ਹਾਈ ਕੋਰਟ ਨੇ ਦਿੱਤਾ ਭਗਵੰਤ ਮਾਨ ਨੂੰ ਵੱਡਾ ਝਟਕਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਚਾਰ ਸੌ ਚੌਵੀ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਜਿਸ ਦੇ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਲ ਸੀ ਸਿੱਧੂ ਮੂਸੇਵਾਲੇ ਦੀ ਅਗਲੇ ਦਿਨ ਹੀ ਮੌਤ ਹੋ ਜਾਂਦੀ ਹੈ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਵੇਖੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਉੱਤੇ ਵੀ ਦਬਾਅ ਵਧ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਬਿਨਾਂ ਸੋਚੇ ਸਮਝੇ ਵਾਪਸ ਕਰ ਲਈ ਜਾਂਦੀ ਹੈ ਜਿਸ ਤੋਂ ਬਾਅਦ ਪੰਜਾਬ ਨੂੰ ਵੀ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਸਿੱਧੂ ਮੂਸੇਵਾਲੇ ਦੇ ਮਾਂ ਬਾਪ ਨੂੰ ਕਦੇ ਵੀ ਨਾ

ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਿਸ ਦੇ ਚਲਦੇ ਹੁਣ ਅਦਾਲਤ ਦੇ ਵੱਲੋਂ ਵੀ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਇਹ ਪੁੱਛ ਗਿੱਛ ਪੰਜਾਬ ਸਰਕਾਰ ਤੋਂ ਹੋਈ ਹੈ ਉਨ੍ਹਾਂ ਨੇ ਕਿਸ ਆਧਾਰ ਤੇ ਸੁਰੱਖਿਆ ਵਾਪਸ ਲਈ ਅਤੇ ਕਿਸ ਆਧਾਰ ਤੇ ਇਸ ਨੂੰ ਜਨਤਕ ਕਰ ਦਿੱਤਾ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਕੋਈ ਠੋਸ ਜਵਾਬ ਪੰਜਾਬ ਸਰਕਾਰ ਦੇ ਕੋਲ ਨਹੀਂ ਸੀ ਜਿਸ ਤੋਂ ਬਾਅਦ ਹੁਣ ਚਾਰ ਸੌ ਚੌਵੀ ਜਣਿਆਂ ਦੀ ਸੁਰੱਖਿਆ ਵਾਪਸ ਦੇਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਸੁਰੱਖਿਆ ਵਾਪਸ ਉਨ੍ਹਾਂ ਲੋਕਾਂ ਨੂੰ ਦੇ ਦਿੱਤੀ ਜਾਵੇਗੀ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ ਸੋ ਇਹ ਇਕ ਬਹੁਤ ਵੱਡਾ ਝਟਕਾ ਪੰਜਾਬ ਸਰਕਾਰ ਨੂੰ

ਲੱਗਿਆ ਹੈ ਦੇਖਿਆ ਜਾਵੇ ਤਾਂ ਜਦੋਂ ਉਨ੍ਹਾਂ ਨੇ ਸੁਰੱਖਿਆ ਵਾਪਸ ਲਈ ਸੀ ਤਾਂ ਕਾਫ਼ੀ ਜ਼ਿਆਦਾ ਇਸ ਨੂੰ ਪ੍ਰਚਾਰਿਆ ਵੀ ਗਿਆ ਸੀ ਟੀ ਵੀ ਚੈਨਲਾਂ ਦੇ ਉਤੇ ਦੱਸਿਆ ਗਿਆ ਸੀ ਪੀਡੀਐਫ ਵੀ ਜਾਰੀ ਕਰ ਦਿੱਤੇ ਗਏ ਸੀ ਕਿ ਕਿਹੜੇ ਕਿਹੜੇ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ ਜਿਸ ਤੋਂ ਬਾਅਦ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਜਿਸ ਦੇ ਚਲਦੇ ਹੁਣ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਕੀਤੀ ਦਾ ਖਮਿਆਜ਼ਾ ਭੁਗਤਣਾ ਪਿਆ ਹੈ ਅਤੇ ਉਨ੍ਹਾਂ ਦੇ ਇਸ ਫੈਸਲੇ ਨੂੰ ਅਦਾਲਤ ਦੇ ਵੱਲੋਂ ਨਕਾਰਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *