ਛੇ ਜੂਨ ਲਈ ਜਥੇਬੰਦੀਆਂ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਉੱਨੀ ਸੌ ਚੁਰਾਸੀ ਦੇ ਵਿਚ ਜੂਨ ਦੇ ਪਹਿਲੇ ਹਫ਼ਤੇ ਦੇ ਵਿੱਚ ਜੋ ਕੁਝ ਵੀ ਹੁੰਦਾ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ ਭਾਵੇਂ ਕਿ ਸਰਕਾਰਾਂ ਦੇ ਵੱਲੋਂ ਇਸ ਨੂੰ ਮਿਟਾਉਣ ਦੀ ਬਹੁਤ ਜ਼ਿਆਦਾ ਕੋਸ਼ਿਸ਼ ਕੀਤੀ ਗਈ ਪੰਜਾਬ ਦੇ ਨੌਜਵਾਨਾਂ ਨੂੰ ਉੱਨੀ ਸੌ ਚੁਰਾਸੀ ਦਾ ਜੋ ਵੀ ਘੱਲੂਘਾਰਾ ਵਾਪਰਿਆ ਸੀ ਉਸ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ ਇਤਿਹਾਸ ਦੇ ਵਿਚ ਜੋ ਕਿਤਾਬਾਂ ਪੜ੍ਹਾਈਆਂ ਜਾਂਦੀਆਂ ਹਨ ਉਨ੍ਹਾਂ ਦੇ ਵਿੱਚ ਵੀ ਇਸ ਦਾ ਕੋਈ ਖ਼ਾਸ ਜ਼ਿਕਰ ਨਹੀਂ ਕੀਤਾ ਜਾਂਦਾ ਪਰ ਅੱਜ ਦੇ ਸਮੇਂ

ਵਿੱਚ ਜਿਸ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਆਪਣਾ ਕੰਮ ਕਰ ਰਿਹਾ ਹੈ ਤਾਂ ਉਸ ਦੇ ਨਾਲ ਨੌਜਵਾਨਾਂ ਦੇ ਵਿੱਚ ਵੀ ਜਾਗਰੂਕਤਾ ਆ ਰਹੀ ਹੈ ਉਨ੍ਹਾਂ ਦੇ ਕੋਲ ਬਹੁਤ ਸਾਰੇ ਸਬੂਤ ਹਨ ਕਿ ਕਿਸ ਤਰੀਕੇ ਦੇ ਨਾਲ ਉੱਨੀ ਸੌ ਚੁਰਾਸੀ ਦੇ ਵਿਚ ਉਨ੍ਹਾਂ ਨੂੰ ਖ਼ਤਮ ਕਰਨ ਦੀਅਾਂ ਕੋਸ਼ਿਸ਼ਾਂ ਸਰਕਾਰਾਂ ਦੇ ਵੱਲੋਂ ਕੀਤੀਆਂ ਗਈਆਂ ਸੀ ਅਤੇ ਹੁਣ ਨੌਜਵਾਨਾਂ ਦੇ ਵਿੱਚ ਬਹੁਤ ਜ਼ਿਆਦਾ ਰੋਸ ਵੀ ਦਿਖਾਈ ਦੇ ਰਿਹਾ ਹੈ ਅਤੇ ਇਸ ਸਾਲ ਜੂਨ ਦੇ ਪਹਿਲੇ ਹਫ਼ਤੇ ਦੇ ਵਿੱਚ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ ਚਾਰ ਜੂਨ ਨੂੰ ਸ੍ਰੀ ਦਰਬਾਰ ਸਾਹਿਬ ਦੇ ੳੁੱਤੇ ਅਟੈਕ ਹੋਣੇ ਸ਼ੁਰੂ ਹੋ ਗਏ ਸੀ ਇਸ ਦੌਰਾਨ ਬਹੁਤ ਸਾਰੀਆਂ ਸਿੱਖ ਸੰਗਤਾਂ ਇਥੇ ਪਹੁੰਚੀਆਂ ਹੋਈਆਂ ਸੀ ਕਿਉਂਕਿ ਗੁਰੂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸੰਗਤਾਂ ਇੱਥੇ ਪਹੁੰਚੀਆਂ ਸੀ ਪਰ ਇੱਥੇ ਉਨ੍ਹਾਂ ਦੇ ਉੱਤੇ ਗੋ ਲੀਆਂ

ਬਰਸਾਈਆਂ ਗਈਆਂ ਅਤੇ ਹੁਣ ਸਿੱਖ ਸੰਗਤਾਂ ਦੇ ਵਿਚ ਕਾਫੀ ਜ਼ਿਆਦਾ ਰੋਸ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਛੇ ਜੂਨ ਨੂੰ ਅੰਮ੍ਰਿਤਸਰ ਸਾਹਿਬ ਬੰਦ ਰੱਖਣ ਦੀ ਗੱਲ ਕਹੀ ਗਈ ਹੈ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ ਕਿ ਛੇ ਜੂਨ ਨੂੰ ਸਾਰਾ ਅੰਮ੍ਰਿਤਸਰ ਬੰਦ ਰਹੇਗਾ ਜੇਕਰ ਕੋਈ ਵੀ ਅੰਮ੍ਰਿਤਸਰ ਦੇ ਵਿੱਚ ਜਾਣਾ ਚਾਹੁੰਦਾ ਹੈ ਤਾਂ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਰਹੇਗਾ ਇਸ ਲਈ ਉਨ੍ਹਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਦੱਸਿਆ ਜਾ ਰਿਹਾ ਹੈ ਕਿ ਵੱਡੀ ਮਾਤਰਾ ਵਿੱਚ ਇੱਥੇ ਪੁਲੀਸ ਕਰਮੀ ਮੌਜੂਦ ਹਨ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਜੋ ਕੁਝ ਵੀ ਹੋਇਆ ਹੈ ਇਸ ਦੇ ਨਾਲ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *