਰਕਾਰੀ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਲਾਢੋਵਾਲ ਟੋਲ ਪਲਾਜ਼ੇ ਦੀ ਇਹ ਖ਼ਬਰ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਸਰਕਾਰੀ ਬੱਸ ਵਿੱਚ ਲੁੱਟ ਕੀਤੀ ਗਈ ਹੈ ਜਾਣਕਾਰੀ ਸਾਹਮਣੇ ਆਈ ਕਿ ਸਰਕਾਰੀ ਬੱਸ ਦੇ ਨਜ਼ਦੀਕ ਇਕ ਮੋਟਰਸਾਈਕਲ ਆਉਂਦਾ ਹੈ ਇਕ ਐਕਟਿਵਾ ਆਉਂਦੀ ਹੈ ਐਕਟਿਵਾ ਤੇ ਵੀ ਇੱਕ ਨੌਜਵਾਨ ਸਵਾਰ ਸੀ ਅਤੇ ਦੂਸਰੇ ਪਾਸੇ ਮੋਟਰਸਾਈਕਲ ਤੇ ਵੀ ਦੋ ਨੌਜਵਾਨ ਸਵਾਰ ਸੀ ਅਤੇ ਇਨ੍ਹਾਂ ਦੇ ਵੱਲੋਂ ਬੱਸ ਦੇ ਨਜ਼ਦੀਕ ਆ ਕੇ ਗਾਲ੍ਹਾਂ ਕੱਢਣੀਅਾਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਪਿ ਸ ਤੌ ਲ ਵੀ ਦਿਖਾਇਆ ਜਾਂਦਾ ਹੈ

ਇਸਦੇ ਨਾਲ ਹੀ ਕੰਡਕਟਰ ਦੀ ਸੋਨੇ ਦੀ ਚੇਨੀ ਜਾਂ ਤਾਂ ਹੇਠਾਂ ਡਿੱਗ ਜਾਂਦੀ ਹੈ ਜਾਂ ਫਿਰ ਇਹ ਆਪਣੇ ਨਾਲ ਲੈ ਗਏ ਹਨ ਕਿਉਂਕਿ ਇਨ੍ਹਾਂ ਦੇ ਵੱਲੋਂ ਕੰਡਕਟਰ ਦੇ ਗਲਾਵੇਂ ਨੂੰ ਹੱਥ ਪਾਇਆ ਗਿਆ ਸੀ ਇਸ ਤੋਂ ਇਲਾਵਾ ਦਸ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਉਨ੍ਹਾਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਇਸੇ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵਿੱਚ ਦਹਿਸ਼ਤ ਜ਼ਰੂਰ ਹੈ ਅਤੇ ਪੰਜਾਬ ਸਰਕਾਰ ਦੇ ਉੱਤੇ ਸਵਾਲ ਵੀ ਖੜ੍ਹੇ ਹੋ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *