ਸਿੱਧੂ ਮੂਸੇ ਵਾਲੇ ਦੇ ਕ ਤਲ ਮਾਮਲੇ ਵਿੱਚ ਤਿੰਨ ਸ਼ੂਟਰਾਂ ਦੀ ਹੋਈ ਪਹਿਚਾਣ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਅਤੇ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਜਿਸ ਦੀ ਵਜ੍ਹਾ ਕਾਰਨ ਸਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਲਗਾਤਾਰ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਰਹੇ ਹਨ ਇਸ ਦੇ ਨਾਲ ਉਨ੍ਹਾਂ ਦੇ ਮਾਤਾ ਪਿਤਾ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ ਇਸ ਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਖਤਮ ਹੋਈ ਜਾਪਦੀ ਹੈ ਕਿਉਂਕਿ ਸਿੱਧੂ ਮੂਸੇ ਵਾਲੇ ਦੇ ਨਾਲ ਹੀ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਰੌਣਕ ਸੀ ਤੇ ਹੁਣ ਇਸ ਮਾਮਲੇ ਸਬੰਧੀ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਉੱਤੇ ਵੀ ਦਬਾਅ ਵਧ ਰਿਹਾ ਹੈ ਲਗਾਤਾਰ ਇਹ ਐਕਸ਼ਨ ਮੁੜਦੇ ਵਿੱਚ ਦੱਸੇ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਤਿੰਨ ਸ਼ੂਟਰਾਂ ਦੀ

ਪਹਿਚਾਣ ਹੋ ਚੁੱਕੀ ਹੈ ਅਤੇ ਹੁਣ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਫੜਿਆ ਜਾ ਸਕੇ ਇਸ ਦੇ ਨਾਲ ਹੀ ਗੋਲਡੀ ਬਰਾੜ ਨੂੰ ਭਾਰਤ ਵਾਪਸ ਲਿਆਉਣ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਜਲਦੀ ਹੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਜਿਸ ਦੇ ਤਹਿਤ ਹੁਣ ਗੋਲਡੀ ਬਰਾੜ ਨੂੰ ਪੰਜਾਬ ਦੇ ਵਿੱਚ ਲਿਆਂਦਾ ਜਾਵੇਗਾ ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਦਾ ਨਾਮ ਵੀ ਇਸ ਮਾਮਲੇ ਦੇ ਨਾਲ ਜੁੜ ਰਿਹਾ ਹੈ ਜਿਸ ਤੋਂ ਬਾਅਦ ਉਸ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਇਸ ਦੇ ਤਹਿਤ ਦੇਖਿਆ ਜਾਵੇ ਤਾਂ ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਉਸ ਨੂੰ ਪੰਜਾਬ ਪੁਲਸ ਦੇ ਹਵਾਲੇ ਨਾ ਕੀਤਾ ਜਾਵੇ ਕਿਉਂਕਿ ਉਸ ਨੂੰ ਐਨਕਾਉਂਟਰ ਦਾ ਖਤਰਾ ਹੈ ਪਰ ਅਦਾਲਤ ਦੇ ਵੱਲੋਂ ਉਸ ਦੇ ਇਸ ਮਾਮਲੇ ਦੇ ਉੱਤੇ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *