ਗੈਂਗਸਟਰ ਨੇ ਪੋਸਟ ਪਾ ਕੇ ਮਨਕੀਰਤ ਔਲਖ ਖ਼ਿਲਾਫ਼ ਦਿੱਤਾ ਸਬੂਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਕ ਤ ਲ ਹੋਇਆ ਹੈ ਬਹੁਤ ਹੀ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਜਾਂਦਾ ਹੈ।ਅਤੇ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ੳੁੱਤੇ ਅਤੇ ਪੰਜਾਬ ਪੁਲਸ ਦੇ ਉੱਤੇ ਵੀ ਦਬਾਅ ਵਧ ਰਿਹਾ ਹੈ ਕਿ ਉਹ ਇਸ ਮਾਮਲੇ ਵਿਚ ਇਨਸਾਫ ਕਰਨ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਪੋਸਟਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਅਜਿਹੇ ਵਿੱਚ ਕੁਝ ਲੋਕ ਦਾਅਵਾ ਕਰਦੇ ਹੋਏ ਦਿਖਾਈ ਦੇ ਰਹੇ ਹਨ ਕਿ ਕਿਹੜੇ ਕਿਹੜੇ ਲੋਕਾਂ ਦਾ ਇਸ ਮਾਮਲੇ ਦੇ ਵਿੱਚ ਹੱਥ ਹੋ ਸਕਦਾ ਹੈ ਤੇ ਮਨਕੀਰਤ ਔਲਖ ਜੋ ਕਿ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਨ ਲਗਾਤਾਰ ਉਨ੍ਹਾਂ ਦਾ ਨਾਮ ਸਾਹਮਣੇ ਆ ਰਿਹਾ ਹੈ ਉਨ੍ਹਾਂ ਨੇ ਪਿਛਲੇ ਦਿਨਾਂ ਦੇ ਵਿੱਚ ਮਨਕੀਰਤ ਔਲਖ ਨੇ ਲਾਈਵ ਹੋ ਕੇ ਇਹ ਗੱਲ ਰੱਖੀ ਸੀ ਕਿ ਉਨ੍ਹਾਂ ਦਾ ਇਸ ਮਾਮਲੇ ਦੇ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ ਜਾਣਬੁੱਝ ਕੇ ਉਨ੍ਹਾਂ ਦਾ ਨਾਮ ਸਾਹਮਣੇ ਲਿਆਂਦਾ ਜਾ ਰਿਹਾ ਹੈ ਪਰ ਹੁਣ ਇੱਕ ਨਵੀਂ ਪੋਸਟ ਸਾਹਮਣੇ ਆ ਰਹੀ ਹੈ ਭੂਪੀ ਰਾਣਾ ਨਾਮ ਕਦੇ ਗੈਂਗਸਟਰ ਦੇ ਵੱਲੋਂ ਇਹ ਪੋਸਟ ਸਾਂਝੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿੱਚ ਉਨ੍ਹਾਂ ਨੇ ਇਕ ਫੋਟੋ ਸਾਂਝੀ ਕੀਤੀ ਹੈ ਜੋ ਕਾਫ਼ੀ ਜ਼ਿਆਦਾ ਪੁਰਾਣੀ ਹੈ ਅਤੇ ਇਹ ਫੋਟੋ ਮਨਕੀਰਤ ਔਲਖ ਦੀ ਆਈਡੀ ਦੇ ਉੱਪਰੋਂ ਹੀ ਲਈ ਗਈ ਹੈ ਜਿਸ ਸਮੇਂ ਮਨਕੀਰਤ ਔਲਖ ਨੇ ਕੁਝ ਸਾਲ ਪਹਿਲਾਂ ਜੇਲ੍ਹ ਦੇ ਵਿੱਚ ਇੱਕ ਸ਼ੋਅ ਲਾਇਆ ਸੀ ਇਸ ਦੌਰਾਨ ਉਸ ਦੀ ਫੋਟੋ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕੁਝ ਸਾਥੀਆਂ ਦੇ ਨਾਲ

ਦਿਖਾਈ ਦੇ ਰਹੀ ਹੈ ਇਕ ਦੂਸਰੇ ਨੂੰ ਜੱਫੀ ਪਾ ਕੇ ਇਨ੍ਹਾਂ ਨੇ ਫੋਟੋ ਖਿਚਵਾਈ ਸੀ ਇਸ ਦੇ ਨਾਲ ਹੀ ਮਨਕੀਰਤ ਔਲਖ ਨੇ ਲਿਖਿਆ ਸੀ ਕਿ ਪਹਿਲੀ ਵਾਰ ਉਨ੍ਹਾਂ ਨੇ ਜੇਲ੍ਹ ਦੇ ਵਿੱਚ ਪ੍ਰੋਗਰਾਮ ਕੀਤਾ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਵੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਨੂੰ ਆਪਣਾ ਭਰਾ ਕਹਿ ਕੇ ਕਿਹਾ ਸੀ ਕਿ ਜਲਦੀ ਤੋਂ ਜਲਦੀ ਇਹ ਬਾਹਰ ਆਉਣ ਜਿਸ ਦੇ ਨਾਲ ਇਨ੍ਹਾਂ ਨੂੰ ਖ਼ੁਸ਼ੀ ਮਿਲੇਗੀ। ਉਨ੍ਹਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਹੁਣ ਬਹੁਤ ਸਾਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਇਹ ਪੋਸਟਾਂ ਗਲਤ ਹੋਣ ਕਦੇ ਜਾਣ ਬੁੱਝ ਕੇ ਮਨਕੀਰਤ ਔਲਖ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੋਵੇ

ਫਿਲਹਾਲ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਪੂਰਨ ਤੌਰ ਤੇ ਛਾਣਬੀਣ ਜ਼ਰੂਰ ਕਰਨੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *