ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਰਹੇ ਹਨ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਾਂ ਜਾਂ ਫਿਰ ਬਹੁਤ ਸਾਰੇ ਲੋਕ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜਾਨ ਚਲੀ ਜਾਂਦੀ ਅਤੇ ਚਾਰੇ ਪਾਸੇ ਸੋਗ ਦੀ ਲਹਿਰ ਫੈਲ ਜਾਂਦੀ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਵਿੱਚ ਆਪਣਾ ਵਧੀਆ ਨਾਮ ਕਮਾਇਆ ਹੁੰਦਾ ਹੈ ਉਨ੍ਹਾਂ ਨੇ ਕਿਸੇ ਨਾ ਕਿਸੇ ਖੇਤਰ ਦੇ ਵਿੱਚ ਤਰੱਕੀ ਹਾਸਲ ਕੀਤੀ ਹੁੰਦੀ ਹੈ ਜਿਸ ਦੀ ਵਜ੍ਹਾ
ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਜਾਣੂ ਹੁੰਦੇ ਹਨ ਅਤੇ ਜਦੋਂ ਇਸ ਪ੍ਰਕਾਰ ਦੇ ਲੋਕ ਇਸ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾਂਦਾ ਹੈ ਅਤੇ ਹੁਣ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਪੁਲੀਸ ਨੇ ਚਾਰੇ ਪਾਸੇ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਸੰਤੂਰਵਾਦਕ ਭਜਨ ਲਾਲ ਸਪੋਰੀ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਪਿਛਲੇ ਦਿਨੀਂ ਹਸਪਤਾਲ ਦੇ ਵਿਚ ਉਨ੍ਹਾਂ ਦੀ ਜਾਨ ਚਲੀ ਗਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਸੰਗੀਤ ਜਗਤ ਦੇ ਵਿਚ ਲਗਾਤਾਰ ਸੋਗ ਦੀ ਲਹਿਰ ਛਾ ਰਹੀ ਹੈ ਬਹੁਤ
ਸਾਰੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਕੇ ਕੇ ਨਾਮ ਦੇ ਮਸ਼ਹੂਰ ਗਾਇਕ ਦੁਨੀਆਂ ਦੇ ਵਿੱਚ ਨਹੀਂ ਰਹੇ ਅਤੇ ਉਸ ਤੋਂ ਇਲਾਵਾ ਇੰਟਰਨੈਸ਼ਨਲ ਲੈਵਲ ਤੇ ਆਪਣਾ ਨਾਂ ਕਮਾਉਣ ਵਾਲੇ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਵਿੱਚ ਨਹੀਂ ਰਹੇ ਗੁਰਮਤਿ ਸੰਗੀਤ ਜਗਤ ਦੇ ਵਿਚ ਬਹੁਤ ਜ਼ਿਆਦਾ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।