ਹੁਣੇ ਹੁਣੇ ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ ਆਇਆ ਸਾਹਮਣੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਮਾਹੌਲ ਲਗਾਤਾਰ ਤਣਾਅਪੂਰਨ ਬਣਿਆ ਹੋਇਆ ਹੈ ਜੇਲ੍ਹਾਂ ਦੇ ਵਿੱਚ ਹੋਵੇ ਜਾਂ ਫਿਰ ਪੰਜਾਬ ਦੇ ਵਿੱਚ ਹੋਵੇ ਹਰ ਥਾਂ ਤੇ ਮਾਹੌਲ ਤਣਾਅਪੂਰਨ ਵੇਖਿਆ ਜਾ ਸਕਦਾ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਉੱਤੇ ਬਹੁਤ ਜ਼ਿਆਦਾ ਦਬਾਅ ਬਣਿਆ ਹੋਇਆ ਹੈ ਜਦੋਂ ਤਕ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਫੜ ਕੇ ਸਜ਼ਾ ਨਹੀਂ ਦੇ ਦਿੱਤੀ ਜਾਂਦੀ ਉਸ ਸਮੇਂ ਤੱਕ ਪੰਜਾਬ ਸਰਕਾਰ ਦੀਆਂ ਸਮੱਸਿਆਵਾਂ ਵੀ ਵਧੀਆਂ ਰਹਿਣਗੀਆਂ ਇਸ ਦੇ ਲਈ ਹੁਣ ਪੰਜਾਬ ਪੁਲੀਸ ਦੇ ਵੱਲੋਂ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਬਾਰੇ ਤਾਜ਼ਾ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ

ਬਿਸ਼ਨੋਈ ਨੇ ਇਹ ਬਿਆਨ ਦਿੱਤਾ ਹੈ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਇੱਕ ਪੋਸਟ ਪਾਈ ਗਈ ਸੀ ਜਿਥੇ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਸੀ ਉਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਦੇ ਵਿਚੋਂ ਬਾਹਰ ਲਿਆਂਦਾ ਗਿਆ ਅਤੇ ਪੁੱਛਗਿੱਛ ਦੇ ਲਈ ਚਾਰ ਦਿਨਾਂ ਦੇ ਲਈ ਰਿਮਾਂਡ ਦੇ ਉੱਤੇ ਉਸ ਨੂੰ ਲਿਆ ਗਿਆ ਸੀ ਇਸ ਦੌਰਾਨ ਬਿਸ਼ਨੋਈ ਦੁਆਰਾ ਇਹ ਵੀ ਕਿਹਾ ਗਿਆ ਸੀ ਕਿ ਉਸ ਨੂੰ ਪੰਜਾਬ ਨਾ ਭੇਜਿਆ ਜਾਵੇ ਕਿਉਂਕਿ ਉਸ ਨੂੰ ਮਾਰਿਆ ਜਾ ਸਕਦਾ ਹੈ ਉਸ ਦਾ ਐਨਕਾਉਂਟਰ ਪੰਜਾਬ ਪੁਲੀਸ ਦੇ ਵੱਲੋਂ ਕੀਤਾ ਜਾ ਸਕਦਾ ਹੈ ਪਰ ਉਸ ਦੀ ਇਸ ਇਸ ਦੇ ਉੱਤੇ ਅਦਾਲਤ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਉਸ ਤੋਂ ਪੁੱਛਗਿੱਛ ਹੋਈ ਹੈ ਤਾਂ ਉਸ ਦਾ ਕਹਿਣਾ ਹੈ

ਕਿ ਉਸ ਉਧਰ ਇਸ ਮਾਮਲੇ ਦੇ ਵਿੱਚ ਕੋਈ ਵੀ ਲੈਣਾ ਦੇਣਾ ਨਹੀਂ ਹੈ ਨਾ ਹੀ ਉਸ ਦੇ ਸਾਥੀਆਂ ਦੇ ਵੱਲੋਂ ਕੋਈ ਪੋਸਟ ਪਾਈ ਗਈ ਹੈ ਜਾਣਬੁੱਝ ਕੇ ਉਸ ਨੂੰ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਜਿਹੜੇ ਅਧਿਕਾਰੀਆਂ ਦੇ ਵੱਲੋਂ ਉਸ ਦੇ ਕੋਲੋਂ ਪੁੱਛਗਿੱਛ ਕੀਤੀ ਗਈ ਹੈ ਉਨ੍ਹਾਂ ਦਾ ਵੀ ਇਹੀ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਇਸ ਮਾਮਲੇ ਦੇ ਵਿੱਚ ਸਾਥ ਨਹੀਂ ਦੇ ਰਿਹਾ ਸੀ ਫਿਲਹਾਲ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਲ ਜੁੜੀਆਂ ਹੋਈਆਂ ਹੋਰ ਕਿਹੜੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਕਦੋਂ ਤਕ ਸਰਕਾਰ ਦੇ ਵੱਲੋਂ ਜਾਂ ਫਿਰ ਪੰਜਾਬ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਸਜ਼ਾ ਦੀ ਸੁਣਵਾਈ ਕੀਤੀ ਜਾਵੇਗੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *