ਸਿੱਧੂ ਮੂਸੇ ਵਾਲੇ ਦੇ ਪਾਕਿਸਤਾਨੀ ਫੈਨ ਨੇ ਕੱਢੀ ਆਪਣੀ ਭੜਾਸ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਵਸਦੇ ਹਨ ਕਿਉਂਕਿ ਸਿੱਧੂ ਮੂਸੇ ਵਾਲੇ ਨੇ ਸਿਰਫ਼ ਪੰਜਾਬ ਦੇ ਵਿੱਚ ਹੀ ਆਪਣਾ ਨਾਮ ਨਹੀਂ ਬਣਾਇਆ ਸੀ ਬਲਕਿ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਆਪਣਾ ਨਾਂ ਬਣਾਇਆ ਸੀ ਸਿਰਫ਼ ਛੇ ਸਾਲਾਂ ਦੇ ਵਿੱਚ ਉਸ ਨੇ ਇੰਨੀ ਜ਼ਿਆਦਾ ਤਰੱਕੀ ਕੀਤੀ ਸੀ ਕਿਉਂਕਿ ਦੋ ਹਜਾਰ ਸੋਲ਼ਾਂ ਦੇ ਵਿਚ ਉਹ ਪੰਜਾਬੀ ਇੰਡਸਟਰੀ ਦੇ ਵਿੱਚ ਆਇਆ ਸੀ ਉਸ ਤੋਂ ਬਾਅਦ ਸਿਰਫ ਛੇ ਸਾਲਾਂ ਦੇ ਵਿੱਚ ਹੀ ਉਸ ਨੇ ਇੰਨੀਆਂ ਜ਼ਿਆਦਾ ਬੁਲੰਦੀਆਂ ਨੂੰ ਛੋਹਿਆ ਜਿਸ ਨੇ ਬਹੁਤ ਸਾਰੇ ਲੋਕਾਂ ਦੇ ਦਿਲਾਂ ਦੇ ਵਿੱਚ ਆਪਣੇ ਲਈ ਜਗ੍ਹਾ ਬਣਾ ਲਈ ਇੱਥੋਂ ਤਕ ਕਿ ਪਾਕਿਸਤਾਨ ਦੇ ਵੀ ਬਹੁਤ ਸਾਰੇ ਲੋਕ

ਸਿੱਧੂ ਮੂਸੇ ਵਾਲੇ ਦੇ ਗੀਤ ਸੁਣਦੇ ਹਨ ਅਤੇ ਉਸ ਦੇ ਕੱਟੜ ਫੈਨ ਹਨ ਅਤੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਨੌਜਵਾਨ ਲੜਕਾ ਜੋ ਕਿ ਸਿੱਧੂ ਮੂਸੇਵਾਲੇ ਦਾ ਫੈਨ ਹੈ ਉਸ ਦੇ ਵੱਲੋਂ ਉਨ੍ਹਾਂ ਗੈਂਗਸਟਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਹੈ ਇਸ ਦਾ ਕਹਿਣਾ ਹੈ ਕਿ ਹੁਣ ਤਾਂ ਉਨ੍ਹਾਂ ਦੇ ਕਲੇਜੇ ਦੇ ਵਿੱਚ ਠੰਢ ਪੈ ਗਈ ਹੋਵੇਗੀ ਜਿਨ੍ਹਾਂ ਨੇ ਸਿੱਧੂ ਮੂਸੇਵਾਲੇ ਨੂੰ ਮਾਰਿਆ ਹੈ ਇਸਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਇਹ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿ ਜਿਸ ਤਰੀਕੇ ਦੇ ਨਾਲ ਇਨ੍ਹਾਂ

ਗੈਂਗਸਟਰਾਂ ਦੇ ਵੱਲੋਂ ਇਕ ਝੁੰਡ ਦੇ ਵਿਚ ਆ ਕੇ ਉਸ ਨੂੰ ਮਾਰਿਆ ਗਿਆ ਹੈ ਇਹ ਕੋਈ ਮਰਦਾਂ ਵਾਲਾ ਕੰਮ ਨਹੀਂ ਹੈ ਬੁਜ਼ਦਿਲਾਂ ਵਾਲਾ ਕੰਮ ਹੈ ਇਸਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਦੇ ਨਾਲ ਜੇਕਰ ਇਨ੍ਹਾਂ ਦਾ ਕੋਈ ਵੈਰ ਸੀ ਤਾਂ ਉਸ ਨੂੰ ਕੁੱਟ ਮਾਰ ਲੈਂਦੇ ਪਰ ਇਸ ਤਰੀਕੇ ਦੇ ਨਾਲ ਇੱਕ ਮਾਂ ਦੇ ਕੋਲੋਂ ਇੱਕ ਪੁੱਤ ਨਹੀਂ ਖੋਹਿਆ ਜਾਣਾ ਚਾਹੀਦਾ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਵੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਅਤੇ ਇਨਸਾਫ਼ ਦੀ ਵੀ ਮੰਗ ਕਰ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *