ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਭਾਵੇਂ ਕਿ ਪੁਰਾਣੀਆਂ ਸਰਕਾਰਾਂ ਹੋਣ ਜਾਂ ਫਿਰ ਨਵੀਂ ਸਰਕਾਰ ਹੋਵੇ ਹੁਣ ਤੱਕ ਪੰਜਾਬ ਦੇ ਪੈਸੇ ਦਾ ਸਹੀ ਇਸਤੇਮਾਲ ਨਹੀਂ ਕੀਤਾ ਗਿਆ ਜਾਂ ਫਿਰ ਕੁਝ ਅਜਿਹੇ ਫੈਸਲੇ ਨਹੀਂ ਲਏ ਗਏ ਜਿਸਦੇ ਨਾਲ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ

ਘੱਟ ਕੀਤਾ ਜਾ ਸਕੇ ਜਦੋਂ ਤੋਂ ਨਵੀਂ ਸਰਕਾਰ ਬਣੀ ਹੈ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਜਾ ਰਹੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਸਾਰੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਅਤੇ ਇਨ੍ਹਾਂ ਦੇ ਵਿੱਚੋਂ ਇੱਕ ਵਾਅਦਾ ਇਹ ਵੀ ਸੀ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦੇਣਗੇ ਪਰ ਤੁਹਾਨੂੰ ਦੱਸ ਦਈਏ ਕਿ ਹੁਣ ਤੱਕ ਕੋਈ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਹੋਇਆ ਹੈ ਪੀਆਰਟੀਸੀ ਪਨਬੱਸ ਅਤੇ ਰੋਡਵੇਜ਼ ਦੇ ਜੋ ਕੱਚੇ ਮੁਲਾਜ਼ਮ ਹਨ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ ਪਿਛਲੀ ਸਰਕਾਰ ਦੇ ਵੱਲੋਂ ਵੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਗਈ ਉਨ੍ਹਾਂ ਦੇ ਉੱਤੇ ਲਾਠੀਚਾਰਜ ਵੀ ਹੁੰਦਾ ਰਿਹਾ ਹੈ ਅਤੇ ਹੁਣ ਨਵੀਂ ਸਰਕਾਰ ਬਣੀ ਹੈ ਤਾਂ ਹੁਣ ਵੀ ਕਈ ਵਾਰ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਇੱਕ ਮਈ ਨੂੰ ਉਨ੍ਹਾਂ ਨੇ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਸੀ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਮੰਗ ਦੇ ਉੱਤੇ ਕੋਈ ਧਿਆਨ

ਨਹੀਂ ਦਿੱਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਅੱਠ ਨੌੰ ਅਤੇ ਦੱਸ ਜੂਨ ਨੂੰ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਹੋਵੇਗਾ ਅਤੇ ਇਸ ਦੌਰਾਨ ਜੇਕਰ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *