ਮੂਸੇਵਾਲੇ ਦੀ ਮੌਤ ਦਾ ਬਦਲਾ ਲੈਣ ਬਾਰੇ ਹੁਣ ਇਸ ਗਰੁੱਪ ਨੇ ਪਾ ਦਿੱਤੀ ਪੋਸਟ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਬਹੁਤ ਸਾਰੇ ਉਸ ਦੇ ਚਾਹੁਣ ਵਾਲੇ ਦੁੱਖ ਦਾ ਸਾਹਮਣਾ ਕਰ ਰਹੇ ਹਨ ਉਸ ਦੇ ਪਰਿਵਾਰਕ ਮੈਂਬਰ ਬਹੁਤ ਜ਼ਿਆਦਾ ਦੁੱਖ ਦੇ ਵਿੱਚ ਹਨ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਮਾਹੌਲ ਵੀ ਖਰਾਬ ਹੋ ਚੁੱਕਿਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਨਵੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੇ ਵਿੱਚ ਵੀ ਦਹਿਸ਼ਤ ਪੈਦਾ ਕਰ ਰਹੀਆਂ ਹਨ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੀ ਵਧ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਬਹੁਤ ਵੱਡੀ ਗਲਤੀ ਕੀਤੀ ਗਈ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਇਹੀ ਹੈ

ਕਿਉਂਕਿ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਘਟਾਈ ਗਈ ਸੀ ਜਿਸ ਦੇ ਚਲਦੇ ਹੀ ਇਹ ਮੰਨਿਆ ਜਾ ਰਿਹਾ ਹੈ ਕਿ ਸਭ ਕੁਝ ਵਾਪਰਿਆ ਹੈ ਫਿਲਹਾਲ ਪਿਛਲੇ ਦਿਨੀਂ ਕੁਝ ਪੋਸਟਾਂ ਸੋਸ਼ਲ ਮੀਡੀਆ ਦੇ ਉੱਤੇ ਪੈ ਰਹੀਆਂ ਹਨ ਬਿਸ਼ਨੋਈ ਗਰੁੱਪ ਦੇ ਵੱਲੋਂ ਇਸ ਦੀ ਜ਼ਿੰਮੇਵਾਰੀ ਲਈ ਗਈ ਸੀ ਉਸ ਤੋਂ ਬਾਅਦ ਬੰਬੀਹਾ ਗਰੁੱਪ ਦੇ ਵੱਲੋਂ ਇਹ ਕਿਹਾ ਗਿਆ ਸੀ ਕਿ ਉਹ ਸਿੱਧੂ ਮੂਸੇਵਾਲੇ ਦੇ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਬਦਲਾ ਲੈਣਗੇ ਇਸ ਦੇ ਨਾਲ ਇਕ ਨਵੀਂ ਪੋਸਟ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਨੀਰਜ ਨਾਮ ਦੇ ਇਕ ਵਿਅਕਤੀ ਦੇ ਪੇਜ ਤੋਂ ਇਕ ਪੋਸਟ ਪਾਈ ਗਈ ਹੈ ਇਨ੍ਹਾਂ ਦੇ ਵੱਲੋਂ ਵੀ ਇਹੀ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਇਨ੍ਹਾਂ ਦੇ ਦਿਲ ਦਾ ਰਾਜਾ ਸੀ

ਅਤੇ ਇਸ ਦਾ ਰਿਜ਼ਲਟ ਦੋ ਦਿਨਾਂ ਦੇ ਵਿੱਚ ਹੀ ਦਿੱਤਾ ਜਾਵੇਗਾ ਸੋ ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋ ਦਿਨਾਂ ਦੇ ਵਿੱਚ ਕੋਈ ਵੱਡੀ ਵਾਰਦਾਤ ਹੋ ਸਕਦੀ ਹੈ ਇਸ ਲਈ ਪ੍ਰਸ਼ਾਸਨ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਇਸ ਦੇ ਨਾਲ ਹੀ ਦੱਸ ਦਈਏ ਕਿ ਜਿਸ ਵਿਅਕਤੀ ਦੇ ਵੱਲੋਂ ਇਹ ਪੋਸਟ ਕੀਤੀ ਗਈ ਹੈ ਭਾਵ ਜਿਸ ਦੇ ਪੇਜ ਤੋਂ ਇਹ ਪੋਸਟ ਪਈ ਹੈ ਜਿਸ ਦੇ ਨਾਮ ਤੋਂ ਇਹ ਪੋਸਟ ਪਾਈ ਹੈ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ ਦਿੱਲੀ ਦੇ ਵਿੱਚ ਕ ਰਾ ਈਮ ਦੇ ਵਿੱਚ ਇਸ ਦਾ ਵੱਡਾ ਹੱਥ ਦੱਸਿਆ ਜਾਂਦਾ ਹੈ ਸੌ ਜੇਲ੍ਹਾਂ ਦੇ ਵਿੱਚ ਬੈਠੇ ਹੋਏ ਇਨ੍ਹਾਂ ਗੈਂਗਸਟਰਾਂ ਦੇ ਵੱਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਇੱਕ ਦੂਸਰੇ ਨੂੰ ਧ ਮ ਕੀਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *