ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਵੀ ਆ ਰਹੀਆਂ ਸੀ ਧ+ਮਕੀਆਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇ ਵਾਲੇ ਦਾ ਪਿਛਲੇ ਦਿਨਾਂ ਦੇ ਵਿੱਚ ਕ ਤਲ ਹੋ ਗਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਦੁੱਖ ਮਹਿਸੂਸ ਕਰ ਰਹੇ ਹਨ। ਤੇ ਸੋਸ਼ਲ ਮੀਡੀਆ ਦੇ ਉੱਤੇ ਵੀ ਲਗਾਤਾਰ ਸਿੱਧੂ ਮੂਸੇਵਾਲੇ ਦੇ ਬਾਰੇ ਹੀ ਖ਼ਬਰਾਂ ਆ ਰਹੀਆਂ ਹਨ ਇਸ ਦੇ ਨਾਲ ਹੀ ਬਹੁਤ ਸਾਰੀਆਂ ਆਡੀਓ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਇਸ ਦੇ ਨਾਲ ਹੀ ਕੁਝ ਕਾਲ ਰਿਕਾਰਡਿੰਗਜ਼ ਵੀ ਵਾਇਰਲ ਹੋ ਰਹੀਆਂ ਹਨ ਕੁਝ ਲੋਕਾਂ ਦੇ ਵੱਲੋਂ ਵੀ ਕਾਲ ਰਿਕਾਡਿੰਗ ਵਾਇਰਲ ਕੀਤੀਆਂ ਜਾ ਰਹੀਆਂ ਹਨ ਪਿੰਡਾਂ ਦੇ ਵਿਚ ਸਿੱਧੂ ਮੂਸੇ ਵਾਲਾ ਕੁਝ ਲੋਕਾਂ ਦੇ ਨਾਲ

ਗੱਲਬਾਤ ਕਰਦਾ ਹੋਇਆ ਦਿਖਾਈ ਦੇ ਰਿਹਾ ਸੀ ਭਾਵੇਂ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਤੇ ਇਹ ਪੋਸਟ ਪਾਈ ਜਾ ਚੁੱਕੀ ਹੈ ਕਿ ਜੇਕਰ ਸਿੱਧੂ ਮੂਸੇ ਵਾਲੇ ਨੇ ਕਿਸੇ ਦੇ ਨਾਲ ਵੀ ਕੋਈ ਗੱਲਬਾਤ ਕੀਤੀ ਸੀ ਤਾਂ ਉਨ੍ਹਾਂ ਦੀਆਂ ਕਾਲ ਰਿਕਾਰਡਿੰਗਜ਼ ਨੂੰ ਸੋਸ਼ਲ ਮੀਡੀਆ ਦੇ ਉੱਤੇ ਸਾਂਝਾ ਨਾ ਕੀਤਾ ਜਾਵੇ ਇਸਦੇ ਨਾਲ ਹੀ ਇਕ ਹੋਰ ਕਾਲ ਰਿਕਾਡਿੰਗ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਸੇ ਵਿਅਕਤੀ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਧ ਮਕੀਆਂ ਦਿੱਤੀਆਂ ਜਾ ਰਹੀਆਂ ਸੀ ਸਿੱਧੂ ਮੂਸੇ ਵਾਲੇ ਦੇ ਨਾਲ ਸੰਬੰਧਤ ਹੀ ਗੱਲਬਾਤ ਕੀਤੀ ਜਾ ਰਹੀ ਸੀ ਤੇ ਦੂਸਰੇ ਪਾਸੇ ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਵੱਲੋਂ ਵੀ ਗੱਲਬਾਤ ਕੀਤੀ ਜਾ ਰਹੀ ਹੈ

।ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਹ ਆਡੀਓ ਕਾਫ਼ੀ ਜ਼ਿਆਦਾ ਪੁਰਾਣੀ ਹੈ ਫਿਲਹਾਲ ਇਸ ਦੀ ਪੁਸ਼ਟੀ ਤਾਂ ਨਹੀਂ ਹੋਈ ਹੈ ਕਿ ਇਹ ਕਦੋਂ ਦੀ ਹੈ ਪਰ ਸੋਸ਼ਲ ਮੀਡੀਆ ਤੇ ਉੱਤੇ ਇਹ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਪਹਿਲਾਂ ਹੀ ਜਾਣਕਾਰੀ ਸੀ ਕਿ ਕੁਝ ਲੋਕ ਉਸ ਦਾ ਨੁਕਸਾਨ ਕਰ ਸਕਦੇ ਹਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਜਾਣਕਾਰੀ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *