ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੇ ਦਿੱਤਾ ਇਹ ਵੱਡਾ ਬਿਆਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਛਾਈ ਹੋਈ ਹੈ ਤੇ ਦੂਸਰੇ ਪਾਸੇ ਲਗਾਤਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਲੋਂ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ ਪਰ ਇਸੇ ਦੌਰਾਨ ਹੀ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਤੇ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਸਭ ਤੋਂ ਪਹਿਲਾਂ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਜੇਕਰ ਸਿੱਧੂ ਮੂਸੇਵਾਲੇ ਦੀ ਕਿਸੇ ਦੇ ਨਾਲ ਫੋਨ ਦੇ ਉੱਤੇ

ਕੋਈ ਵੀ ਗੱਲਬਾਤ ਹੋਈ ਸੀ ਅਤੇ ਕਿਸੇ ਦੇ ਕੋਲ ਵੀ ਉਨ੍ਹਾਂ ਦੀ ਕੋਈ ਕੋਲ ਰਿਕਾਰਡਿੰਗ ਹੈ ਤਾਂ ਉਸ ਨੂੰ ਆਪਣੇ ਤਕ ਹੀ ਸੀਮਤ ਰੱਖਿਆ ਜਾਵੇ ਉਸ ਨੂੰ ਸੋਸ਼ਲ ਮੀਡੀਆ ਦੇ ਉੱਤੇ ਸਾਂਝਾ ਨਾ ਕੀਤਾ ਜਾਵੇ ਇਸ ਤੋਂ ਇਲਾਵਾ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਤਰਫੋਂ ਇੱਕ ਪੋਸਟ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਗਈ ਹੈ ਜਿਸਦੇ ਵਿਚ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲੇ ਦਾ ਜੇਕਰ ਕੋਈ ਵੀ ਟਰੈਕ ਕਿਸੇ ਵਿਅਕਤੀ ਦੇ ਕੋਲ ਹੈ ਤਾਂ ਉਸ ਨੂੰ ਰਿਲੀਜ਼ ਨਾ ਕੀਤਾ ਜਾਵੇ ਉਸ ਨੂੰ ਸੋਸ਼ਲ ਮੀਡੀਆ ਦੇ ਉੱਤੇ ਸਾਂਝਾ ਨਾ ਕੀਤਾ ਜਾਵੇ ਅਤੇ ਜੇਕਰ ਜਾਣਬੁੱਝ ਕੇ ਅਜਿਹਾ ਕੀਤਾ ਜਾਵੇਗਾ ਤਾਂ ਸਬੰਧਤ ਵਿਅਕਤੀ ਦੇ ਖਿਲਾਫ ਕਾਰਵਾਈ ਵੀ

ਕਰਵਾਈ ਜਾਵੇਗੀ ਸੋ ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਨੇ ਬਹੁਤ ਸਾਰੇ ਗਾਣੇ ਲਿਖੇ ਸੀ ਆਉਣ ਵਾਲੇ ਸਮੇਂ ਦੇ ਵਿਚ ਵੀ ਉਨ੍ਹਾਂ ਦੇ ਬਹੁਤ ਸਾਰੇ ਗਾਣੇ ਆਉਣੇ ਸੀ ਬਹੁਤ ਕੁਝ ਉਹ ਲਿਖਿਆ ਕਰਦੇ ਸੀ ਅਤੇ ਹੁਣ ਉਨ੍ਹਾਂ ਦੇ ਮਾਤਾ ਪਿਤਾ ਦੇ ਤਰਫੋਂ ਇੱਕ ਪੋਸਟ ਪਵਾਈ ਗਈ ਹੈ ਕਿ ਜੇਕਰ ਸਿੱਧੂ ਮੂਸੇਵਾਲੇ ਦਾ ਕੋਈ ਵੀ ਗਾਣਾ ਜਾਂ ਉਨ੍ਹਾਂ ਦੀ ਲਿਖੀ ਹੋਈ ਕੋਈ ਦੀ ਲਾਈਨ ਕਿਸੇ ਦੇ ਕੋਲ ਹੈ ਤਾਂ ਉਸ ਨੂੰ ਸਾਂਝਾ ਨਾ ਕੀਤਾ ਜਾਵੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾ ਦਿੱਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *