ਮੂਸੇਵਾਲਾ ਕ ਤਲ ਮਾਮਲੇ ਵਿੱਚ ਇਸ ਲੜਕੇ ਦੀ ਹੋਈ ਗ੍ਰਿਫਤਾਰੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਬਹੁਤ ਬੇਰਹਿਮੀ ਨਾਲ ਮਾਰਿਆ ਗਿਆ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਰਹੇ ਹਨ ਅਤੇ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮ ਕੀਤਾ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਜਾ ਰਿਹਾ ਹੈ ਲਗਾਤਾਰ ਛਾਣਬੀਣ ਕੀਤੀ ਜਾ ਰਹੀ ਹੈ ਤੁਹਾਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਤੱਕ ਪਹੁੰਚ ਕੀਤੀ ਜਾ ਸਕੇ ਦੱਸਿਆ ਜਾ ਰਿਹਾ ਹੈ ਕਿ ਫਰੀਦਕੋਟ ਦਾ ਰਹਿਣ ਵਾਲਾ ਮਨਪ੍ਰੀਤ ਨਾਮ ਦਾ ਇੱਕ ਨੌਜਵਾਨ ਲੜਕਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ

ਅਤੇ ਇਸ ਨੂੰ ਚਾਰ ਦਿਨਾਂ ਦੇ ਰਿਮਾਂਡ ਤੇ ਵੀ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੇਹਰਾਦੂਨ ਤੋਂ ਇਸ ਨੂੰ ਹਿਰਾਸਤ ਵਿੱਚ ਲਿਆ ਗਿਆ ਇੱਥੇ ਛੇ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਜਿਨ੍ਹਾਂ ਦੇ ਵਿੱਚੋਂ ਬਾਕੀ ਪੰਜ ਛੱਡ ਦਿੱਤੇ ਗਏ ਹਨ ਪਰ ਇਸ ਮਨਪ੍ਰੀਤ ਨਾਮ ਦੇ ਲੜਕੇ ਨੂੰ ਰਿਮਾਂਡ ਤੇ ਭੇਜਿਆ ਗਿਆ ਹੈ ਅਤੇ ਇਸ ਦੇ ਮਾਂ ਬਾਪ ਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਹੈ ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਪੁੱਤਰ ਬੇਕਸੂਰ ਹੈ ਉਸ ਨੂੰ ਛੱਡ ਦਿੱਤਾ ਜਾਣਾ ਚਾਹੀਦਾ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਕਿਸ ਗੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਪੁੱਤਰ ਗੁਰੂ ਧਾਮ ਦੇ ਉੱਤੇ ਇਸ਼ਨਾਨ ਕਰਨ ਦੇ ਲਈ ਗਿਆ ਸੀ ਅਤੇ ਰਸਤੇ ਵਿੱਚ ਹੀ ਉਸ ਨੂੰ ਇਸ ਦੇ ਵਲੋਂ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਦੇ ਵੱਲੋਂ ਇੱਕ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕੁਝ ਸਮਾਂ ਪਹਿਲਾਂ ਇਹ ਸਿੱਧੂ ਮੂਸੇ ਵਾਲੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਕ ਗੱਡੀ ਲੈ ਕੇ ਆਏ ਸੀ ਛੇ ਮਹੀਨੇ ਪਹਿਲਾਂ ਦੀ ਗੱਲ ਦੱਸ ਰਹੇ ਹਨ ਤੇ ਕੁਝ ਸਮੇਂ ਲਈ ਇਨ੍ਹਾਂ ਨੇ ਉਹ ਗੱਡੀ ਇਸਤੇਮਾਲ ਦੇ ਵਿਚ ਲਈ ਸੀ ਉਸ ਤੋਂ ਬਾਅਦ ਵਾਪਸ ਘਰ ਆਏ ਸੀ ਤੇ ਇਨ੍ਹਾਂ ਦੇ ਵੱਲੋਂ ਅੰਦਾਜ਼ਾ ਲਗਾਇਆ ਜਾ ਪਤਾ ਹੈ ਕਿ ਹੋ ਸਕਦਾ ਹੈ ਕਿ ਉਸ ਗੱਡੀ ਦੇ ਮਾਮਲੇ ਦੇ ਵਿੱਚ ਹੀ ਇਨ੍ਹਾਂ ਦੇ ਲੜਕੇ ਨੂੰ ਹਿਰਾਸਤ ਵਿੱਚ ਲਿਆ ਗਿਆ ਹੋਵੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *