ਸਿੱਧੂ ਮੂਸੇਵਾਲੇ ਦੇ ਕਾ ਤ ਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਤੋਂ ਵੱਧ ਸਜ਼ਾ ਰਹਿ ਗਏ ਸਾਰੇ ਹੀ ਦੇਸ਼ਾਂ ਦੇ ਵਿੱਚ ਅਤੇ ਪੰਜਾਬ ਦੇ ਵਿੱਚ ਹਾਹਾਕਾਰ ਮੱਚ

ਗਈ ਸੀ ਕਿਉਂਕਿ ਸਿੱਧੂ ਮੂਸੇ ਵਾਲਾ ਇਕ ਬਹੁਤ ਹੀ ਮਸ਼ਹੂਰ ਗਾਇਕ ਸਨ ਜਿਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਹੀ ਨਹੀਂ ਪਰ ਵਿਦੇਸ਼ਾਂ ਦੇ ਵਿਚ ਵੀ ਪੰਜਾਬੀ ਦਾ ਨਾਮ ਰੌਸ਼ਨ ਕੀਤਾ ਗਿਆ ਜੇ ਪੰਜਾਬ ਨੂੰ ਥਾਂ ਥਾਂ ਤੇ ਇਕ ਨਵੀਂ ਪਹਿਚਾਣ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਸਾਰੇ ਹੀ ਲੋਕ ਸਿੱਧੂ ਮੁਸੇਵਾਲਾ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸਨ ਅਤੇ ਹਰੇਕ ਵਿਅਕਤੀ ਉਨ੍ਹਾਂ ਨੂੰ ਪਿਆਰ ਕਰਦਾ ਸੀ ਇਸ ਤੋਂ ਬਾਅਦ ਦੱਸਿਆ ਹੈ ਕਿ ਹੁਣ ਸਾਰੇ ਹੀ ਲੋਕਾਂ ਦੇ ਵਾਲ ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਪਰ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆ ਰਿਹਾ ਹੈ ਕਿ ਹੁਣ ਸਿੱਧੂ ਮੁਸੇਵਾਲਾ ਨੂੰ ਮਾਰਨ ਵਾਲੇ ਲੋਕਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਕ ਪੈਟਰੋਲ ਪੰਪ ਦੇ

ਉਪਰੋ ਪੈਟਰੋਲ ਪਵਾ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੀਆਂ ਇਹ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵਲੋਂ ਇਨ੍ਹਾਂ ਦੀ ਛਾਣਬੀਣ ਕੀਤੀ ਜਾਰੀ ਅਤੇ ਪੁਲਸ ਦਾ ਕਹਿਣਾ ਹੈ ਕਿ ਉੱਨਤ ਵੱਲੋਂ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸਦੇ ਨਾਲ ਹੀ ਲੋਕਾਂ ਵੱਲੋਂ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *