ਸਿੱਧੂ ਮੂਸੇਵਾਲੇ ਦੇ ਪਿਤਾ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਤਣਾਅਪੂਰਨ ਬਣਿਆ ਹੋਇਆ ਹੈ ਇੱਕ ਪਾਸੇ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ ਦਰਦ ਦਾ ਸਾਹਮਣਾ ਕਰ ਰਹੇ ਹਨ ਅਤੇ ਦੂਸਰੇ ਪਾਸੇ ਸਿੱਧੂ ਮੂਸੇਵਾਲੇ ਦੇ ਮਾਂ ਬਾਪ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਮਕਿਨ ਨਹੀਂ ਹੈ ਦੇਖਿਆ ਜਾਵੇ ਤਾਂ ਹੁਣ ਪੰਜਾਬ ਸਰਕਾਰ ਦੀਆਂ ਵੀ ਮੁਸ਼ਕਿਲਾਂ ਵਧੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਇਕ ਗਲਤ ਫੈਸਲਾ ਲਿਆ ਗਿਆ ਜਿਸ ਦੀ ਵਜ੍ਹਾ

ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫੀ ਜ਼ਿਆਦਾ ਖਰਾਬ ਹੋ ਚੁੱਕੇ ਹਨ ਤੇ ਦੱਸਿਆ ਜਾ ਰਿਹਾ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਵੀ ਧ ਮਕੀਆਂ ਆ ਰਹੀਆਂ ਸੀ ਪਰ ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਵੱਲੋਂ ਗ਼ਲਤ ਫ਼ੈਸਲਾ ਲਿਆ ਜਾਂਦਾ ਹੈ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਵਾਪਸ ਲੈ ਲਈ ਜਾਂਦੀ ਹੈ ਇਸ ਤੋਂ ਬਾਅਦ ਉਸ ਨੂੰ ਜਨਤਕ ਵੀ ਕੀਤਾ ਜਾਂਦਾ ਹੈ ਅਤੇ ਹੁਣ ਸੋਸ਼ਲ ਮੀਡੀਆ ਦੇ ਉੱਤੇ ਇੱਕ ਕਾਲ ਰਿਕਾਰਡਿੰਗ ਲਗਾਤਾਰ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਭਾਰਤ ਵਿੱਚ ਇੱਕ ਵਿਅਕਤੀ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਧ ਮਕੀ ਦਿੱਤੀ ਜਾ ਰਹੀ ਸੀ ਕਿ ਉਹ ਆਪਣੇ ਪੁੱਤਰ ਨੂੰ ਸਮਝਾ ਲੈਣ ਤੇ ਇਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਕੀਤੀਆਂ ਗਈਆਂ ਸੀ ਉਪਰੋਕਤ ਵੀਡੀਓ ਦੇ ਵਿਚ

ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲਾ ਲਾਈਵ ਵੀ ਆਇਆ ਸੀ ਤਾਂ ਉਸ ਸਮੇਂ ਵੀ ਸਿੱਧੂ ਮੂਸੇ ਵਾਲੇ ਨੇ ਇਹ ਗੱਲ ਕੀਤੀ ਸੀ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਧ ਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਇਹ ਸਭ ਕੁਝ ਤੋਂ ਡਰ ਨਹੀਂ ਡਰਦੇ ਸੋ ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲੇ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਫਸਾਇਆ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਉਸ ਦੀ ਜ਼ਿੰਦਗੀ ਖ਼ਤਮ ਹੋ ਚੁੱਕੀ ਹੈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਸਹਾਰਾ ਨਹੀਂ ਲੱਭ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *